Friday, May 10, 2024

PunjabGovt

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਮਾਲੇਰਕੋਟਲਾ ਵੱਲੋਂ ਮਹੀਨਾਵਾਰ ਮੀਟਿੰਗ ਕੀਤੀ

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਮਾਲੇਰਕੋਟਲਾ ਵੱਲੋਂ ਮਹੀਨਾਵਾਰ ਮੀਟਿੰਗ ਜਸਵੰਤ ਸਿੰਘ ਬਨਭੌਰੀ ਦੀ ਪ੍ਰਧਾਨਗੀ ਹੇਠ ਕੀਤੀ ਗਈ 

ਪੰਜਾਬ ਸਰਕਾਰ ਵੱਲੋਂ 8 ਅਪ੍ਰੈਲ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਪੰਜਾਬ ਵਿਚ 8 ਅਪ੍ਰੈਲ ਨੂੰ ਸਰਕਾਰੀ ਛੁੱਟੀ ਐਲਾਨੀ ਗਈ ਹੈ।

‘ਛੋਟੇ ਸਿੱਧੂ’ ਦੇ ਡਾਕੂਮੈਂਟ ਬਲਕੌਰ ਸਿੰਘ ਨੇ ਸੌਂਪੇ ਸਰਕਾਰ ਨੂੰ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਛੋਟੇ ਸਿੱਧੂ ਨਾਲ ਜੁੜੇ ਸਾਰੇ ਦਸਤਾਵੇਜ਼ ਸੂਬਾ ਸਰਕਾਰ ਨੂੰ ਸੌਂਪ ਦਿੱਤੇ ਹਨ।

ਪੰਜਾਬ ਸਰਕਾਰ ਨੇ ਸਿਹਤ ਸਕੱਤਰ ਨੂੰ ਭੇਜਿਆ ਕਾਰਨ ਦੱਸੋ ਨੋਟਿਸ ;ਮੂਸੇਵਾਲਾ ਦੇ ਪਰਿਵਾਰ ਤੋਂ IVF ਰਿਪੋਰਟ ਮਾਮਲਾ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਤੋਂ IVF ਰਿਪੋਰਟ ਮੰਗਣ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਵੱਡਾ ਐਕਸ਼ਨ ਲਿਆ ਹੈ। 

ਕੇਂਦਰ ਨੇ ਪੰਜਾਬ ਸਰਕਾਰ ਤੋਂ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਦੇ IVF ਟ੍ਰੀਟਮੈਂਟ ਨੂੰ ਲੈ ਕੇ ਮੰਗੀ ਰਿਪੋਰਟ

ਸਿੱਧੂ ਮੂਸੇਵਾਲਾ ਦੀ ਹਵੇਲੀ ਵਿੱਚ ਇੱਕ ਵਾਰ ਫਿਰ ਤੋਂ ਕਿਲਕਾਰੀਆਂ ਗੂੰਜਣ ‘ਤੇ ਉਸ ਦੇ ਮਾਪਿਆਂ ਸਣੇ ਗਾਇਕ ਦੇ ਫੈਨ ਖੁਸ਼ੀ ਮਨਾ ਰਹੇ ਹਨ,

ਪੰਜਾਬ ਸਰਕਾਰ ਖੇਤੀਬਾੜੀ ਵਾਸਤੇ ਮੁਹੱਈਆ ਕਰਾਵੇਗੀ 90 ਹਜ਼ਾਰ ਨਵੇਂ ਸੋਲਰ ਪੰਪ : ਅਮਨ ਅਰੋੜਾ

ਕਿਸਾਨਾਂ ਨੂੰ ਸੋਲਰ ਪੰਪਾਂ ਲਈ ਮਿਲੇਗੀ 60 ਫੀਸਦੀ ਸਬਸਿਡੀ

ਵਪਾਰੀਆਂ ਨੇ ਸਰਕਾਰ ਦੇ ਸਨਮੁੱਖ ਰੱਖੀਆਂ ਮੰਗਾਂ 

ਕਰਿਆਨਾ ਐਸੋਸੀਏਸ਼ਨ ਦਾ ਹੋਇਆ ਸਾਲਾਨਾ ਇਜਲਾਸ 
 
 

ਵਿੱਤੀ ਸਾਲ 2023-24 ਵਿੱਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿੱਚ ਹੋਇਆ ਚੌਖਾ ਵਾਧਾ : ਜਿੰਪਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਹਰੇਕ ਸਾਲ ਵਾਧਾ ਹੋ ਰਿਹਾ ਹੈ

ਪੰਜਾਬ ਸਰਕਾਰ ਵੱਲੋਂ ਸਕੂਲਾਂ ਨੂੰ ਸਮੱਗਰਾ ਸਿੱਖਿਆ ਅਧੀਨ ਮਿਲਿਆ ਗ੍ਰਾਂਟਾ ਨੂੰ ਖਰਚ ਕਰਨ ਤੇ ਰੋਕ ਲਗਾ ਦਿੱਤੀ

ਸਿੱਖਿਆ ਮੰਤਰੀ ਪੰਜਾਬ ਵੱਲੋਂ ਬਜਟ ਸੈਸ਼ਨ ਵਿੱਚ ਘੱਟ ਗਿਣਤੀ ਦੇ ਨਾ ਤੇ ਸਰਕਾਰੀ ਮਿਡਲ ਸਕੂਲਾਂ ਨੂੰ ਬੰਦ ਕਰਨ ਦੇ ਬਿਆਨ ਦੀ ਡੀ ਟੀ ਐਫ ਮੋਗਾ ਵੱਲੋਂ ਆਲੋਚਨਾ ਕੀਤੀ ਗਈ

ਵਿਕਾਸ ਦਾ ਲਾਭ ਸਮਾਜ ਦੇ ਹਰੇਕ ਵਰਗ ਤੱਕ ਪੁੱਜਣਾ ਯਕੀਨੀ ਬਣਾਉਣ ਉਤੇ ਦਿੱਤਾ ਜ਼ੋਰ : ਰਾਜਪਾਲ

ਸਮਾਜ ਦੇ ਸਾਧਨ ਸਮਰੱਥ ਤੇ ਹਾਸ਼ੀਏ ਉਤੇ ਧੱਕੇ ਤਬਕਿਆਂ ਵਿਚਲਾ ਫ਼ਰਕ ਮਿਟਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ

ਪੰਜਾਬ ਸਰਕਾਰ ਵੱਲੋਂ ਵਾਜਬ ਦਰਾਂ 'ਤੇ ਰੇਤ ਮੁਹੱਈਆ ਕਰਵਾਉਣ ਲਈ ਖੋਲ੍ਹੀਆਂ ਜਾਣਗੀਆਂ 12 ਹੋਰ ਜਨਤਕ ਖੱਡਾਂ

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪੰਜ ਜ਼ਿਲ੍ਹਿਆਂ ਵਿੱਚ 28 ਫ਼ਰਵਰੀ ਨੂੰ ਜਨਤਕ ਰੇਤ ਖੱਡਾਂ ਕੀਤੀਆਂ ਜਾਣਗੀਆਂ ਲੋਕਾਂ ਨੂੰ ਸਮਰਪਿਤ

ਮੁੱਖ ਮੰਤਰੀ ਵੱਲੋਂ ਮਾਪਿਆਂ ਨੂੰ 15 ਮਾਰਚ ਤੱਕ ਆਪਣੇ ਬੱਚਿਆਂ ਨੂੰ ‘ਸਕੂਲ ਆਫ਼ ਐਮੀਨੈਂਸ’ ਵਿੱਚ ਦਾਖਲ ਕਰਵਾਉਣ ਦੀ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਨੇ ਅੱਜ ਸਕੂਲੀ ਵਿਦਿਆਰਥੀਆਂ (Students of Schools) ਦੇ ਮਾਪਿਆਂ ਨੂੰ ਸੂਬਾ ਸਰਕਾਰ ਵੱਲੋਂ ਸਥਾਪਿਤ ਕੀਤੇ ‘ਸਕੂਲ ਆਫ਼ ਐਮੀਨੈਂਸ’ (School of Eminence) ਵਿੱਚ ਆਪਣੇ ਬੱਚਿਆਂ ਨੂੰ ਦਾਖਲ ਕਰਵਾ ਕੇ ਸੂਬੇ ਦੀ ਸਿੱਖਿਆ ਕ੍ਰਾਂਤੀ ਦਾ ਹਿੱਸਾ ਬਣਨ ਦੀ ਅਪੀਲ ਕੀਤੀ।

ਪੰਜਾਬ ਸਰਕਾਰ ਵੱਲੋ ਨਸ਼ਿਆਂ ਦੀ ਰੋਕਥਾਮ ਲਈ ਪਿੰਡ ਨਾਰਲੀ ਵਿਖੇ ਸੈਮੀਨਾਰ ਕਰਵਾਇਆ ਗਿਆ

ਪੰਜਾਬ ਸਰਕਾਰ ਵੱਲੋ ਨਸ਼ਿਆਂ ਦੀ ਰੋਕਥਾਮ ਲਈ ਪਿੰਡ ਨਾਰਲੀ ਵਿਖੇ ਵਿਲਜ ਲੇਵਲ ਡਿਫੈਂਸ ਕਮੇਟੀ ਦੀ ਮੀਟਿੰਗ ਦੁਆਰਾ ਸੈਮੀਨਾਰ ਕਰਵਾਇਆ ਗਿਆ। ਅੱਜ ਦੀ ਇਸ ਮੀਟਿੰਗ ਨੂੰ ਸ੍ਰੀ ਸੰਦੀਪ ਕੁਮਾਰ ਵਲੋਂ ਇਕੱਠੇ ਹੋਏ ਵੱਖ ਵੱਖ ਸ਼ਖ਼ਸੀਅਤਾਂ ਅਤੇ ਇਲਾਕ਼ਾ ਨਿਵਾਸੀਆਂ ਨੂੰ ਸੰਬੋਧਨ ਕਰਦੇ ਹੋਏ

ਮਾਤਾ ਸਿੰਘਾ ਦੇਵੀ ਦੇ ਪਵਿੱਤਰ ਸਥਾਨ ਦੇ ਵਿਕਾਸ ਕਾਰਜਾਂ ਤੇ ਖਰਚੇ ਜਾਣਗੇ ਇੱਕ ਕਰੋੜ ਰੁਪਏ : ਅਨਮੋਲ ਗਗਨ ਮਾਨ

ਛਿੰਝ ਮੇਲੇ ਤੇ ਹੋਏ ਮੰਦਰ ਵਿਖੇ ਨਤਮਸਤਕ ਕਿਹਾ ਭਗਵੰਤ ਮਾਨ ਸਰਕਾਰ ਲੋਕ ਹਿੱਤਾਂ ਨੂੰ ਸਮਰਪਿਤ ਹੋ ਕੇ ਕਰ ਰਹੀ ਹੈ ਕੰਮ

ਕਿਸਾਨ ਧਰਨੇ ਦੌਰਾਨ ਜ਼ਖਮੀ ਹੋਏ ਵਿਅਕਤੀਆਂ ਦਾ ਸਾਰਾ ਖਰਚਾ ਪੰਜਾਬ ਸਰਕਾਰ ਚੁੱਕੇਗੀ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਹਰਿਆਣਾ ਪੁਲਿਸ ਦੀ ਕਾਰਵਾਈ ਦੌਰਾਨ ਜ਼ਖਮੀ ਹੋਏ ਕਿਸਾਨਾਂ ਅਤੇ ਪੱਤਰਕਾਰਾਂ ਦਾ ਹਾਲ-ਚਾਲ ਜਾਣਨ ਲਈ ਸਿਹਤ ਸਹੂਲਤਾਂ ਦਾ ਦੌਰਾ 
 

ਪੰਜਾਬ ਸਰਕਾਰ ਵੱਲੋਂ ਮਿੰਨੀ ਆਂਗਣਵਾੜੀ ਕੇਂਦਰਾਂ ਨੂੰ ਕੀਤਾ ਜਾਵੇਗਾ ਅਪਗ੍ਰੇਡ : ਡਾ.ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਕੇਂਦਰਾਂ ਨੂੰ ਮਿੰਨੀ ਆਂਗਣਵਾੜੀ ਕੇਂਦਰਾਂ ਤੋਂ ਮੁੱਖ ਆਂਗਣਵਾੜੀ ਕੇਂਦਰਾਂ ਵਿੱਚ ਅੱਪਗ੍ਰੇਡ ਕੀਤਾ ਜਾਵੇਗਾ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿੱਚ ਕੁੱਲ 27314 ਆਂਗਨਵਾੜੀ ਸੈਟਰਾਂ ਵਿਚੋ 1240 ਆਂਗਨਵਾੜੀ ਸੈਟਰ ਬਤੋਰ ਮਿੰਨੀ ਆਂਗਨਵਾੜੀ ਸੈਂਟਰ ਚਲ ਰਹੇ ਸਨ।

ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਵੈਨਾਂ ਕਰ ਰਹੀਆਂ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਜਾਗਰੂਕ

ਵੈਨਾਂ ਦਾ ਸੈਲਫੀ ਪੁਆਇਂਟ ਜ਼ਿਲ੍ਹਾ ਨਿਵਾਸੀਆਂ ਲਈ ਬਣਿਆ ਖਿੱਚ ਦਾ ਕੇਂਦਰ ਪ੍ਰਚਾਰ ਵੈਨਾ ਰਾਹੀਂ ਲੋਕਾਂ ਨੂੰ ਕੈਂਪਾਂ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਕੀਤਾ ਜਾ ਰਿਹੈ ਜਾਗਰੂਕ

PSPCL,PSTCL ਡਵੀਜ਼ਨ ਮਾਲੇਰਕੋਟਲਾ ਦੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ

ਮੁਲਾਜ਼ਮ ਯੂਨਾਈਟਿਡ ਔਰਗੇਨਾਈਜ਼ੇਸ਼ਨ ਪੀ.ਐਸ.ਪੀ.ਸੀ.ਐਲ., ਪੀ.ਐਸ.ਟੀ.ਸੀ.ਐਲ. ਡਵੀਜ਼ਨ ਮਾਲੇਰਕੋਟਲਾ ਦੇ ਮੁਲਾਜ਼ਮਾਂ ਵੱਲੋਂ ਡਵੀਜ਼ਨ ਮੇਨ ਗੇਟ ਅੱਗੇ ਗੇਟ ਰੈਲੀ ਅਤੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਕੇਂਦਰ ਅਤੇ ਪੰਜਾਬ ਸਰਕਾਰ ਜਮੂਹਰੀਅਤ ਦੀ ਸੰਘੀ ਘੁੱਟਣ ਦੇ ਰਾਹ ਪਈ : ਡੈਮੋਕ੍ਰੇਟਿਕ ਟੀਚਰਜ਼ ਫਰੰਟ

ਧਾਰਮਿਕ ਭਾਵਨਾਵਾਂ ਦੀ ਆੜ ਹੇਠ ਫਿਰਕੂ ਪਿਛਾਖੜੀ ਸ਼ਾਵਨਵਾਦੀ ਸਿਆਸੀ ਵਿਚਾਰਧਾਰਾ ਨੂੰ ਪ੍ਰਫੁੱਲਿਤ ਕਰ ਰਹੀ ਕੇਂਦਰੀ ਹਕੂਮਤ ਅਤੇ ਮੁੱਢਲੇ ਅਧਿਕਾਰਾਂ ਦਾ ਗਲਾ ਘੁੱਟ ਕੇ ਜਮਹੂਰੀ ਕਾਰਕੁਨਾਂ ਨੂੰ ਜੇਲਾਂ ਵਿੱਚ ਡੱਕਣ ਦੇ ਰਾਹ ਪਈ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਦੋਖੀ ਸ਼ਾਬਤ ਹੋਈ ਹੈ।

ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਾਣਮੱਤੇ ਲਈ 46.89 ਕਰੋੜ ਰੁਪਏ ਜਾਰੀ

ਮਹਿਲਾਵਾਂ ਤੇ ਬੱਚਿਆਂ ਦੀ ਭਲਾਈ ਲਈ ਯਤਨ ਜਾਰੀ ਰੱਖਾਂਗੇ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵਲੋਂ ਪੰਜਾਬੀ ਸੱਭਿਆਚਾਰ ਬਾਰੇ ਤਿਆਰ ਕੀਤੀਆਂ ਝਾਕੀਆਂ ਕੱਲ ਕੁਰਾਲੀ ਤੋਂ ਮੋਹਾਲੀ 'ਚ ਦਾਖਲ ਹੋਣਗੀਆਂ

28 ਨੂੰ ਖਰੜ ਸਬ ਡਵੀਜ਼ਨ, 29 ਨੂੰ ਮੋਹਾਲੀ ਸਬ ਡਵੀਜ਼ਨ ਅਤੇ 30 ਨੂੰ ਡੇਰਾਬੱਸੀ ਸਬ ਡਵੀਜ਼ਨ ਚ ਦਿਖਾਈਆਂ ਜਾਣਗੀਆਂ ਝਾਕੀਆਂ- ਡੀ ਸੀ ਆਸ਼ਿਕਾ ਜੈਨ
 

ਪੰਜਾਬ ਸਰਕਾਰ ਫ਼ਰਵਰੀ 2024 ‘ਚ ਚਾਰ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਸਮਾਗਮ ਕਰਵਾਏਗੀ: ਕੁਲਦੀਪ ਸਿੰਘ ਧਾਲੀਵਾਲ

ਪਠਾਨਕੋਟ, ਐਸ.ਬੀ.ਐਸ ਨਗਰ (ਨਵਾਂ ਸ਼ਹਿਰ), ਸੰਗਰੂਰ ਅਤੇ ਫਿਰੋਜਪੁਰ ਵਿਖੇ ਕ੍ਰਮਵਾਰ 3, 9, 16 ਅਤੇ 22 ਫ਼ਰਵਰੀ ਨੂੰ ਹੋਣਗੇ ਮਿਲਣੀ ਸਮਾਗਮ
 

ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ,ਮੁਹੱਈਆ ਕਰਵਾਉਣ ਲਈ ਵਚਨਬੱਧ: ਬਲਕਾਰ ਸਿੰਘ

ਸਥਾਨਕ ਸਰਕਾਰਾਂ ਮੰਤਰੀ ਨੇ ਸਮੀਖਿਆ ਮੀਟਿੰਗ ’ਚ ਅਧਿਕਾਰੀਆਂ ਨੂੰ ਚੱਲ ਰਹੇ ਪ੍ਰਾਜੈਕਟਾਂ ਵਿੱਚ ਤੇਜੀ ਲਿਆਉਣ  ਦੇ ਨਿਰਦੇਸ਼ ਦਿੱਤੇ ਮੰਤਰੀ  ਵੱਲੋਂ ਵਿਧਾਇਕਾਂ ਦੀ ਹਾਜ਼ਰੀ ਵਿੱਚ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ ਵਿੱਚ ਵਿਧਾਇਕਾਂ ਨੂੰ ਵੱਖ ਵੱਖ ਸਕੀਮਾਂ ਅਧੀਨ ਅਲਾਟ ਕੀਤੇ ਫੰਡਾਂ ਦੀ ਮੁਕੰਮਲ ਜਾਣਕਾਰੀ ਸਾਂਝੀ ਕੀਤੀ ਗਈ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ

ਪੰਜਾਬ ਸਰਕਾਰ ਕਣਕ ਅਤੇ ਝੋਨੇ ਦੀ ਸੁਚੱਜੀ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਪੱਲੇਦਾਰਾਂ ਦੇ ਯੋਗਦਾਨ ਨੂੰ ਮਾਨਤਾ ਦਿੰਦੀ ਹੈ : ਲਾਲ ਚੰਦ ਕਟਾਰੂਚੱਕ

ਅਧਿਕਾਰੀਆਂ ਨੂੰ ਗੋਦਾਮਾਂ 'ਤੇ ਪੱਲੇਦਾਰਾਂ ਲਈ ਬੁਨਿਆਦੀ ਸਫ਼ਾਈ ਸਹੂਲਤਾਂ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ 17 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ 19.83 ਕਰੋੜ ਰੁਪਏ ਜਾਰੀ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਉਣੀ ਦੇ ਸੀਜ਼ਨ 2023 ਦੌਰਾਨ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਕਰਨ ਵਾਲੇ 17007 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 19.83 ਕਰੋੜ ਰੁਪਏ ਟਰਾਂਸਫਰ ਕਰ ਦਿੱਤੇ ਹਨ। 

ਸਰਕਾਰ ਦੁਆਰਾ ਸਕੂਲ ਨੂੰ ਸਕੂਲ ਆਫ਼ ਹੈਪੀਨੈਸ ਵਿੱਚ ਅਪਗ੍ਰੇਡ ਕੀਤਾ ਜਾਵੇਗਾ : ਡੀ ਸੀ ਆਸ਼ਿਕਾ ਜੈਨ 

ਨਿਵੇਕਲੀ ਪਹਿਲਕਦਮੀ ; ਜ਼ਿਲ੍ਹਾ ਪ੍ਰਸ਼ਾਸਨ ਨੇ ਸਿੱਖਿਆ ਸੰਸਥਾਵਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਈ ਉਦਯੋਗਿਕ ਐਸੋਸੀਏਸ਼ਨਾਂ ਨਾਲ ਹੱਥ ਮਿਲਾਇਆ ਡੀ ਸੀ ਆਸ਼ਿਕਾ ਜੈਨ ਅਤੇ ਐਸ ਐਸ ਪੀ ਡਾ. ਸੰਦੀਪ ਗਰਗ ਵੱਲੋਂ ਡੇਰਾਬੱਸੀ ਦੇ ਭਗਵਾਨਪੁਰ ਸਕੂਲ ਵਿੱਚ ਬੁਨਿਆਦੀ ਢਾਂਚੇ ਦੀ ਅਪਗ੍ਰੇਡੇਸ਼ਨ ਦਾ ਉਦਘਾਟਨ ਤਿੰਨ ਕਮਰਿਆਂ ਦੀ ਉਸਾਰੀ,ਪੰਜ ਟੱਚ ਪੈਨਲ ਐਲ.ਈ.ਡੀ. ਦੀ ਸਥਾਪਨਾ ਅਤੇ ਟਾਈਲਿੰਗ ਦਾ ਕੰਮ ਸੀ.ਐਸ.ਆਰ. ਤਹਿਤ ਕੀਤਾ ਗਿਆ
 

ਡੀਏ ‘ਚ ਵਾਧੇ ਦਾ ਨੋਟੀਫਿਕੇਸ਼ਨ ਕੀਤਾ ਜਾਰੀ : ਪੰਜਾਬ ਸਰਕਾਰ

ਦਿਵਿਆਂਗਜਨਾਂ ਦੇ ਬੈਕਲਾਗ ਦੀ ਪ੍ਰਕਿਰਿਆ ਨੂੰ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ: ਡਾ.ਬਲਜੀਤ ਕੌਰ

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਜਨਾਂ  ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ। 

1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ ਹਾਈਕੋਰਟ ਵਿੱਚ ਅਗਲੀ ਸੁਣਵਾਈ 13 ਦਸੰਬਰ ਨੂੰ

ਪੰਜਾਬ ਸਰਕਾਰ ਵੱਲੋਂ 1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ  ਇੰਟਰਮ ਆਰਡਰ ਹਾਸਲ ਕਰਨ ਦੇ ਮਕਸਦ ਨਾਲ ਦਾਇਰ  ਅਪੀਲ ਉੱਤੇ ਅੱਜ  29 ਨਵੰਬਰ, 2023 ਨੂੰ  ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ।

‘ਮੈਂ ਪੰਜਾਬ ਬੋਲਦਾ ਹਾਂ’ ਬਹਿਸ : ਮੁੱਖ ਮੰਤਰੀ ਨੇ ਸੂਬਾ ਸਰਕਾਰ ਦੀਆਂ ਉਪਲਬਧੀਆਂ ਪੜਾਅਵਾਰ ਗਿਣਾਈਆਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਆਖਿਆ ਕਿ ਸੂਬਾ ਸਰਕਾਰ ਨੇ ਆਪਣੇ 18 ਮਹੀਨਿਆਂ ਦੇ ਕਾਰਜਕਾਲ ਵਿੱਚ ਕਈ ਲੋਕ-ਪੱਖੀ ਅਤੇ ਵਿਕਾਸ ਮੁਖੀ ਫੈਸਲੇ ਲਏ ਹਨ।

ਡੀਜੀਪੀ ਪੰਜਾਬ ਨੇ ਬਠਿੰਡਾ ਵਿੱਚ ਪੰਜ ਥਾਣਿਆਂ ਸਮੇਤ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਪੇਡਾ ਵੱਲੋਂ ਈ-ਮੋਬੀਲਿਟੀ ਲਈ ਸੈਂਟਰ ਆਫ ਐਕਸੀਲੈਂਸ ਸਥਾਪਤ ਕਰਨ ਵਾਸਤੇ ਆਈ.ਆਈ.ਟੀ. ਰੋਪੜ ਨਾਲ ਸਮਝੌਤਾ ਸਹੀਬੱਧ

ਪੰਜਾਬ ਨੂੰ ਸਾਫ਼-ਸੁਥਰੀ ਊਰਜਾ ਦੇ ਉਤਪਾਦਨ ਵਿੱਚ ਦੇਸ਼ 'ਚੋਂ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਅੱਜ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਸੂਬੇ ਵਿੱਚ ਈ-ਮੋਬਿਲਿਟੀ ਲਈ ਸੈਂਟਰ ਆਫ਼ ਐਕਸੀਲੈਂਸ (ਸੀ.ਓ.ਈ.) ਦੀ ਸਥਾਪਨਾ ਦੇ ਨਾਲ ਨਾਲ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ ਸਾਂਝੇ ਤੌਰ 'ਤੇ ਉਪਰਾਲੇ ਕਰਨ ਲਈ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (ਆਈ.ਆਈ.ਟੀ.), ਰੋਪੜ ਨਾਲ ਸਮਝੌਤਾ ਸਹੀਬੱਧ ਕੀਤਾ।

ਸਿੱਖਿਆ ਵਿਭਾਗ ਵੱਲੋਂ ਨਵ ਨਿਯੁਕਤ ਸੈਂਟਰ ਹੈਡ ਟੀਚਰ ਨੂੰ ਸਟੇਸ਼ਨ ਦੀ ਚੋਣ ਕਾਰਨ ਦਾ ਨਵਾਂ ਮੌਕਾ

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਿੱਧੀ ਭਰਤੀ ਰਾਹੀਂ ਹਾਲ ਹੀ ਵਿੱਚ ਚੁਣੇ ਗਏ ਸੈਂਟਰ ਹੈਡ ਟੀਚਰਾਂ ਦੀ ਸਟੇਸ਼ਨ ਚੋਣ ਪ੍ਰਕਿਰਿਆ 10 ਮਈ 2021 ਨੂੰ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ  ਸੈਂਟਰ ਹੈਡ ਟੀਚਰਾਂ ਦੀਆਂ 375 ਅਸਾਮੀਆਂ ਦੀ ਭਰਤੀ ਲਈ ਮਾਰਚ 2019 ਵਿੱਚ ਇਸ਼ਤਿਹਾਰ ਦਿੱਤਾ ਗਿਆ ਸੀ। ਚੁਣੇ ਗਏ ਯੋਗ ਉਮੀਦਵਾਰਾਂ ਨੂੰ 25 ਜਨਵਰੀ, 28 ਜਨਵਰੀ ਅਤੇ 21 ਫਰਬਰੀ 2021 ਨੂੰ ਆਰਜੀ ਤੌਰ ’ਤੇ ਸਟੇਸ਼ਨ ਚੋਣ ਕਰਨ ਦੀ ਪ੍ਰਕਿਰਿਆ ਕਰਵਾਈ ਗਈ ਸੀ ਪਰ ਇਨਾਂ ਉਮੀਦਵਾਰਾਂ ਨੂੰ ਨਿਯੁਕਤੀ