ਪੰਜਾਬ ਅਤੇ ਹਰਿਆਣਾ ਦੀ ਸਰਹੱਦ 'ਤੇ ਵਸਿਆ ਜ਼ਿਲ੍ਹਾ ਸੰਗਰੂਰ ਦਾ ਆਖਰੀ ਸ਼ਹਿਰ "ਖਨੌਰੀ ਦੀਆਂ 'ਤੀਜੀਆਂ ਅੱਖਾਂ" ਖਰਾਬ ਹੋਣ ਕਾਰਨ ਸ਼ਹਿਰ ਦੀ ਸੁਰੱਖਿਆ ਗੰਭੀਰ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ।