Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Punishment

ਨਾਬਾਲਿਗਾ ਨਾਲ ਬਲਾਤਕਾਰ ਕਰਨ ਵਾਲੇ ਦੋਸ਼ੀ ਨੂੰ 20 ਸਾਲ ਦੀ ਕੈਦ ਅਤੇ 55000/- ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ

 ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ, ਅੰਮ੍ਰਿਤਸਰ (ਪੋਕਸੋ ਕੋਰਟ)-ਕਮ-ਸਪੈਸ਼ਲ ਟਰਾਇਲ ਅਦਾਲਤ, ਅੰਮ੍ਰਿਤਸਰ ਨੇ ਅੱਜ ਇੱਕ ਫੈਸਲਾ ਸੁਣਾਉਂਦਿਆਂ ਦੋਸ਼ੀ ਬੌਬੀ ਉਰਫ ਬੱਬੀ ਪੁੱਤਰ ਬੂਟਾ ਸਿੰਘ ਵਾਸੀ ਪਿੰਡ ਖੁਸ਼ੂਪੁਰਾ, ਜ਼ਿਲ੍ਹਾ ਅੰਮ੍ਰਿਤਸਰ ਨੂੰ ਐੱਫ਼.ਆਈ.ਆਰ. ਨੰਬਰ 140/15.04.2024, ਅਧੀਨ 363/366 ਆਈ.ਪੀ.ਸੀ. ਅਤੇ 4 (2) ਪੋਕਸੋ ਐਕਟ, ਥਾਣਾ ਭਿੰਡੀ ਸ਼ੈਦਾਂ ਵਿੱਚ ਦੋਸ਼ੀ ਠਹਿਰਾਉਂਦੇ ਹੋਏ 20 ਸਾਲ ਦੀ ਕੈਦ ਅਤੇ 55000/- ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। 

ਬੇਅਦਬੀਆਂ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਕਾਨੂੰਨ ਦੇ ਖਰੜੇ ਨੂੰ ਅੰਤਿਮ ਛੋਹਾਂ ਦੇਣ ਚ ਸਰਕਾਰ ਜੁੱਟੀ: ਧਾਲੀਵਾਲ

ਆਮ ਆਦਮੀ ਪਾਰਟੀ ਦੇ ਸੂਬਾਈ ਮੁੱਖ ਬੁਲਾਰੇ, ਵਿਧਾਇਕ ਤੇ ਸਾਬਕਾ ਕੈਬਿਨਟ ਮੰਤਰੀ ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਬੇਅਦਬੀਆਂ ਵਿਰੁੱਧ ਸਖ਼ਤ ਕਾਨੂੰਨ ਘੜ੍ਹਨ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ 13 ਅਪ੍ਰੈਲ ਨੂੰ ਖਾਲਸਾ ਪੰਥ ਦੇ ਸਾਜਨਾ ਦਿਹਾੜੇ ਵਿਸਾਖੀ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਚ ਬੇਅਦਬੀਆਂ ਵਿਰੁੱਧ ਸਖ਼ਤ ਕਾਨੂੰਨ ਘੜ੍ਹਣ ਤੇ ਪਹਿਲੇ ਬਣੇ ਕਾਨੂੰਨ ਚ ਸੋਧਾਂ ਦਰਜ ਕਰਨ ਲਈ ਪੇਸ਼ ਕੀਤੇ ਜਾਣ ਵਾਲੇ ਖਰੜੇ ਨੂੰ ਆਲਾ ਕਾਨੂੰਨੀ ਮਾਹਿਰਾਂ ਦੀ ਰਾਏ ਨਾਲ ਅੰਤਿਮ ਛੂਹਾਂ ਦਿੱਤੀਆਂ ਜਾ ਰਹੀਆਂ ਹਨ

ਲੱਕੀ ਓਬਰਾਏ ਕਤਲ ਕੇਸ: ਡੀਜੀਪੀ ਗੌਰਵ ਯਾਦਵ ਨੇ ਵਾਰਦਾਤ ਵਾਲੀ ਥਾਂ ਦਾ ਲਿਆ ਜਾਇਜ਼ਾ; ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਦਾ ਦਿੱਤਾ ਭਰੋਸਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮਾਮਲੇ ਦੀ ਨਿੱਜੀ ਤੌਰ ’ਤੇ ਕਰ ਰਹੇ ਹਨ ਨਿਗਰਾਨੀ: ਡੀਜੀਪੀ ਗੌਰਵ ਯਾਦਵ

ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਵਾਉਣ ਅਤੇ ਲਈ ਕੀਤੇ ਗਏ ਪ੍ਰਦਰਸ਼ਨ

ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਮਹਿੰਦਰਾ ਕਾਲਜ ਪਟਿਆਲਾ ਵਿੱਚ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਵਾਉਣ, ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ, ਸਿਆਸੀ ਕਾਰਕੁਨਾਂ ਅਤੇ ਹਵਾਲਾਤੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤੇ ਗਏ। 

ਸ੍ਰੀ ਅਕਾਲ ਤਖ਼ਤ ਸਾਹਿਬ ਜਥੇ. ਗੜਗੱਜ ਨੇ ਮੰਤਰੀ ਬੈਂਸ ਨੂੰ ਸੁਣਾਈ ਧਾਰਮਿਕ ਸਜ਼ਾ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਨੰਗੇ ਪੈਰੀਂ ਪਾਠ ਕਰਦੇ ਹੋਏ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਏ। ਉਨ੍ਹਾਂ ਉਪਰ ਸਿੱਖ ਮਰਿਆਦਾ ਦੀ ਉਲੰਘਣ ਦਾ ਦੋਸ਼ ਲੱਗਾ ਹੈ।

ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀ ਭਰੇ ਈ-ਮੇਲ ਭੇਜਣ ਵਾਲਿਆਂ ਨੂੰ ਮਿਸਾਲੀ ਸਜ਼ਾ ਮਿਲੇਗੀ : ਮੁੱਖ ਮੰਤਰੀ ਵੱਲੋਂ ਸੰਕਲਪ

ਨਾ-ਮੁਆਫੀਯੋਗ ਅਪਰਾਧ ਪਿਛਲੀਆਂ ਤਾਕਤਾਂ ਦਾ ਛੇਤੀ ਹੀ ਪਰਦਾਫਾਸ਼ ਹੋਵੇਗਾ

ਭਾਰੀ ਬੈਗਾਂ ਦੀ ਮਾਰ - ਪੜ੍ਹਾਈ ਜਾਂ ਸਜਾ ....?

ਅੱਜ ਦੇ ਸਮੇਂ ਵਿੱਚ ਜਦੋਂ ਅਸੀਂ ਸਿੱਖਿਆ ਦੇ ਖੇਤਰ ਵਿੱਚ ਤਰੱਕੀ ਦੀਆਂ ਗੱਲਾਂ ਕਰਦੇ ਹਾਂ, ਤਦੋਂ ਇੱਕ ਅਜਿਹਾ ਤੱਥ ਅੱਖਾਂ ਅੱਗੇ ਆਉਂਦਾ ਹੈ

ਸੱਜਣ ਕੁਮਾਰ ਦੀ ਸਜ਼ਾ ‘ਤੇ 21 ਫਰਵਰੀ ਨੂੰ ਸੁਣਾਈ ਜਾਵੇਗੀ ਸਜ਼ਾ

1984 ਸਿੱਖ ਨਸਲਕੁਸ਼ੀ ਮਾਮਲਾ ਨੂੰ ਲੈ ਕੇ ਅੱਜ ਅਦਾਲਤ ਵਿੱਚ ਦੋਸ਼ੀ ਕਰਾਰ ਸੱਜਣ ਕੁਮਾਰ ‘ਤੇ ਸਜ਼ਾ ਤੇ ਸੁਣਵਾਈ ਹੋਈ।

ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵੱਲੋਂ ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ,ਲੁਧਿਆਣਾ ਨੂੰ ਤਾਲਿਬਾਨੀ ਸਜ਼ਾ ਦੇ ਮਾਮਲੇ 'ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਜਾਰੀ

 ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਲੁਧਿਆਣਾ ਵਿਖੇ ਤਾਲਿਬਾਨੀ ਸਜ਼ਾ ਦੇ ਮਾਮਲੇ 'ਤੇ ਸੂ-ਮੋਟੋ ਨੋਟਿਸ ਲਿਆ ਹੈ

ਬੇਅਦਬੀ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਲਈ ਦ੍ਰਿੜ੍ਹ ਵਚਨਬੱਧ ਹਾਂ : ਮੁੱਖ ਮੰਤਰੀ

ਬੇਅਦਬੀ ਦੇ ਮਸਲੇ ਉਤੇ ਤਾਜ਼ਾ ਰਿਪੋਰਟ ਛੇਤੀ ਦਾਇਰ ਕੀਤੀ ਜਾਵੇਗੀ

ਸੁਖਬੀਰ ਬਾਦਲ ਨੂੰ ਮੁਆਫ਼ੀ ਤੋਂ ਵੀ ਅੱਗੇ ਮਿਲ਼ੇ ਸਜ਼ਾ :ਖਹਿਰਾ 

ਕਿਹਾ ਅਕਾਲੀ ਸਰਕਾਰ ਦੇ ਸਮੇਂ ਡੇਰਾ ਮੁਖੀ ਨੂੰ ਮੁਆਫੀ ਦੇਣਾ ਮੰਦਭਾਗਾ 

ਕਰੋਨਾ ਸਬੰਧੀ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਹੋ ਜਾਣ ਸਾਵਧਾਨ

ਕਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਵੱਲੋਂ ਭਾਰਤ ਸਮੇਤ ਵਿਸ਼ਵ ਨੂੰ ਆਪਣੀ ਲਪੇਟ ਵਿੱਚ ਲੈਣ ਦੇ ਮੱਦੇਨਜ਼ਰ ਅਤੇ ਕਰੋਨਾ ਦੇ ਵਧਦੇ ਮਾਮਲਿਆਂ ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਤਾਜ਼ਾ ਹਦਾਇਤਾਂ/ਗਾਈਡਲਾਈਨਜ਼ ਨੂੰ ਲਾਗੂ ਕਰਵਾਉਣ ਲਈ ਪਟਿਆਲਾ ਪੁਲਿਸ ਵੱਲੋਂ ਸਖ਼ਤ ਕਦਮ ਚੁੱਕੇ ਗਏ ਹਨ ਇਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਪੁਲਿਸ ਵੱਲੋਂ ਨਾਈਟ ਕਰਫਿਊ ਨੂੰ ਪੂਰਨ ਤੌਰ 'ਤੇ ਕਾਮਯਾਬ ਕਰਨ ਲਈ ਨਾਕੇ ਲਗਾਏ ਜਾ ਰਹੇ ਹਨ ਅਤੇ ਗਸ਼ਤ ਕੀਤੀ ਜਾ ਰਹੀ ਹੈ ਸਰਕਾਰ ਦੇ ਹੁਕਮਾਂ ਦੀ ਇੰਨ ਬਿੰਨ ਪਾਲਣਾ ਕੀਤੀ ਅਤੇ ਕਰਵਾਈ ਜਾ ਰਹੀ ਹੈ ਤਾਂ ਜੋ ਕਰੋਨਾ ਮਹਾਂਮਾਰੀ ਦੇ ਵੱਧਦੇ ਪ੍ਰਕੋਪ ਨੂੰ ਠੱਲ ਪਾਈ ਜਾ ਸਕੇ