Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

PulsePolio

ਜ਼ਿਲ੍ਹੇ ਵਿਚ 1 ਲੱਖ 61 ਹਜ਼ਾਰ ਬੱਚਿਆਂ ਨੂੰ ਪਿਲਾਈਆਂ ਪੋਲੀਓ-ਰੋਕੂ ਬੂੰਦਾਂ ਸਫ਼ਲ ਰਹੀ ਮੁਹਿੰਮ, ਭਲਕੇ ਵੀ ਰਹੇਗੀ ਜਾਰੀ : ਡਾ.ਸੰਗੀਤਾ ਜੈਨ

ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ ‘ਨੈਸ਼ਨਲ ਇਮਿਉਨਾਈਜ਼ੇਸ਼ਨ ਡੇਅ (ਐਨ.ਆਈ.ਡੀ)’ ਮੁਹਿੰਮ ਤਹਿਤ ਕੁਲ 161053 ਬੱਚਿਆਂ ਨੂੰ ਪੋਲੀਉ ਰੋਕੂ ਬੂੰਦਾਂ ਪਿਲਾਈਆਂ ਗਈਆਂ ਹਨ ।

ਪਲਸ ਪੋਲੀਓ ਮੁਹਿੰਮ ਸਫ਼ਲਤਾ ਪੂਰਵਕ ਸਪੰਨ ਐਸ ਐਮ ਓ ਵੱਲੋਂ ਮੁਹਿੰਮ ਵਿੱਚ ਤਨਦੇਹੀ ਨਾਲ ਕੰਮ ਕਰਨ ਵਾਲੇ ਕਰਮਚਾਰੀਆਂ ਦੀ ਸਲਾਘਾ

ਸਿਵਲ ਸਰਜਨ ਮਲੇਰਕੋਟਲਾ ਡਾ. ਪਰਦੀਪ ਕੁਮਾਰ ਅਤੇ ਜਿਲ੍ਹਾ ਸਿਹਤ ਅਤੇ ਪਰਿਵਾਰ ਭਲਾਈ ਅਫ਼ਸਰ ਟੀਕਕਰਣ ਅਫ਼ਸਰ ਡਾ. ਸੀਮਾ ਜੱਸਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜੀ ਐੱਸ ਭਿੰਡਰ ਦੀ ਅਗਵਾਈ ਵਿੱਚ ਬਲਾਕ ਫਤਿਹਗੜ੍ਹ ਪੰਜਗਰਾਈਆਂ ਵਿਖੇ ਤਿੰਨ ਦਿਨਾਂ ਪਲਸ ਪੋਲੀਓ ਮੁਹਿੰਮ ਸਫ਼ਲਤਾ ਪੂਰਵਕ ਸਪੰਨ ਹੋ ਗਈ ਹੈ ਜਿਸ ਵਿੱਚ ਕਰੀਬ 9200 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ ਹਨ।

ਨਿੱਕੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣਾ ਬਹੁਤ ਜ਼ਰੂਰੀ : ਐੱਸ.ਐੱਮ.ਓ. ਡਾ. ਗਗਨਦੀਪ ਸਿੰਘ ਸਿੱਧੂ

ਸਿਵਲ ਸਰਜਨ ਡਾ. ਅਸ਼ੋਕ ਸਿੰਗਲਾ ਦੀ ਅਗਵਾਈ ਹੇਠ ਸਿਹਤ ਵਿਭਾਗ ਮੋਗਾ ਵੱਲੋਂ ਅੱਜ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਨਿੱਕੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ ਕੀਤੀ ਗਈ।

ਪਲੱਸ ਪੋਲੀਓ ਮੁਹਿੰਮ ਦੇ ਪਹਿਲੇ ਦਿਨ ਜ਼ਿਲ੍ਹਾ ਫ਼ਰੀਦਕੋਟ ਵਿੱਚ 21,222 ਬੱਚਿਆਂ ਨੇ ਪੀਤੀਆਂ ਪੋਲੀਓ ਰੋਧਕ ਬੂੰਦਾਂ

ਸਿਵਲ ਸਰਜਨ ਫ਼ਰੀਦਕੋਟ ਡਾ. ਰਮਨਦੀਪ ਸਿੰਗਲਾ ਦੀ ਅਗਵਾਈ ਹੇਠ ਅੱਜ ਪਲੱਸ ਪੋਲੀਓ ਮੁਹਿੰਮ-2026 ਦੇ ਪਹਿਲੇ ਦਿਨ ਜ਼ਿਲ੍ਹਾ ਫ਼ਰੀਦਕੋਟ ਦੇ ਵੱਖ-ਵੱਖ ਪੋਲੀਓ ਬੂਥਾਂ 'ਤੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਈਆਂ ਗਈਆਂ।

ਪਲਸ ਪੋਲੀਓ ਮੁਹਿੰਮ ਤਹਿਤ ਬੂਥਾਂ ਤੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ

ਸਿਵਲ ਸਰਜਨ ਮਲੇਰਕੋਟਲਾ ਡਾ. ਪਰਦੀਪ ਕੁਮਾਰ ਅਤੇ ਜਿਲ੍ਹਾ ਸਿਹਤ ਅਤੇ ਪਰਿਵਾਰ ਭਲਾਈ ਅਫ਼ਸਰ ਟੀਕਕਰਣ ਅਫ਼ਸਰ ਡਾ. ਸੀਮਾ ਜੱਸਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜੀ ਐੱਸ ਭਿੰਡਰ ਦੀ ਅਗਵਾਈ ਵਿੱਚ ਬਲਾਕ ਫਤਿਹਗੜ੍ਹ ਪੰਜਗਰਾਈਆਂ ਵਿਖੇ ਪੋਲੀਓ ਰੋਕੂ ਬੂੰਦਾਂ 0-5 ਸਾਲ ਦੇ ਬੱਚਿਆਂ ਨੂੰ ਪਿਲਾਈਆਂ ਗਈਆਂ।

ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ, ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼

ਵਿਸ਼ਵ ਸਿਹਤ ਸੰਸਥਾ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਪਲਸ ਪੋਲੀਓ ਮੁਹਿੰਮ ਦੀ ਅੱਜ ਜ਼ਿਲ੍ਹੇ ਵਿੱਚ ਰਸਮੀ ਸ਼ੁਰੂਆਤ ਸਿਵਲ ਸਰਜਨ ਡਾ. ਰਸ਼ਮੀ ਵਿੱਜ ਵੱਲੋਂ ਚੌਂਕ ਫਵਾਰਾ ਵਿਖੇ ਸਥਾਪਿਤ ਪੋਲੀਓ ਬੂਥ 'ਤੇ ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤੀ ਗਈ।

ਪਲਸ-ਪੋਲੀਉ ਮੁਹਿੰਮ : ਜ਼ਿਲ੍ਹੇ ’ਚ ਪਹਿਲੇ ਦਿਨ 54 ਹਜ਼ਾਰ ਬੱਚਿਆਂ ਨੂੰ ਪਿਲਾਈ ਦਵਾਈ

ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ ‘ਨੈਸ਼ਨਲ ਇਮੀਉਨਾਈਜ਼ੇਸ਼ਨ ਡੇਅ (ਐਨ.ਆਈ.ਡੀ)’ ਮੁਹਿੰਮ ਦੇ ਪਹਿਲੇ ਦਿਨ 5 ਸਾਲ ਤੋਂ ਘੱਟ ਉਮਰ ਦੇ 54, 739 ਬੱਚਿਆਂ ਨੂੰ ਪੋਲੀਉ ਰੋਕੂ ਬੂੰਦਾਂ ਪਿਲਾਈਆਂ ਗਈਆਂ।

28 ਜੂਨ ਨੂੰ ਹਰ ਬੱਚੇ ਨੂੰ ਪੋਲੀਓ ਰੋਕੂ ਬੂੰਦਾਂ ਜ਼ਰੂਰ ਪਿਲਾਓ: ਡਿਪਟੀ ਕਮਿਸ਼ਨਰ

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ 28 ਜੂਨ ਤੋਂ ਸ਼ੁਰੂ ਹੋ ਰਹੀ ਤਿੰਨ ਦਿਨਾ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ. ਗੁਲਪ੍ਰੀਤ ਸਿੰਘ ਔਲਖ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ 0 ਤੋਂ 5 ਸਾਲ ਤੱਕ ਦੇ ਹਰ ਬੱਚੇ ਨੂੰ ਪੋਲੀਓ ਰੋਕੂ ਬੂੰਦਾਂ ਜ਼ਰੂਰ ਪਿਲਾ ਕੇ ਇਸ ਰਾਸ਼ਟਰੀ ਮੁਹਿੰਮ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।

28 ਜੂਨ ਤੋ 30 ਜੂਨ ਤੱਕ ਚਲਾਈ ਜਾਵੇਗੀ ਪੱਲਸ ਪੋਲੀਓ ਮੁਹਿੰਮ : ਏ.ਡੀ.ਸੀ.

ਪਟਿਆਲਾ ਜ਼ਿਲ੍ਹੇ ਵਿੱਚ 28 ਤੋਂ 30 ਜੂਨ ਤੱਕ ਪੱਲਸ ਪੋਲੀਓ ਮੁਹਿੰਮ ਚਲਾਈ ਜਾਵੇਗੀ । ਇਸ ਮੁਹਿੰਮ ਤਹਿਤ 0 ਤੋ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ ਪਿਲਾਈਆਂ ਜਾਣਗੀਆਂ।

0 ਤੋਂ 5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਬੂੰਦਾਂ : ਵਧੀਕ ਡਿਪਟੀ ਕਮਿਸ਼ਨਰ

ਵਧੀਕ ਡਿਪਟੀ ਕਮਿਸ਼ਨਰ ਅੰਕੁਰ ਮਹਿੰਦਰੂ ਦੀ ਪ੍ਰਧਾਨਗੀ ਹੇਠ ਅਤੇ ਸਿਵਲ ਸਰਜਨ ਸੰਗਰੂਰ ਡਾ. ਅਮਰਜੀਤ ਕੌਰ ਦੀ ਅਗਵਾਈ ਵਿੱਚ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦੀ ਪੋਲੀਓ ਸਬੰਧੀ ਮੀਟਿੰਗ ਕੀਤੀ ਗਈ।

ਪੱਲਸ ਪੋਲੀਓ ਰਾਊਂਡ ਦੀ ਸਫਲਤਾ ਲਈ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਆਯੋਜਿਤ

 ਸਿਹਤ ਵਿਭਾਗ ਅੰਮ੍ਰਿਤਸਰ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਰੈਵਨਿਊ ਅਫ਼ਸਰ ਸ੍ਰੀ ਮਨਕੀਰਤ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਡਾ. ਰਸ਼ਮੀ ਵਿੱਜ ਦੀ ਅਗਵਾਈ ਵਿੱਚ ਵਿਸ਼ਵ ਸਿਹਤ ਸੰਗਠਨ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਪੱਲਸ ਪੋਲੀਓ ਰਾਊਂਡ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਅੰਮ੍ਰਿਤਸਰ ਵਿਖੇ ਆਯੋਜਿਤ ਕੀਤੀ ਗਈ।