Tuesday, June 17, 2025

PunjabHaryana

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਈ-ਮੇਲ ਰਾਹੀਂ ਭੇਜੀ ਗਈ। 

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਫ਼ੌਜੀ ਦੇ ਪੁੱਤ ਨੂੰ ਰਾਖਵਾਂ ਕਰਨ ਨਾ ਦੇਣ ‘ਤੇ ਲਗਾਇਆ 10 ਲੱਖ ਰੁਪਏ ਜੁਰਮਾਨਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹਰਿਆਣਾ ਪਬਲਿਕ ਸਰਵਿਸ ਕਮਿਸ਼ਨ (HPSC) ‘ਤੇ 10 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ।

ਮੁੜ ਬੇਨਤੀਜਾ ਰਹੀ ਕਿਸਾਨਾਂ ਤੇ ਪੰਜਾਬ-ਹਰਿਆਣਾ ਪ੍ਰਸ਼ਾਸਨ ਵਿਚਾਲੇ ਗੱਲਬਾਤ    

ਟਰੈਕਟਰ ਟਰਾਲੀਆਂ ਨੂੰ ਲੈ ਕੇ ਹੀ ਉਲਝਿਆ ਹੈ ਮਾਮਲਾ

ਪੰਜਾਬ ਦੇ ਰਾਜਪਾਲ ਨੇ ਜਸਟਿਸ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁਕਾਈ

ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਅੱਜ ਇੱਥੇ ਪੰਜਾਬ ਰਾਜ ਭਵਨ ਵਿਖੇ ਕਰਵਾਏ ਸਹੁੰ ਚੁੱਕ ਸਮਾਗਮ ਦੌਰਾਨ ਜਸਟਿਸ ਸ੍ਰੀ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁਕਾਈ।