ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ) ਨੇ ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਦੇ ਮੱਦੇਨਜ਼ਰ, ਪੰਜਾਬ ਰਾਜ ਸਿਵਲ ਸੇਵਾਵਾਂ ਸਾਂਝੀ ਪ੍ਰਤੀਯੋਗੀ (ਪ੍ਰੀਲਿਮਿਨਰੀ) ਪ੍ਰੀਖਿਆ- 2025 ਦੀ ਮਿਤੀ ਨੂੰ ਮੁੜ ਤੈਅ ਕੀਤਾ ਹੈ।
ਪੰਜਾਬ ਸਰਕਾਰ ਵੱਲੋਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ, ਪਟਿਆਲਾ ਦੇ ਚੇਅਰਮੈਨ ਦੀ ਖਾਲੀ ਪਈ ਅਸਾਮੀ ਨੂੰ ਭਰਨ ਲਈ ਬੇਦਾਗ, ਇਮਾਨਦਾਰ, ਉੱਚ ਸਮਰੱਥਾ ਅਤੇ ਪ੍ਰਸ਼ਾਸਨਿਕ ਤਜ਼ਰਬੇ ਵਾਲੇ ਨਾਮਵਰ ਵਿਅਕਤੀਆਂ ਤੋਂ ਬਿਨੈ ਪੱਤਰ ਮੰਗੇ ਗਏ ਹਨ।
ਪੀ.ਪੀ.ਐਸ.ਸੀ. ਚੇਅਰਮੈਨ ਨੇ ਖੇਤੀਬਾੜੀ ਵਿਕਾਸ ਅਫ਼ਸਰਾਂ ਦੀ ਭਰਤੀ ਲਈ ਪਾਰਦਰਸ਼ੀ ਢੰਗ ਨਾਲ ਹੋਈ ਪ੍ਰੀਖਿਆ ਬਾਰੇ ਸਪੱਸ਼ਟ ਕੀਤਾ
ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਵੱਲੋਂ 2008-09 ਦੌਰਾਨ ਮੈਡੀਕਲ ਅਫਸਰਾਂ (ਐਮ.ਓ.) ਦੀ ਭਰਤੀ ਵਿੱਚ ਕੀਤੇ ਘੁਟਾਲੇ ਦੀ ਜਾਂਚ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਹਾਈ ਕੋਰਟ ਦੁਆਰਾ ਗਠਿਤ ਵਿਸ਼ੇਸ਼ ਜਾਂਚ ਟੀਮ (ਸਿੱਟ) ਦੁਆਰਾ ਕੀਤੀ ਸਿਫ਼ਾਰਸ਼ ਅਨੁਸਾਰ ਰਾਜ ਸਰਕਾਰ ਨੂੰ ਪੁਲਿਸ ਵਿਭਾਗ ਰਾਹੀਂ ਅਜਿਹੇ ਕਸੂਰਵਾਰ ਉਮੀਦਵਾਰਾਂ ਖ਼ਿਲਾਫ਼ ਕਾਰਵਾਈ ਨੂੰ ਅੰਜਾਮ ਦੇਣ ਲਈ ਕਿਹਾ ਹੈ।