ਸ੍ਰੋਮਣੀ ਅਕਾਲੀ ਦਲ ਦੇ ਅਕਾਲੀ ਆਗੂ ਹਰਜਿੰਦਰ ਸਿੰਘ ਬਲੋਂਗੀ ਨੇ ਕਿਹਾ ਕਿ ਜੋ ਕੇਂਦਰ ਸਰਕਾਰ ਵਲੋਂ ਡੀਜ਼ਲ 200 ਲੀਟਰ ਤੱਕ ਹੀ ਇੱਕ ਵਿਅਕਤੀ ਨੂੰ ਦੇਣ ਲਈ ਕਿਹਾ ਗਿਆ ਹੈ, ਉਸ ਤੋਂ ਬਾਅਦ ਪੰਜਾਬ ਦੇ ਕਿਸਾਨਾਂ ਵਿਚ ਵੱਡੀ ਨਿਰਾਸ਼ਾ ਪਾਈ ਜਾ ਰਹੀ ਹੈ