Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

PunjabBand

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਮਾਨਸਾ ਵਿੱਚ ਨੌਜਵਾਨ ਪਰਮਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਵੀਰਵਾਰ ਨੂੰ ਪੰਜਾਬ ਵਿੱਚ ਬੰਦ ਰਿਹਾ। ਕਤਲ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਸੰਗਠਨਾਂ ਨੇ ਰਾਜ ਭਰ ਵਿੱਚ ਕਈ ਥਾਵਾਂ ’ਤੇ ਵਿਰੋਧ ਪ੍ਰਦਰਸ਼ਨ ਕੀਤੇ ਅਤੇ ਬੰਦ ਕਰਵਾਏ।

ਪੰਜਾਬ ਬੰਦ ਦੇ ਸੱਦੇ ਨੂੰ ਸੁਨਾਮ 'ਚ ਮਿਲਿਆ ਭਰਵਾਂ ਹੁੰਗਾਰਾ

ਸੜਕਾਂ ਤੇ ਬੱਸਾਂ ਵੀ ਨਹੀਂ ਆਈਆਂ ਨਜ਼ਰ 

ਕੌਮੀ ਇੰਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ 21 ਅਗਸਤ ਨੂੰ ਪੰਜਾਬ ਬੰਦ ਦੇ ਐਲਾਨ : ਬੈਹਿਰੂ

 ਪੁੱਤਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਮਿਲਣ ਦੀ ਤਾਂਘ ਲਾਈਂ ਬੈਠੇ ਹਨ ਤਾਂ ਫਿਰ ਭਾਰਤ ਸਰਕਾਰ ਕੁਝ ਦਿਨਾਂ ਲਈ ਭਾਈ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਰਧ ਅਵਸਥਾ ਵਿਚ ਮਾਤਾ ਨਾਲ਼ ਮਿਲ਼ਣ ਲਈ ਪੈਰੋਲ ਕਿਉਂ ਨਹੀਂ ਮਨਜ਼ੂਰ ਕੀਤੀ ਜਾ ਰਹੀ ਸ੍ਰ ਬਹਿਰੂ ਨੇ ਪੂਰੀਆਂ ਸਿੱਖ ਜਥੇਬੰਦੀਆਂ ਕਿਸਾਨ ਜਥੇਬੰਦੀਆਂ ਅਤੇ ਇਨਸਾਫ਼ ਪਸੰਦ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਬੰਦ ਕਰਾਉਣ ਸਮੇਂ ਸ਼ਾਂਤਮਈ ਰਹਿਕੇ ਕੋਮੀ ਇਨਸਾਫ਼ ਮੋਰਚੇ ਵੱਲੋਂ ਦਿੱਤੀ ਕਾਲ ਨੂੰ ਮੁਕੰਮਲ ਸਿਰੇ ਚਾੜ੍ਹਿਆ ਜਾਵੇ।

ਕੌਮੀ ਇੰਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਬੰਦੀ ਸਿੰਘਾਂ ਦੀ ਰਿਹਾਈ ਲਈ ਲੋਕ ਸਾਥ ਦੇਣ : ਭੁਪਿੰਦਰ ਸਿੰਘ ਮਸੀਂਗਣ

ਕੌਮੀ ਇੰਨਸਾਫ਼ ਮੋਰਚੇ ਵੱਲੋਂ 21 ਅਗਸਤ 2026 ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਬੰਦ ਦਾ ਮੁੱਖ ਮਕਸਦ ਉਨ੍ਹਾਂ ਸਿੱਖ ਬੰਦੀ ਸਿੰਘਾਂ ਦੀ ਰਿਹਾਈ ਲਈ ਸਰਕਾਰ 'ਤੇ ਦਬਾਅ ਬਣਾਉਣਾ ਹੈ, ਜੋ ਲੰਬੇ ਸਮੇਂ ਤੋਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਹਨ ਅਤੇ ਜਿਨ੍ਹਾਂ ਨੂੰ ਅਜੇ ਤੱਕ ਰਿਹਾ ਨਹੀਂ ਕੀਤਾ ਗਿਆ। 

ਬੰਦੀ ਸਿੰਘਾਂ ਦੀ ਰਿਹਾਈ ਲਈ 21 ਅਗਸਤ ਦੇ ਪੰਜਾਬ ਬੰਦ ਦਾ ਗਿਆਨੀ ਰਾਮ ਸਿੰਘ ਨੇ ਕੀਤਾ ਸਮਰਥਨ

ਦਮਦਮੀ ਟਕਸਾਲ ਦੇ ਮੁਖੀ ਸਿੰਘ ਸਾਹਿਬ ਗਿਆਨੀ ਰਾਮ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਨੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ 2026 ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕੀਤਾ ਹੈ।

ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਰਹੇਗਾ ਜਾਰੀ, 21 ਅਗਸਤ ਦੇ ਪੰਜਾਬ ਬੰਦ ਦੀ ਹਮਾਇਤ : ਮਾਨ

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਕੇਂਦਰ ਸਰਕਾਰ ਵੱਲੋਂ ਲਗਾਈਆਂ ਜਾ ਰਹੀਆਂ ਗਏ ਪਾਬੰਦੀਆਂ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸੁਰੱਖਿਆ ਦਾ ਦਿੱਤਾ ਜਾ ਰਿਹਾ ਤਰਕ ਤਸੱਲੀਬਖਸ਼ ਨਹੀਂ ਹੈ।

ਸਫਾਈ ਸੇਵਕਾਂ ਵੱਲੋਂ ਪੰਜਾਬ ਬੰਦ ਦੇ ਸੱਦੇ 'ਤੇ ਮੋਰਿੰਡਾ ਦੇ ਬਾਜ਼ਾਰ ਪੂਰਨ ਤੌਰ 'ਤੇ ਰਹੇ ਬੰਦ

ਸਫਾਈ ਸੇਵਕਾਂ ਅਤੇ ਵਾਲਮੀਕ ਸਮਾਜ ਵੱਲੋਂ ਦਿੱਤੇ ਗਏ 'ਪੰਜਾਬ ਬੰਦ' ਦੇ ਸੱਦੇ ਨੂੰ ਮੋਰਿੰਡਾ ਇਲਾਕੇ ਵਿੱਚ ਭਰਵਾਂ ਹੁੰਗਾਰਾ ਮਿਲਿਆ।

ਲੌਂਗੋਵਾਲ ਵਿੱਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ

ਸਫਾਈ ਕਰਮਚਾਰੀਆਂ ਨਾਲ ਹੋਏ ਕਥਿਤ ਅਨਿਆਇ ਦੇ ਵਿਰੋਧ ਵਿੱਚ ਸਮੂਹ ਪੰਜਾਬ ਵਿੱਚ ਬੰਦ ਦਾ ਸੱਦੇ ਤਹਿਤ ਅੱਜ ਲੌਂਗੋਵਾਲ ਵਾਸੀਆਂ ਨੇ ਇਸ ਬੰਦ ਦਾ ਸਮਰਥਨ ਕੀਤਾ।

ਸਫਾਈ ਸੇਵਕ ਯੂਨੀਅਨ ਵੱਲੋਂ ਪੰਜਾਬ ਬੰਦ ਦੌਰਾਨ ਮੋਗਾ 'ਚ ਮਿਲਿਆ ਭਰਵਾਂ ਸਮਰਥਨ

ਅੱਜ ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ਤੇ ਪੰਜਾਬ ਬੰਦ ਦੀ ਕਾਲ ਅਨੁਸਾਰ ਮੋਗਾ ਵੀ ਪੂਰਨ ਤੌਰ 'ਤੇ ਬੰਦ ਰਿਹਾ ਮਿਊਨਸੀਪਲ ਇਮਪਲਾਈਜ ਫੈਡਰੇਸ਼ਨ ਨਗਰ ਨਿਗਮ ਮੋਗਾ ਵੱਲੋਂ ਇੱਕ ਬਹੁਤ ਹੀ ਵੱਡਾ ਰੋਸ਼ ਮਾਰਚ ਕੀਤਾ ਗਿਆ।

ਸੁਨਾਮ 'ਚ ਪੰਜਾਬ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ

ਪੁਲਿਸ ਨੇ ਖ਼ੁਦ ਕਰਵਾਏ ਬਜ਼ਾਰ ਬੰਦ  "ਆਪ" ਪ੍ਰਧਾਨ ਅਮਨ ਅਰੋੜਾ ਤੇ ਕਸਿਆ ਤੰਜ