Tuesday, May 14, 2024

Punajb

ਵਰਤਮਾਨ ਸੰਦਰਭ ’ਚ ਮਹਾਰਾਜਾ ਅਗਰਸੈਨ ਦੀ ਭੂਮਿਕਾ ਬਾਰੇ ਵਿਚਾਰ ਚਰਚਾ

ਹਰ ਤਰ੍ਹਾਂ ਦੇ ਵਿਚਾਰਾਂ ਦਾ ਪ੍ਰਫੁੱਲਤ ਹੋਣਾ ਜਮਹੂਰੀਅਤ ਦਾ ਵਿਸ਼ੇਸ਼ ਖਾਸਾ-ਪ੍ਰੋਫੈਸਰ ਅਰਵਿੰਦ
 

ਪੰਜਾਬ ਦੀ ਗੁਆਚੀ ਸ਼ਾਨ ਖੇਡਾਂ ਨੂੰ ਬੂਰ ਪੈਣਾ ਹੋਇਆ ਸ਼ੁਰੂ

ਪੰਜਾਬ ਦਾ ਖੇਡਾਂ ਨਾਲ ਗੂੜ੍ਹਾ ਰਿਸ਼ਤਾ ਹੈ। ਇਸ ਧਰਤੀ ਉਤੇ ਪੈਦਾ ਹੋਏ ਖਿਡਾਰੀਆਂ ਨੇ ਦੇਸ਼ ਅਤੇ ਦੁਨੀਆਂ ਵਿੱਚ ਨਾਮ ਚਮਕਾਇਆ ਹੈ।

CabinetMinister ਹਰਜੋਤ ਸਿੰਘ ਬੈਂਸ ਵਲੋਂ “ਆਪ ਦੀ ਸਰਕਾਰ ਆਪ ਦੇ ਦੁਆਰ”ਅਧੀਨ 54 ਕੈਂਪਾਂ ਵਿੱਚ ਸ਼ਿਰਕਤ

ਹਰ ਕੈਂਪ ਵਿੱਚ ਖੁੱਦ ਪਹੁੰਚ ਕੇ ਕੈਬਨਿਟ ਮੰਤਰੀ ਕਰ ਰਹੇ ਲੋਕਾਂ ਦੀਆਂ ਮੁਸ਼ਕਿਲਾ ਦਾ ਨਿਪਟਾਰਾ

ਡਿਪਟੀ ਰਜਿਸਟਰਾਰ ਵੱਲੋਂ ਯੂਨੀਵਰਸਿਟੀ ਵਾਸਤੇ 25000 ਦਾ ਚੈੱਕ ਵਾਈਸ ਚਾਂਸਲਰ ਨੂੰ ਭੇਟ

ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਡਿਪਟੀ ਰਜਿਸਟਰਾਰ ਸ੍ਰੀ ਰਾਜਿੰਦਰ ਸਿੰਘ ਜੋਸਨ ਨੇ ਯੂਨੀਵਰਸਿਟੀ ਦੀ ਬੇਹਤਰੀ ਵਾਸਤੇ ਆਪਣੀ ਪੈਨਸ਼ਨ ਵਿੱਚੋਂ 25000 ਰੁਪਏ ਦਾ ਚੈੱਕ ਅੱਜ ਸਵੇਰੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੂੰ ਭੇਟ ਕੀਤਾ। 

ਪੰਜਾਬ ਸਰਕਾਰ ਸੂਬੇ ਦੇ ਬਹੁ-ਪੱਖੀ ਵਿਕਾਸ ਲਈ ਵਚਨਬੱਧ

ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਸੂਬੇ ਦੇ ਵਿਭਿੰਨ ਵਿਕਾਸ ਕਾਰਜਾਂ ਦੀ ਪ੍ਰਗਤੀ ਸਬੰਧੀ ਰੀਵਿਊ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ। 

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸਾਈਬਰ ਕੈਫ਼ੇ ਮਾਲਕਾਂ ਲਈ ਦਿਸ਼ਾ ਨਿਰਦੇਸ਼ ਜਾਰੀ

 ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਸਾਈਬਰ ਕੈਫ਼ੇ ਦੇ ਮਾਲਕਾਂ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।ਹੁਕਮਾਂ ਵਿੱਚ ਕਿਹਾ ਗਿਆ ਹੈ 

ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਬੋਰਡ ਅਤੇ ਟਰੱਸਟ ਦੇ ਮੁਖੀਆਂ ਨੂੰ ਪਹਿਰਾ ਲਗਾਉਣ ਦੇ ਆਦੇਸ਼

ਜ਼ਿਲਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆ ਫ਼ਤਹਿਗੜ੍ਹ ਸਾਹਿਬ ਜਿ਼ਲ੍ਹੇ ਦੀ ਹਦੂਦ ਵਿੱਚ ਸਮੂਹ ਧਾਰਮਿਕ ਸਥਾਨਾਂ ਤੇ ਅਗਲੇ ਹੁਕਮਾਂ ਤੱਕ ਠੀਕਰੀ ਪਹਿਰਾ ਲਗਾਉਣ ਲਈ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਬੋਰਡ, ਟਰੱਸਟ ਦੇ ਮੁਖੀਆਂ ਦੀ ਜਿੰਮੇਵਾਰੀ ਲਗਾਈ ਹੈ। 

ਭਾਖੜਾ ਮੇਨ ਕੈਨਾਲ ਦੀ ਪਟਰੀ ਤੇ ਅਣ-ਅਧਿਕਾਰਤ ਵਾਹਨ ਚਲਾਉਣ ਤੇ ਨਹਿਰ ਵਿੱਚ ਤੈਰਨ ਤੇ ਪਾਬੰਦੀ :ਜ਼ਿਲ੍ਹਾ ਮੈਜਿਸਟਰੇਟ

ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਹੁਕਮ ਜਾਰੀ ਕੀਤੇ ਹਨ 

ਜ਼ਿਲ੍ਹੇ ਵਿੱਚ ਡਿਸਪਿਊਟ ਰੈਜੋਲਿਸ਼ਨ ਅਤੇ ਲਿਟੀਗੇਸ਼ਨ ਨੀਤੀ ਸਬੰਧੀ ਹੋਈ ਮੀਟਿੰਗ

ਜ਼ਿਲ੍ਹੇ ਵਿੱਚ ਡਿਸਪਿਊਟ ਰੈਜੋਲਿਸ਼ਨ ਅਤੇ ਲਿਟੀਗੇਸ਼ਨ ਨੀਤੀ ਨੂੰ ਸਹੀ ਢੰਗ ਨਾਲ ਲਾਗੂ ਸਬੰਧੀ ਮੁੱਖ ਮੰਤਰੀ ਦੇ ਫੀਲਡ ਅਫਸਰ ਸ਼੍ਰੀ ਅਭਿਸ਼ੇਕ ਸ਼ਰਮਾ ਦੀ ਪ੍ਰਧਾਨਗੀ ਹੇਠ ਬੱਚਤ ਭਵਨ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। 

ਅਮਰੀਕਾ ਦੇ ਬੋਇਸ ’ਚ ਹਵਾਈ ਅੱਡੇ ’ਤੇ ਉਸਾਰੀ ਅਧੀਨ ਡਿੱਗਿਆ ਢਾਂਚਾ, 3 ਲੋਕਾਂ ਦੀ ਮੌਤ 9 ਜ਼ਖ਼ਮੀ

 ਅਮਰੀਕਾ ਦੇ ਇਡਾਹੋ ਸੂਬੇ ਦੇ ਬੋਇਸ ਵਿਚ ਹਵਾਈ ਅੱਡੇ ਦੇ ਮੈਦਾਨ ਵਿਚ ਇਕ ਨਿਰਮਾਣ ਅਧੀਨ ਸਟੀਲ ਦਾ ਢਾਂਚਾ ਬੁੱਧਵਾਰ ਨੂੰ ਢਹਿ ਗਿਆ,ਜਿਸ ਵਿਚ ਤਿੰਨ ਲੋਕਾਂ ਦੀ ਜਾਨ ਚਲੀ ਗਈ ਅਤੇ 9 ਹੋਰ ਜ਼ਖ਼ਮੀ ਹੋ ਗਏ। 

ਅਮਰੀਕੀ ਕਾਂਗਰਸ ਨੇ ਭਾਰਤ ਨੂੰ ਪੀ੍ਰਡੇਟਨ ਡਰੋਨ ਵੇਚਨ ਨੂੰ ਦਿੱਤੀ ਮਨਜ਼ੂਰੀ

ਅਮਰੀਕੀ ਵਿਦੇਸ਼ ਮੰਤਰਾਲੇ ਨੇ ਪੀ੍ਰਡੇਟਨ ਡਰੋਨ ਬਣਾਉਣ ਵਾਲੀ ਕੰਪਨੀ ਜਨਰਲ ਐਟਮਿਕਸ ਨੂੰ ਅਧਿਕਾਰਤ ਤੌਰ ‘ਤੇ ਸੂਚਿਤ ਕੀਤਾ ਹੈ ਕਿ ਅਮਰੀਕੀ ਕਾਂਗਰਸ ਨੇ ਭਾਰਤ ਨੂੰ 31 ਐਮ. ਕਿੳ.9ਬੀ ਡਰੋਨ ਦੀ ਵਿਕਰੀ ਨਾਲ ਸਬੰਧਤ ਪੱਧਰੀ ਸਮੀਖਿਆ ਪ੍ਰਕਿਰਿਆਂ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਆਸਟਰੇਲੀਆ ’ਚ ਭਾਰੀ ਮੀਂਹ ਕਾਰਨ ਕਈ ਥਾਵਾਂ ’ਤੇ ਹੜ੍ਹ

ਆਸਟਰੇਲੀਆਈ ਸੂਬੇ ਕੁਈਨਜ਼ਲੈਂਡ ਵਾਸੀ ਹਫ਼ਤਿਆਂ ਦੇ ਚੱਕਰਵਾਤ, ਤੇਜ਼ ਤੂਫ਼ਾਨਾਂ ਅਤੇ ਵਿਨਾਸ਼ਕਾਰੀ ਹਵਾਵਾਂ ਦੇ ਬਾਅਦ ਵੱਡੇ ਹੜ੍ਹ ਨਾਲ ਡੁੱਬ ਰਹੇ ਹਨ। 

ਮਰੀਜਾਂ ਨੂੰ ਹਸਪਤਾਲ ਦੇ ਅੰਦਰੋਂ ਹੀ ਉਪਲਬੱਧ ਕਰਵਾਈਆਂ ਜਾਣ ਦਵਾਈਆਂ-ਡਿਪਟੀ ਕਮਿਸ਼ਨਰ

ਸਰਕਾਰ ਵੱਲੋਂ ਕੀਤੇ ਫੈਸਲੇ ਅਨੁਸਾਰ ਮਰੀਜਾਂ ਨੂੰ ਬਾਹਰ ਦੀਆਂ ਦਵਾਈਆਂ ਲਿਖਣ ਵਾਲੇ ਡਾਕਟਰਾਂ ਵਿਰੁੱਧ ਹੋਵੇਗੀ ਕਾਰਵਾਈ

ਭਾਰਤੀ ਸੈਨਾ 'ਚ ਭਰਤੀ ਹੋਣ ਲਈ ਉਮੀਦਵਾਰ 16 ਫਰਵਰੀ ਤੋਂ ਲੈ ਕੇ 15 ਮਾਰਚ ਤੱਕ ਆਨ-ਲਾਈਨ ਅਪਲਾਈ ਕਰਨ

ਭਾਰਤੀ ਸੈਨਾ ਵਲੋਂ ਅਗਨੀਵੀਰ ਅਤੇ ਹੋਰ ਰੋਜ਼ਗਾਰ ਸਕੀਮਾਂ ਜਿਵੇਂ ਕਿ ਮਹਿਲਾ ਅਗਨੀਵੀਰ ਪੁਲਿਸ, ਜੇ.ਸੀ.ਓ. ਕੇਟਰਿੰਗ ਜਾਂ ਸੋਲਜ਼ਰ, ਨਰਸਿੰਗ ਅਸਿਸਟੈਂਟ ਜਾਂ ਹੋਰ ਦੇ ਤਹਿਤ ਭਾਰਤੀ ਸੈਨਾ ਦੀ ਭਰਤੀ ਕੀਤੀ ਜਾਵੇਗੀ।

10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਪੰਜਾਬ ਹੋਮ ਗਾਰਡ ਦਾ ਜਵਾਨ ਵਿਜੀਲੈਂਸ ਵੱਲੋਂ ਕਾਬੂ 

ਹੋਮਗਾਰਡ ਬਾਕੀ ਰਹਿੰਦੇ 20,000 ਰੁਪਏ ਹੋਰ ਮੰਗ ਰਿਹਾ ਸੀ

ਪਟਿਆਲਵੀਆਂ ਨੂੰ ਕੀਲੇਗੀ ਸ਼ਾਸਤਰੀ ਸੰਗੀਤ ਦੀ ਸ਼ਾਨਦਾਰ ਪੇਸ਼ਕਾਰੀ

ਸਮੂਹ ਪਟਿਆਲਵੀਆਂ ਨੂੰ ਪਟਿਆਲਾ ਹੈਰੀਟੇਜ ਫੈਸਟੀਵਲ ਦਾ ਆਨੰਦ ਮਾਨਣ ਲਈ ਖੁੱਲ੍ਹਾ ਸੱਦਾ

ਪੰਜਾਬ ਦੇ ਅਕਸ਼ਦੀਪ ਸਿੰਘ ਤੇ ਮੰਜੂ ਰਾਣੀ ਬਣੇ ਨੈਸ਼ਨਲ ਓਪਨ ਪੈਦਲ ਤੋਰ ਮੁਕਾਬਲੇ ਦੇ ਚੈਂਪੀਅਨ

ਖੇਡ ਮੰਤਰੀ ਮੀਤ ਹੇਅਰ ਨੇ ਕੌਮੀ ਚੈਂਪੀਅਨ ਅਥਲੀਟਾਂ ਨੂੰ ਦਿੱਤੀ ਮੁਬਾਰਕਬਾਦ
 

ਪੰਜਾਬ ਰਾਜ ਮਹਿਲਾ ਕਮਿਸ਼ਨ ਵਿੱਚ ਮੈਂਬਰਾਂ ਦੀ ਭਰਤੀ ਲਈ ਅਰਜੀਆਂ ਦੀ ਮੰਗ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਰਾਜ ਮਹਿਲਾ ਕਮਿਸ਼ਨ ਵਿੱਚ ਮੈਬਰਾਂ ਦੀਆਂ ਗੈਰ ਸਰਕਾਰੀ ਖਾਲੀ ਅਸਾਮੀਆਂ ਦੀ ਭਰਤੀ ਲਈ ਯੋਗ ਬਿਨੈਕਾਰ ਪਾਸੋਂ ਅਰਜੀਆਂ ਦੀ ਮੰਗ 5 ਫ਼ਰਵਰੀ ਤੱਕ ਕੀਤੀ ਹੈ। ਇ

ਖੇਡਾਂ ਮਨੁੱਖ ਦੇ ਸਰੀਰ ਨੂੰ ਤੰਦਰੁਸਤ ਰੱਖਣ ਲਈ ਸਹਾਈ : ਜੱਸੀ ਸੋਹੀਆਂ ਵਾਲਾਂ

 
ਪੰਜਾਬੀ ਯੂਨੀਵਰਸਿਟੀ ‘ਚ ਹੋਈਆਂ ਕਰਮਚਾਰੀ ਖੇਡਾਂ ਦੇ ਜੇਤੂਆਂ ਨੂੰ ਵੰਡੇ ਇਨਾਮ 

ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ, 2018 ’ਚ ਵਿਦੇਸ਼ ਗਿਆ ਸੀ ਸਿਮਰਨਪਾਲ ਸਿੰਘ ਸਿੱਧੂ

ਪੰਜਾਬ ਤੋਂ ਬਹੁਤ ਵੱਡੀ ਗਿਣਤੀ ਵਿੱਚ ਨੌਜਵਾਨ ਵਿਦੇਸ਼ਾਂ ਵਿੱਚ ਰੋਜ਼ੀ ਰੋਟੀ ਕਮਾਉਣ ਜਾਂ ਪੜ੍ਹਾਈ ਕਰਨ ਲਈ ਜਾਂਦੇ ਹਨ। ਪਰ ਕਈ ਵਾਰ ਉਨ੍ਹਾਂ ਨਾਲ ਹਾਦਸਾ ਵਾਪਰ ਜਾਂਦਾ ਹੈ।

ਸ਼ੋਮਣੀ ਕਮੇਟੀ ਚੋਣਾਂ ਲਈ ਕੇਸਾਧਾਰੀ ਸਿੱਖਾਂ ਨੂੰ ਵੱਧ ਤੋਂ ਵੱਧ ਵੋਟਾਂ ਬਣਵਾਉਣ ਦੀ ਕੀਤੀ ਅਪੀਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲਈ ਵੋਟਾਂ ਦੀ ਰਜਿਸਟਰੇਸ਼ਨ ਲਈ ਡਿਪਟੀ ਕਮਿਸ਼ਨਰ ਵੱਲੋਂ ਗੁਰਦੁਆਰਾ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਬੈਠਕ

ਵਿਕਸਤ ਭਾਰਤ ਸੰਕਲਪ ਯਾਤਰਾ ਸ਼ੁਰੂ

  ਵਿਕਸਤ ਭਾਰਤ ਸੰਕਲਪ ਯਾਤਰਾ ਅਧੀਨ ਚਲਾਈਆਂ ਜਾਗਰੂਕਤਾ ਵੈਨਾਂ ਨੂੰ ਜ਼ਿਲ੍ਹੇ ਵਿੱਚ ਪਹੁੰਚਣ ਤੇ ਲੋਕਾਂ ਦਾ ਭਰਵਾਂ ਹੁੰਗਾਰਾ

ਜਲਦ ਸ਼ੁਰੂ ਹੋਵੇਗੀ ਰਾਜਿੰਦਰਾ ਹਸਪਤਾਲ ਦੇ ਕ੍ਰਿਟੀਕਲ ਕੇਅਰ ਬਲਾਕ ਦੀ ਉਸਾਰੀ

ਡਿਪਟੀ ਕਮਿਸ਼ਨਰ ਵੱਲੋਂ ਜਿਮਨੇਜ਼ੀਅਮ ਹਾਲ ਦੇ ਨਵੀਨੀਕਰਨ ਤੇ ਰਾਜਿੰਦਰਾ ਹਸਪਤਾਲ 'ਚ ਬਨਣ ਵਾਲੇ ਕ੍ਰਿਟੀਕਲ ਕੇਅਰ ਯੂਨਿਟ ਦਾ ਜਾਇਜ਼ਾ

ਕਰਮਚਾਰੀ ਭਵਿੱਖ ਨਿਧੀ ਸੰਗਠਨ ਵੱਲੋਂ ਵਿਆਜ ਰਾਸ਼ੀ ਗਾਹਕਾਂ ਦੇ ਖਾਤਿਆਂ ਵਿਚ ਪਾਏ ਜਾਵੇਗੀ

ਕਰਮਚਾਰੀ ਭਵਿੱਖ ਨਿਧੀ ਸੰਗਠਨ ਵਲੋਂ ਵਿੱਤੀ ਸਾਲ 2022 ਅਤੇ 2023 ਲਈ ਵਿਆਜ਼ ਜਮ੍ਹਾ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।