ਕਾਂਗਰਸ ਦੇ ਹਲਕਾ ਗਿੱਲ ਤੋਂ ਇੰਚਾਰਜ ਕੁਲਦੀਪ ਸਿੰਘ ਵੈਦ ਦੀ ਅਗਵਾਈ ਹੇਠ ਬਲਾਕ ਡੇਹਲੋਂ ਦੇ ਕਾਂਗਰਸੀ ਵਰਕਰਾਂ ਵੱਲੋਂ ਹਲਕਾ ਗਿੱਲ ਦੇ ਪਿੰਡ ਜਸਪਾਲ ਬਾਂਗਰ ਤੋਂ ਪਿੰਡ ਹਰਨਾਮਪੁਰਾ ਤੱਕ ਪੰਜਾਬ ਜੋੜੋ ਪੈਦਲ ਯਾਤਰਾ ਸ਼ੁਰੂ ਕੀਤੀ ਗਈ।