ਮੈਂ ਇੱਕ ਲੇਖਕ ਵਜੋਂ ਸਮਾਜ ਵਿੱਚ ਵਿਚਰਦੇ ਵਿਭਿੰਨ ਮੁੱਦਿਆਂ ’ਤੇ ਕਲਮ ਚਲਾਉਂਦਾ ਰਹਿੰਦਾ ਹਾਂ, ਜਿਸ ਦਾ ਮਕਸਦ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਸਮਾਜਿਕ ਮੁੱਦਿਆਂ ’ਤੇ ਸਕਾਰਾਤਮਕ ਚਰਚਾ ਨੂੰ ਉਤਸ਼ਾਹਿਤ ਕਰਨਾ ਹੈ।