ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਦੀ ਨਿਵੇਕਲੀ ਪਹਿਲਕਦਮੀ ਤਹਿਤ ਨੌਜਵਾਨਾਂ ਨੂੰ ਪ੍ਰਸ਼ਾਸਨਿਕ ਕੰਮਕਾਜ ਅਤੇ ਜਨਤਕ ਨੀਤੀਆਂ ਦਾ ਅਸਲੀ ਤਜਰਬਾ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਗਏ ਦੋ ਮਹੀਨਿਆਂ ਦੇ ‘ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ’ ਤਹਿਤ ਚੁਣੇ ਗਏ ਉਮੀਦਵਾਰਾਂ ਨਾਲ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਿੱਧੀ ਗੱਲਬਾਤ ਕੀਤੀ।