ਸੂਬੇ ਨੂੰ ਤਕਨੀਕ ਦੇ ਨਵੇਂ ਯੁੱਗ ਵਜੋਂ ਸਥਾਪਤ ਕਰਨ ਲਈ ਵੱਡਾ ਹੰਭਲਾ ਮਾਰਦਿਆਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੋ ਅਹਿਮ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ।