Wednesday, October 07, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

PublicService

‘ਮਿਸ਼ਨ 2027 ਤਹਿਤ ਲਗਾਤਾਰ ਲੋਕ ਸੇਵਾ’

 ਮਿਸ਼ਨ 2027 ਤਹਿਤ ਲੋਕ ਸੇਵਾ ਦੇ ਸੰਕਲਪ ਨੂੰ ਅੱਗੇ ਵਧਾਉਂਦਿਆਂ ਅੱਜ ਫਰੀਦਕੋਟ ਦੇ ਸਾਦਿਕ ਚੌਂਕ ਸਥਿਤ ਐਲੀਮਕੋ  ਦਫ਼ਤਰ ਵਿਖੇ ਮੁਫ਼ਤ ਸਹਾਇਕ ਉਪਕਰਣ ਵੰਡ ਕੈਂਪ ਬਹੁਤ ਹੀ ਸੁਚੱਜੇ, ਸਫ਼ਲ ਅਤੇ ਸੇਵਾ ਭਾਵਨਾ ਨਾਲ ਸੰਪੰਨ ਹੋਇਆ।

ਮਿਸ਼ਨ 2027 ਤਹਿਤ ਲੋਕ ਸੇਵਾ ਦਾ ਇੱਕ ਹੋਰ ਉਪਰਾਲਾ

ਅੱਜ ਨੇੜਲੇ ਪਿੰਡ ਸੁਖਣਵਾਲਾ ਵਿਖੇ ਮਿਸ਼ਨ 2027 ਲੋਕ ਸੇਵਾ ਮੁਹਿੰਮ ਤਹਿਤ ਆਯੋਜਿਤ ਮੁਫ਼ਤ ਸੁਣਨ ਜਾਂਚ ਅਤੇ ਸਹਾਇਕ ਉਪਕਰਣ ਵੰਡ ਕੈਂਪ ਬਹੁਤ ਹੀ ਸੁਚੱਜੇ ਅਤੇ ਸਫ਼ਲ ਢੰਗ ਨਾਲ ਸੰਪੰਨ ਹੋਇਆ।

ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ

ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਦੇ ਸਾਂਝੇ ਉਪਰਾਲੇ ਤਹਿਤ ਅੱਜ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ ਕੀਤੀਆਂ ਗਈਆਂ।

ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਸੇਵਾਵਾਂ ਵਿੱਚ ਸੁਧਾਰ ਲਈ ਬਕਾਇਆ ਆਰ.ਸੀ. ਅਤੇ ਡਰਾਈਵਿੰਗ ਲਾਇਸੰਸ ਅਰਜ਼ੀਆਂ ਦੇ ਸਮਾਂਬੱਧ ਨਿਪਟਾਰੇ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ, ਟਰਾਂਸਪੋਰਟ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਰਜਿਸਟ੍ਰੇਸ਼ਨ ਸਰਟੀਫਿਕੇਟਾਂ (ਆਰ.ਸੀ.) ਅਤੇ ਡਰਾਈਵਿੰਗ ਲਾਇਸੈਂਸਾਂ (ਡੀ.ਐਲ.) ਜਾਰੀ ਕਰਨ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕਰਨ ਲਈ ਅੱਜ ਇੱਥੇ ਟਰਾਂਸਪੋਰਟ ਵਿਭਾਗ ਦੀ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਪੀਸੀਐਸ ਦੀ ਮੁੱਢਲੀ ਪ੍ਰੀਖਿਆ ਅੱਜ, ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਤਿਆਰੀਆਂ ਮੁਕੰਮਲ

85182 ਉਮੀਦਵਾਰਾਂ ਲਈ 6 ਜ਼ਿਲ੍ਹਿਆਂ ਵਿਖੇ 165 ਸੈਂਟਰ ਬਣਾਏ

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ) ਨੇ ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਦੇ ਮੱਦੇਨਜ਼ਰ, ਪੰਜਾਬ ਰਾਜ ਸਿਵਲ ਸੇਵਾਵਾਂ ਸਾਂਝੀ ਪ੍ਰਤੀਯੋਗੀ (ਪ੍ਰੀਲਿਮਿਨਰੀ) ਪ੍ਰੀਖਿਆ- 2025 ਦੀ ਮਿਤੀ ਨੂੰ ਮੁੜ ਤੈਅ ਕੀਤਾ ਹੈ।