Thursday, November 05, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

Punbus

ਵਿੱਤ ਤੇ ਟਰਾਂਸਪੋਰਟ ਮੰਤਰੀ ਚੀਮਾ ਵੱਲੋਂ ਪਨਬੱਸ ਕਾਮਿਆਂ ਦੇ ਮਸਲੇ ਜਲਦ ਹੱਲ ਕਰਨ ਦੇ ਨਿਰਦੇਸ਼

ਪੰਜਾਬ ਸਰਕਾਰ ਟਰਾਂਸਪੋਰਟ ਕਾਮਿਆਂ ਦੀਆਂ ਸਾਰੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਪੀ.ਆਰ.ਟੀ.ਸੀ. ਦੀ ਤਰਜ਼ 'ਤੇ ਪਨਬੱਸ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਮਾਮਲਾ ਉੱਚ ਪੱਧਰੀ ਮੀਟਿੰਗ ਵਿੱਚ ਵਿਚਾਰਿਆ ਜਾਵੇਗਾ: ਚੀਮਾ

ਹਰਪਾਲ ਸਿੰਘ ਚੀਮਾ ਵੱਲੋਂ ਬਕਾਇਆ ਮੰਗਾਂ ਦੇ ਹੱਲ ਲਈ ਆਈ.ਟੀ.ਆਈ. ਇੰਸਟ੍ਰਕਟਰਾਂ ਅਤੇ ਪਨਬੱਸ/ਪੀ.ਆਰ.ਟੀ.ਸੀ. ਯੂਨੀਅਨਾਂ ਨਾਲ ਅਹਿਮ ਮੀਟਿੰਗਾਂ

ਆਪ ਸਰਕਾਰ ਨੇ ਪਨਬੱਸ/ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ 15 ਅਕਤੂਬਰ ਦੀ ਸਮਾਂ-ਸੀਮਾ ਤੈਅ ਕੀਤੀ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮਜ਼ਬੂਤ ਅਤੇ ਪਹੁੰਚਯੋਗ ਜਨਤਕ ਆਵਾਜਾਈ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸੂਬੇ ਦੇ ਟਰਾਂਸਪੋਰਟ ਨੈੱਟਵਰਕ ਵਿੱਚ ਵੱਡੇ ਵਿਸਥਾਰ ਦਾ ਐਲਾਨ ਕੀਤਾ।