Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

PublicOutreachProgram

ਰੱਖੜ ਪੁੰਨਿਆ ’ਤੇ ਕਾਂਗਰਸ ਦਾ ਸ਼ਕਤੀ ਪ੍ਰਦਰਸ਼ਨ, ਲੋਕਾਂ ਨਾਲ ਮਿਲਣੀ ਪ੍ਰੋਗਰਾਮ

ਰੱਖੜ ਪੁੰਨਿਆ ’ਤੇ ਹੋਣ ਜਾ ਰਹੀ ਸਿਆਸੀ ਕਾਨਫਰੰਸ ਦੇ ਸਬੰਧ 'ਚ ਅੱਜ  ਕਾਂਗਰਸ ਪਾਰਟੀ ਦੇ ਵਰਕਰਾ ਦਾ ਵੱਡੇ ਪੱਧਰ ਤੇ ਠਾਠਾ ਮਾਰਦਾ ਇੱਕਠ ਪੈਲਸ ਫੋਰਸੀਜਨ ਵਿੱਚ ਵੇਖਣ ਨੂੰ ਮਿਲੀਆਂ ਜਿਸ ਵਿੱਚ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬਡਾਲਾ ਤੇ ਸਾਬਕਾ ਐਮ,ਪੀ ਖਡੂਰ ਸਾਹਿਬ ਤੋਂ ਜਸਬੀਰ ਸਿੰਘ ਗਿੱਲ ਡਿੰਪਾ ਪਹੁੰਚੇ  ਤੇ ਸਾਬਕਾ ਚੈਅਰਮੈਨ ਵਰਿੰਦਰ ਸਿੰਘ (ਵਿੱਕੀ ਭਿੰਡਰ) ਦੀ ਅਗਵਾਈ ਹੇਠ ਇਹ ਦੇਖਦੇ-ਦੇਖਦੇ ਇਹ ਮਿਲਣੀ ਰੈਲੀ ਦਾ ਰੂਪ ਧਾਰਨ ਕਰ ਗਈ।

ਹਲਕਾ ਵਿਧਾਇਕ ਨਰਿੰਦਰ ਕੌਰ ਨੇ ਲੋਕ ਮਿਲਣੀ ਪ੍ਰੋਗਰਾਮਾਂ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਚਲਾਏ ਜਾ ਰਹੇ 'ਲੋਕ ਮਿਲਣੀ' ਪ੍ਰੋਗਰਾਮ ਤਹਿਤ ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਨੇ ਮਹਿਲ ਮੁਬਾਰਕ (ਸੰਗਰੂਰ), ਸੰਤ ਸੰਗਰੂਰ, ਵਾਰਡ ਨੰਬਰ-18, ਫਤਿਹਗੜ੍ਹ ਭਾਦਸੋਂ ਅਤੇ ਪਿੰਡ ਦਿੱਤੂਪੁਰ ਵਿਖੇ ਕਰਵਾਏ ਗਏ ਸਮਾਗਮਾਂ ਵਿੱਚ ਸ਼ਿਰਕਤ ਕਰਕੇ ਲੋਕਾਂ ਨਾਲ ਗੱਲਬਾਤ ਕੀਤੀ।

ਹਲਕਾ ਮੋਹਾਲੀ 'ਚ -ਲੋਕ ਮਿਲਣੀ ਪ੍ਰੋਗਰਾਮਾਂ -ਦਾ ਦੌਰ : ਲੋਕਾਂ ਦਾ ਆਪ- ਮੁਹਾਰੇ ਉਮੜਦਾ ਹਜੂਮ

ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਹੋਰਾਂ ਪਿੰਡ ਗੀਗੇ ਮਾਜਰਾ ਵਿਖੇ -ਲੋਕ ਮਿਲਣੀ ਪ੍ਰੋਗਰਾਮ- ਦੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਾਢੇ ਚਾਰ ਸਾਲ ਪੂਰੇ ਹੋਣ ਦੌਰਾਨ ਲੋਕਾਂ ਦੇ ਵਿੱਚ ਜਾ ਕੇ ਉਹਨਾਂ ਤੋਂ ਕੰਮਾਂ-ਕਾਰਾਂ ਬਾਰੇ ਜਾਣਕਾਰੀ ਇਕੱਤਰ ਕਰਨ ਅਤੇ ਸਰਕਾਰ ਦੀਆਂ ਸਕੀਮਾਂ ਸਹੀ- ਮਾਇਨਾ ਤੱਕ ਲੋਕਾਂ ਤੱਕ ਪਹੁੰਚ ਰਹੀਆਂ ਹਨ

ਹਲਕਾ ਮੋਹਾਲੀ ਵਿੱਚ ਲੋਕ ਮਿਲਣੀ ਪ੍ਰੋਗਰਾਮਾਂ ਦਾ ਦੌਰ ਜਾਰੀ

 ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨਾਲ ਸਿੱਧਾ ਸੰਵਾਦ ਸਥਾਪਤ ਕਰਨ ਅਤੇ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਚਲਾਏ ਜਾ ਰਹੇ 'ਲੋਕ ਮਿਲਣੀ ਪ੍ਰੋਗਰਾਮ' ਤਹਿਤ ਕਲ੍ਹ ਸ਼ਾਮ ਹਲਕਾ ਮੋਹਾਲੀ ਦੇ ਪਿੰਡ ਬਠਲਾਣਾ, ਗੁਡਾਣਾ ਅਤੇ ਢੇਲਪੁਰ ਵਿਖੇ ਵਿਧਾਇਕ ਕੁਲਵੰਤ ਸਿੰਘ ਨੇ ਲੋਕਾਂ ਨਾਲ ਮੁਲਾਕਾਤ ਕੀਤੀ।

ਲੋਕ ਮਿਲਣੀ ਪ੍ਰੋਗਰਾਮ ਤਹਿਤ ਵਿਧਾਇਕ ਰੰਧਾਵਾ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਡੇਰਾਬੱਸੀ ਹਲਕੇ ਵਿੱਚ ਕਰਵਾਏ ਗਏ 'ਲੋਕ ਮਿਲਣੀ' ਪ੍ਰੋਗਰਾਮ ਤਹਿਤ ਵਿਧਾਇਕ ਸ੍ਰੀ ਕੁਲਜੀਤ ਸਿੰਘ ਰੰਧਾਵਾ ਨੇ ਪਿੰਡ ਤ੍ਰਿਵੇਦੀ ਕੈਂਪ, ਗੁਰੂ ਨਾਨਕ ਕਲੋਨੀ, ਭਗਵਾਨਪੁਰ ਅਤੇ ਰਾਮਪੁਰ ਸੈਣੀਆ ਦਾ ਦੌਰਾ ਕਰਕੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ।