Thursday, November 05, 2026
BREAKING NEWS
• ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

Punjab

ਗੈਂਗਸਟਰਾਂ 'ਤੇ ਵਾਰ ਦਾ 289ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਈਂ ਛਾਪੇਮਾਰੀ; 178 ਕਾਬੂ

ਪੁਲਿਸ ਟੀਮਾਂ ਨੇ 160 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ

ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ

ਏਸ਼ੀਅਨ ਚੈਂਪੀਅਨਜ਼ ਟਰਾਫੀ-2026, ਪੰਜਾਬ ਦੀ ਵਧਦੀ ਖੇਡ ਸਮਰੱਥਾ ਦੀ ਸ਼ਾਨਦਾਰ ਮਿਸਾਲ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਮਨ ਅਰੋੜਾ ਵੱਲੋਂ 'ਪੰਜਾਬ ਇਨਵੈਸਟਰ ਸਰਕਲ 2.0' ਦੀ ਸ਼ੁਰੂਆਤ

28 ਸਟਾਰਟਅੱਪਸ ਨੂੰ 1.17 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ

ਪੰਜਾਬ ਸਰਕਾਰ ਦੇ ਸਹਿਯੋਗ ਨਾਲ 13 ਤੋਂ 15 ਨਵੰਬਰ ਤੱਕ ਕਰਵਾਇਆ ਜਾਵੇਗਾ 10ਵਾਂ ਮਿਲਟਰੀ ਲਿਟ੍ਰੇਚਰ ਫੈਸਟੀਵਲ: ਮੋਹਿੰਦਰ ਭਗਤ

‘ਪੰਜਾਬ ਅਤੇ ਭਾਰਤ ਦੇ ਨੌਜਵਾਨਾਂ ਦੀ ਸੇਵਾ ਦਾ ਇੱਕ ਦਹਾਕਾ’ ਵਿਸ਼ੇ ’ਤੇ ਅਧਾਰਤ ਹੋਵੇਗਾ ਇਹ ਤਿੰਨ ਰੋਜ਼ਾ ਸਮਾਗਮ

ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਦੀਵਾਲੀ ਦੇ ਤੋਹਫ਼ੇ ਦਾ ਐਲਾਨ

ਦਸੰਬਰ ਦੀਆਂ ਤਨਖ਼ਾਹਾਂ ਤੇ ਪੈਨਸ਼ਨਾਂ ਨਾਲ ਮਿਲੇਗਾ ਵਧਿਆ ਹੋਇਆ ਮਹਿੰਗਾਈ ਭੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਪੀਕਰ ਸੰਧਵਾਂ ਨੇ ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਹਰੀ ਨੌਂ ਦੇ ਵਸਨੀਕਾਂ ਨੂੰ ਸੌਂਪੇ ਜਾਇਦਾਦ ਦੇ ਮਾਲਕੀ ਹੱਕ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਜ਼ਿਲ੍ਹਾ ਫ਼ਰੀਦਕੋਟ ਦੀ ਤਹਿਸੀਲ ਕੋਟਕਪੂਰਾ ਦੇ ਪਿੰਡ ਹਰੀ ਨੌਂ ਦੇ ਵਸਨੀਕਾਂ ਨੂੰ ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਸਕੀਮ ਅਧੀਨ ਘਰਾਂ ਦੇ ਮਾਲਕੀ ਹੱਕ ਸੌਂਪੇ।

ਗੈਂਗਸਟਰਾਂ 'ਤੇ ਵਾਰ ਦਾ 287ਵਾਂ ਦਿਨ: ਪੰਜਾਬ ਪੁਲਿਸ ਵੱਲੋਂ 477 ਥਾਈਂ ਛਾਪੇਮਾਰੀ; 151 ਕਾਬੂ

ਪੁਲਿਸ ਟੀਮਾਂ ਨੇ 136 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ

‘ਖੇਡਾਂ ਵਤਨ ਪੰਜਾਬ ਦੀਆਂ-2026’ ਅਧੀਨ ਰਾਜ ਪੱਧਰੀ ਘੋੜਸਵਾਰੀ ਮੁਕਾਬਲਿਆਂ ਦੇ ਸ਼ਡਿਊਲ ਵਿੱਚ ਤਬਦੀਲੀ

ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਹੋਣ ਵਾਲੇ ਰਾਜ ਪੱਧਰੀ ਘੋੜਸਵਾਰੀ ਮੁਕਾਬਲਿਆਂ ਦੀਆਂ ਤਰੀਕਾਂ ਵਿੱਚ ਸੋਧ ਕੀਤੀ ਗਈ ਹੈ।

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਪੂਰੀ ਤਰ੍ਹਾਂ ਭ੍ਰਿਸ਼ਟ; ਪੰਜਾਬ ਦੇ ਲੋਕ ਸੁਚੇਤ ਰਹਿਣ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਵਿਕਾਸ ਨੂੰ ਲੀਹੋਂ ਲਾਹੁਣ ਲਈ ਭਾਜਪਾ, ਕਾਂਗਰਸ ਤੇ ਅਕਾਲੀ ਦਲ ਹੋਏ ਇੱਕਜੁਟ, ਹੁਣ ਸਿਆਸੀ ਮੁਕਾਬਲਾ ਹੋਇਆ 'ਇੱਕ ਬਨਾਮ ਸਾਰੇ'-ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਯੁੱਧ ਨਸ਼ਿਆਂ ਵਿਰੁੱਧ’ ਦੇ 20 ਮਹੀਨੇ: 4464 ਕਿੱਲੋ ਹੈਰੋਇਨ ਸਮੇਤ 90 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

ਪੁਲਿਸ ਟੀਮਾਂ ਵੱਲੋਂ 23 ਕਰੋੜ ਰੁਪਏ ਦੀ ਡਰੱਗ ਮਨੀ, 10.7 ਕੁਇੰਟਲ ਅਫ਼ੀਮ, 515 ਕੁਇੰਟਲ ਭੁੱਕੀ ਅਤੇ 67 ਲੱਖ ਨਸ਼ੀਲੀਆਂ ਗੋਲੀਆਂ ਵੀ ਜ਼ਬਤ

ਅਕਤੂਬਰ ਮਹੀਨੇ ਕੌਮੀ ਪੱਧਰ 'ਤੇ ਐੱਸ.ਜੀ.ਐੱਸ.ਟੀ. ਦੇ 14% ਵਾਧੇ ਦੇ ਮੁਕਾਬਲੇ ਪੰਜਾਬ ਦੀ ਐੱਸ.ਜੀ.ਐੱਸ.ਟੀ. ਨਕਦ ਪ੍ਰਾਪਤੀ ਵਿੱਚ 28% ਦਾ ਸ਼ਾਨਦਾਰ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਅਕਤੂਬਰ ਮਹੀਨੇ ਪੰਜਾਬ ਦੀ ਕੁੱਲ ਜੀ.ਐੱਸ.ਟੀ. ਪ੍ਰਾਪਤੀ 14% ਦੇ ਵਾਧੇ ਨਾਲ 2,716.60 ਕਰੋੜ ਰੁਪਏ ਤੱਕ ਪਹੁੰਚਿਆ: ਹਰਪਾਲ ਸਿੰਘ ਚੀਮਾ

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ

ਪ੍ਰਸ਼ਾਸਕੀ ਕਾਰਜ-ਕੁਸ਼ਲਤਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰੀ ਕਾਡਰ ਬਹਾਲ

ਗੈਂਗਸਟਰਾਂ 'ਤੇ ਵਾਰ ਦਾ 284ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਈਂ ਛਾਪੇਮਾਰੀ; 152 ਕਾਬੂ

ਪੁਲਿਸ ਟੀਮਾਂ ਨੇ 158 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਾਫ਼ ਨੀਅਤ ਕਰਕੇ ਹਰ ਪਿੰਡ ਵਿੱਚ ਸੜਕਾਂ, ਸਕੂਲ, ਸੀਵਰੇਜ ਸਿਸਟਮ ਅਤੇ ਹੋਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦਾ ਹਰ ਖੇਡ ਮੈਦਾਨ ਨਸ਼ਿਆਂ ਖ਼ਿਲਾਫ਼ ਜ਼ੋਰਦਾਰ ਵਾਰ, ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵੱਲ ਵਧਾਇਆ ਕਦਮ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਧੁਨਿਕ ਸਹੂਲਤਾਂ ਨਾਲ ਲੈਸ 67.16 ਲੱਖ ਰੁਪਏ ਦਾ ਖੇਡ ਮੈਦਾਨ ਨੌਜਵਾਨਾਂ ਨੂੰ ਸਮਰਪਿਤ, ਸਰਕਾਰ ਪਿੰਡਾਂ ਵਿੱਚ ਵਿਸ਼ਵ ਪੱਧਰੀ ਖੇਡ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਵਚਨਬੱਧ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹਰਪਾਲ ਖਡਿਆਲ ਘਰ 'ਚ ਨਜ਼ਰਬੰਦ

ਅਮਨ ਅਰੋੜਾ ਵੱਲੋਂ ਬ੍ਰਿਟਿਸ਼ ਵਫ਼ਦ ਨਾਲ ਰਣਨੀਤਕ ਗੱਲਬਾਤ, ਯੂ.ਕੇ. ਦੇ ਵਪਾਰ ਲਈ ਪੰਜਾਬ ਦੇ ਸਾਜ਼ਗਾਰ ਉਦਯੋਗਿਕ ਈਕੋਸਿਸਟਮ ਦੀ ਪੇਸ਼ਕਸ਼

ਉਦਯੋਗ ਮੰਤਰੀ ਨੇ ਦੁਵੱਲੇ ਵਪਾਰ ਨੂੰ ਹੁਲਾਰਾ ਦੇਣ ਲਈ ਉਦਯੋਗਿਕ ਅਤੇ ਵਪਾਰਕ ਵਿਕਾਸ ਨੀਤੀ 2026 ਅਤੇ ਐਫ.ਟੀ.ਏ. ਤੇ ਐਕਪੋਰਟ ਫੈਸਿਲੀਟੇਸ਼ਨ ਸੈੱਲ ਬਾਰੇ ਦਿੱਤੀ ਜਾਣਕਾਰੀ

ਗੈਂਗਸਟਰਾਂ 'ਤੇ ਵਾਰ ਦਾ 283ਵਾਂ ਦਿਨ: ਪੰਜਾਬ ਪੁਲਿਸ ਵੱਲੋਂ 514 ਥਾਈਂ ਛਾਪੇਮਾਰੀ; 186 ਕਾਬੂ

ਪੁਲਿਸ ਟੀਮਾਂ ਨੇ 187 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੁਲਿਸ ਟੀਮਾਂ ਨੇ 153 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

4.71 ਲੱਖ ਕਿਸਾਨਾਂ ਦੇ ਖਾਤਿਆਂ 'ਚ 20,000 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਜਮ੍ਹਾਂ

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਾਸਪੋਰਟ ਬਣਾਉਣ ਦੀ ਮੰਗ ਘਟੀ ਕਿਉਂਕਿ ਨੌਜਵਾਨ ਹੁਣ ਪੰਜਾਬ ਵਿੱਚ ਹੀ ਬਣਾ ਰਹੇ ਆਪਣਾ ਭਵਿੱਖ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

13 ਸਾਲਾਂ ਬਾਅਦ ਪੰਜਾਬ ਨੇ ਜਿੱਤੀ ਵੀਨੂੰ ਮਾਂਕੜ ਟਰਾਫੀ

ਮੀਤ ਹੇਅਰ ਵੱਲੋਂ ਮੋਹਾਲੀ ਏਅਰਪੋਰਟ ’ਤੇ ਜੇਤੂ ਟੀਮ ਦਾ ਸ਼ਾਨਦਾਰ ਸਵਾਗਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਪੁਲਿਸ ਟੀਮਾਂ ਨੇ 209 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਵੇਰਕਾ’ ਅਤੇ 'ਫਾਈਵ ਰਿਵਰਜ਼' ਨੂੰ ਕੌਮਾਂਤਰੀ ਬਾਜ਼ਾਰ 'ਚ ਲਿਜਾਣ ਦੀ ਪੇਸ਼ਕਸ਼

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਉਪਰਾਲਾ; ‘ਰੰਗਲਾ ਪੰਜਾਬ’ ਦੀ ਸੋਚ ਤਹਿਤ ਹਰ ਬੱਚੇ ਨੂੰ ਮਿਲ ਰਹੀ ਸੁਰੱਖਿਆ, ਸਨਮਾਨ ਅਤੇ ਅੱਗੇ ਵਧਣ ਦਾ ਮੌਕਾ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਵਿਆਪਕ ਸਮੀਖਿਆ ਦੇ ਦੂਜੇ ਦਿਨ, ਭਾਰਤ ਦੇ ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਜ਼ਿਲ੍ਹਾ ਪੱਧਰੀ ਵਿਆਪਕ ਸਮੀਖਿਆ ਕੀਤੀ ਗਈI ਇਸ ਸਮੀਖਿਆ ਵਫਦ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੁੱਧਵਾਰ ਨੂੰ ਜਗਤਾਰ ਸਿੰਘ ਹਵਾਰਾ ਵਲੋਂ ਦਾਇਰ ਪੈਰੋਲ ਪਟੀਸ਼ਨ ’ਤੇ ਸੁਣਵਾਈ ਦੌਰਾਨ ਕੋਈ ਰਾਹਤ ਨਹੀਂ ਦਿੱਤੀ। ਅਦਾਲਤ ਨੇ ਸਾਰੀਆਂ ਸਬੰਧਤ ਧਿਰਾਂ ਨੂੰ

ਹਿਮਾਚਲ ਪ੍ਰਦੇਸ਼ : ਕਰਵਾ ਚੌਥ ਮੌਕੇ ਜਨਤਕ ਛੁੱਟੀ ਦਾ ਐਲਾਨ

ਹਿਮਾਚਲ ਪ੍ਰਦੇਸ਼ ਸਰਕਾਰ ਨੇ ਕਰਵਾ ਚੌਥ ਦੇ ਮੌਕੇ ’ਤੇ 29 ਅਕਤੂਬਰ ਨੂੰ ਰਾਜ ਭਰ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।

ਵਾਂਗਚੁਕ ਦੇ ਆਬਕਾਰੀ ਨੀਤੀ ਦੇ ਦਾਅਵੇ ਝੂਠੇ ਤੇ ਬੇਬੁਨਿਆਦ : ਲੱਦਾਖ਼ ਪ੍ਰਸ਼ਾਸਨ

ਲੱਦਾਖ਼ ਦੇ ਕੇਂਦਰ ਸ਼ਾਸਤ ਪ੍ਰਦੇਸ਼ ਪ੍ਰਸ਼ਾਸਨ ਨੇ ਜਲਵਾਯੂ ਕਾਰਕੁਨ ਸੋਨਮ ਵਾਂਗਚੁਕ ਦੁਆਰਾ ਲੱਦਾਖ਼ ਆਬਕਾਰੀ ਨੀਤੀ ’ਤੇ ਦਿੱਤੇ ਗਏ ਬਿਆਨਾਂ ਦਾ ਖੰਡਨ ਕੀਤਾ ਅਤੇ ਅਫ਼ਵਾਹਾਂ ਫ਼ੈਲਾਉਣ ਤੋਂ ਬਚਣ ਦੀ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਆਪਣੇ ਪਾਣੀ ਦੇ ਹੱਕਾਂ ਲਈ ਅਦਾਲਤਾਂ ਤੋਂ ਲੈ ਕੇ ਸੜਕਾਂ ਤੱਕ ਸੰਘਰਸ਼ ਲਈ ਤਿਆਰ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

 ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ 22 ਅਕਤੂਬਰ 2026 ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਮੁੜ ਬੁਲਾਇਆ ਗਿਆ

ਪੰਜਾਬ ਵਿਧਾਨ ਸਭਾ ਵੱਲੋਂ ਭਗਵੰਤ ਮਾਨ ਸਰਕਾਰ ਦੁਆਰਾ ਲੋਕਾਂ ਲਈ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਲਾਭਾਂ ਦੀ ਰਾਖੀ ਲਈ ਸਰਬਸੰਮਤੀ ਨਾਲ ਮਤਾ ਪਾਸ

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ 80 ਲੱਖ ਤੋਂ ਵੱਧ ਔਰਤਾਂ ਰਜਿਸਟਰਡ; 300 ਯੂਨਿਟ ਮੁਫ਼ਤ ਬਿਜਲੀ ਅਤੇ ਸਿਹਤ ਬੀਮਾ ਜਾਰੀ ਰਹੇਗਾ: ਹਰਪਾਲ ਸਿੰਘ ਚੀਮਾ

ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਰਾਜਪਾਲ ਨੂੰ “ਆਰ.ਟੀ.ਆਈ. ਐਂਡ ਗੁੱਡ ਗਵਰਨੈਂਸ” ਪੁਸਤਕ ਭੇਂਟ

ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਪ੍ਰਕਾਸ਼ਿਤ ਅਤੇ ਰਾਜ ਸੂਚਨਾ ਕਮਿਸ਼ਨਰ, ਪੰਜਾਬ ਹਰਪ੍ਰੀਤ ਸੰਧੂ ਵੱਲੋਂ ਲਿਖੀ ਗਈ ਪੁਸਤਕ “ਆਰ.ਟੀ.ਆਈ. ਐਂਡ ਗੁੱਡ ਗਵਰਨੈਂਸ” ਅੱਜ  ਲੋਕ ਭਵਨ, ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਭੇਂਟ ਕੀਤੀ ਗਈ।

ਗੈਂਗਸਟਰਾਂ 'ਤੇ ਵਾਰ ਦਾ 280ਵਾਂ ਦਿਨ: ਪੰਜਾਬ ਪੁਲਿਸ ਵੱਲੋਂ 510 ਥਾਈਂ ਛਾਪੇਮਾਰੀ; 175 ਕਾਬੂ

ਪੁਲਿਸ ਟੀਮਾਂ ਨੇ 150 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ

ਪੰਜਾਬ ਵਿਧਾਨ ਸਭਾ ਵੱਲੋਂ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਅਤੇ ਸਿੱਖ ਸੰਗਤ ਲਈ ਨਿਰਵਿਘਨ ਦਰਸ਼ਨਾਂ ਦੀ ਸਹੂਲਤ ਯਕੀਨੀ ਬਣਾਉਣ ਦੀ ਅਪੀਲ

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਤੁਰੰਤ ਮੁੜ ਖੋਲ੍ਹਿਆ ਜਾਵੇ, ਇਹ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਸਾਂਝ ਦਾ ਮਾਮਲਾ ਹੈ: ਹਰਜੋਤ ਬੈਂਸ

ਨਾਇਕ ਸਮਾਜ ਨੂੰ ਐਸ.ਸੀ. ਦਰਜੇ ਲਈ ਪੰਜਾਬ ਸਰਕਾਰ ਵੱਲੋਂ ਪ੍ਰਕਿਰਿਆ ਤੇਜ਼: ਡਾ. ਬਲਜੀਤ ਕੌਰ

ਵਿਧਾਨ ਸਭਾ ਵਿੱਚ ਮੰਤਰੀ ਨੇ ਕਿਹਾ, ਡਿਪਟੀ ਕਮਿਸ਼ਨਰਾਂ ਦੀਆਂ ਰਿਪੋਰਟਾਂ ਅਤੇ ਲੋੜੀਂਦੇ ਦਸਤਾਵੇਜ਼ਾਂ ਦੇ ਆਧਾਰ ’ਤੇ ਵਧਾਈ ਜਾਵੇਗੀ ਅੱਗੇ ਦੀ ਕਾਰਵਾਈ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਅੱਜ ਆਪਣੇ 13ਵੇਂ ਸੈਸ਼ਨ ਦੇ ਆਖਰੀ ਦਿਨ ਸਰਬਸੰਮਤੀ ਨਾਲ 8 ਮਤੇ ਪਾਸ ਕੀਤੇ ਗਏ। 

ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨ 

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਚੋਣ ਕਮਿਸ਼ਨ ਅਤੇ ਬੀ.ਈ.ਐਲ. ਦੇ ਵਫ਼ਦ ਨੇ ਐਫ.ਐਲ.ਸੀ. ਵਰਕਸ਼ਾਪ ਅਤੇ ਲਾਗੂਕਰਨ ਏਜੰਸੀਆਂ ਦੇ ਕੰਮਕਾਜ ਦੀ ਕੀਤੀ ਸਮੀਖਿਆ

ਭਾਰਤੀ ਚੋਣ ਕਮਿਸ਼ਨ ਦੇ ਸੀਨੀਅਰ ਡਿਪਟੀ ਚੋਣ ਕਮਿਸ਼ਨਰਾਂ, ਡਾਇਰੈਕਟਰ ਜਨਰਲਾਂ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੇ ਇੱਕ ਵਫ਼ਦ ਨੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੁੱਖ ਚੋਣ ਅਫ਼ਸਰ, ਸਟੇਟ ਪੁਲਿਸ ਨੋਡਲ ਅਫ਼ਸਰ ਅਤੇ ਵੱਖ-ਵੱਖ ਕੇਂਦਰੀ ਤੇ ਸੂਬਾਈ ਲਾਗੂਕਰਨ ਏਜੰਸੀਆਂ ਨਾਲ ਇੱਕ ਸਮੀਖਿਆ ਮੀਟਿੰਗ ਕੀਤੀ। 

ਗੈਂਗਸਟਰਾਂ ’ਤੇ ਵਾਰ’ ਦਾ 279ਵਾਂ ਦਿਨ: ਪੰਜਾਬ ਪੁਲਿਸ ਵੱਲੋਂ 543 ਥਾਵਾਂ ’ਤੇ ਛਾਪੇਮਾਰੀ; 231 ਕਾਬੂ

ਪੁਲਿਸ ਟੀਮਾਂ ਨੇ 184 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਵੀ ਕੀਤੀ

12345678910...