ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਕਿਰਤ ਵਿਭਾਗ ਵੱਲੋਂ ਵੱਖ-ਵੱਖ ਐਕਟਾਂ ਅਧੀਨ ਪ੍ਰਦਾਨ ਕੀਤੀਆਂ ਜਾਂਦੀਆਂ ਸਾਰੀਆਂ ਸੇਵਾਵਾਂ ਅਤੇ ਉਦਯੋਗਿਕ ਯੋਜਨਾਵਾਂ ਨੂੰ ਪੂਰੀ ਤਰ੍ਹਾਂ ਆਨ ਲਾਈਨ ਕਰ ਦਿੱਤਾ ਹੈ