Thursday, April 25, 2024
BREAKING NEWS
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 1,29,258 ਮੀਟਰਕ ਟਨ ਕਣਕ ਦੀ ਹੋਈ ਆਮਦ : ਪਰਨੀਤ ਸ਼ੇਰਗਿੱਲਨੌਜਵਾਨਾਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕੀਤਾਲੋਕਾਂ ਨੂੰ ਵੋਟਾਂ ਪਾਉਣ ਸਬੰਧੀ ਜਾਗਰੂਕ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ :DCਚੋਣ ਤਹਿਸੀਲਦਾਰ ਨੇ ਮਨਾਇਆ ਦਿਵਿਆਂਗ ਵੋਟਰਾਂ ਨਾਲ ਆਪਣਾ ਜਨਮ ਦਿਨਮਤਦਾਨ ਦਾ ਸੰਦੇਸ਼ ਫੈਲਾਉਣ ਲਈ 481 ਬੈਂਕ ਸ਼ਾਖਾਵਾਂ ਅਤੇ ਲਗਭਗ 450 ਏ.ਟੀ.ਐਮ. ਯੋਗਦਾਨ ਦੇਣਗੇਮਾਰਕਫੈੱਡ ਦੇ ਐਮ.ਡੀ. ਨੇ ਡਿਪਟੀ ਕਮਿਸ਼ਨਰਾਂ ਦੇ ਨਾਲ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਦੀਆਂ ਮੰਡੀਆਂ ਦਾ ਕੀਤਾ ਦੌਰਾ ਪੰਜਾਬੀ ਯੂਨੀਵਰਸਿਟੀ ਵਿਖੇ ਕਮੇਡੀ ਨਾਟਕ ‘ਕਰ ਲਓ ਘਿਓ ਨੂੰ ਭਾਂਡਾ’ ਨਾਟਕ ਦੀਆਂ ਦੋ ਪੇਸ਼ਕਾਰੀਆਂ ਕਰਵਾਈਆਂਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਮੰਡੀਆਂ ਦਾ ਦੌਰਾਪੰਜਾਬੀ ਯੂਨੀਵਰਸਿਟੀ ਤੋਂ ਮਿਲੀਆਂ ਚੰਗੀਆਂ ਕਦਰਾਂ ਕੀਮਤਾਂ ਨੇ ਸੱਚ ਵੱਲ ਖੜ੍ਹਨਾ ਸਿਖਾਇਆ : ਜਸਟਿਸ ਗੁਰਬੀਰ ਸਿੰਘਡੀ.ਸੀ ਵੱਲੋਂ ਖਰੜ ਮੰਡੀ ਦਾ ਦੌਰਾ ’ਤੇ ਕਣਕ ਦੀ ਖਰੀਦ ਅਤੇ ਲਿਫਟਿੰਗ ਦਾ ਜਾਇਜ਼ਾ

PunjabNews

ਵਿਕਾਸ ਕਾਰਜਾਂ ਨੂੰ ਸਮੇਂ ਸਿਰ ਪੂਰਾ ਕਰਕੇ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਵਾਏ ਜਾਣ : DC

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜਾ

ਮਨੀਪੁਰ ’ਚ ਭਾਰੀ ਮਾਤਰਾ ’ਚ ਹਥਿਆਰ ਤੇ ਗੋਲਾ ਬਾਰੂਦ ਬਰਾਮਦ

ਮਨੀਪੁਰ ਪੁਲਿਸ ਨੇ ਚੁਰਾਚੰਦਪੁਰ ਜ਼ਿਲੇ ਦੇ ਦੋ ਪਿੰਡਾਂ ਵਿੱਚ ਤਲਾਸ਼ੀ ਮੁਹਿੰਮ ਦੌਰਾਨ ਭਾਰੀ ਮਾਤਰਾ ’ਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ।

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ 

 ਵੋਟਰਾਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਲਈ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ

ਚੋਣ ਕਮਿਸ਼ਨ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਲਈ "ਇਸ ਵਾਰ 70 ਪਾਰ" ਦੇ ਦਿੱਤੇ ਨਾਅਰੇ ਨੂੰ ਹਕੀਕੀ ਰੂਪ ਵਿੱਚ ਲਾਗੂ ਕੀਤਾ ਜਾਵੇਗਾ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

॥ ਨਾਨਕ ਬਿਨੁ ਸਤਿਗੁਰ ਭੇਟੇ ਜਗੁ ਅੰਧੁ ਹੈ ਅੰਧੇ ਕਰਮ ਕਮਾਇ ॥ ਸਬਦੈ ਸਿਉ ਚਿਤੁ ਨ ਲਾਵਈ ਜਿਤੁ ਸੁਖੁ ਵਸੈ ਮਨਿ ਆਇ ॥ ਤਾਮਸਿ ਲਗਾ ਸਦਾ ਫਿਰੈ ਅਹਿਨਿਸਿ ਜਲਤੁ ਬਿਹਾਇ ॥ ਜੋ ਤਿਸੁ ਭਾਵੈ ਸੋ ਥੀਐ ਕਹਣਾ ਕਿਛੂ ਨ ਜਾਇ 

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

॥ ਉਲਟੀ ਰੇ ਮਨ ਉਲਟੀ ਰੇ ॥ ਸਾਕਤ ਸਿਉ ਕਰਿ ਉਲਟੀ ਰੇ ॥ ਝੂਠੈ ਕੀ ਰੇ ਝੂਠੁ ਪਰੀਤਿ ਛੁਟਕੀ ਰੇ ਮਨ ਛੁਟਕੀ ਰੇ ਸਾਕਤ ਸੰਗਿ ਨ ਛੁਟਕੀ ਰੇ ॥੧॥ ਰਹਾਉ ॥ ਜਿਉ ਕਾਜਰ ਭਰਿ ਮੰਦਰੁ ਰਾਖਿਓ ਜੋ ਪੈਸੈ ਕਾਲੂਖੀ ਰੇ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ 

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ 

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਘਰੁ ੧੨ ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ 

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

॥ ਐਸੇ ਕਾਹੇ ਭੂਲਿ ਪਰੇ ॥ ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥ ਕਾਚ ਬਿਹਾਝਨ ਕੰਚਨ ਛਾਡਨ ਬੈਰੀ ਸੰਗਿ ਹੇਤੁ ਸਾਜਨ ਤਿਆਗਿ ਖਰੇ ॥ ਹੋਵਨੁ ਕਉਰਾ ਅਨਹੋਵਨੁ ਮੀਠਾ ਬਿਖਿਆ ਮਹਿ ਲਪਟਾਇ ਜਰੇ 

ਜਾਪਾਨ ’ਚ ਬਰਡ ਫ਼ਲੂ ਦੀ ਪੁਸ਼ਟੀ, ਮਾਰੇ ਗਏ 14 ਹਜ਼ਾਰ ਪੰਛੀ

ਦਖਣੀ ਜਾਪਾਨ ਦੇ ਕਾਗੋਸ਼ੀਮਾ ਸੂਬੇ ਵਿਚ ਏਵੀਅਨ ਫ਼ਲੂ ਦੇ ਫੈਲਣ ਦੀ ਪੁਸ਼ਟੀ ਹੋਣ ਤੋਂ ਬਾਅਦ ਲਗਭਗ 14,000 ਪੰਛੀਆਂ ਨੂੰ ਮਾਰ ਦਿਤੱਾ ਗਿਆ।

ਵਿਜੀਲੈਂਸ ਬਿਊਰੋ ਵੱਲੋਂ ਘਪਲੇਬਾਜ਼ੀ ਕਰਨ ਦੇ ਦੋਸ਼ ਵਿੱਚ ਮਾਮਲਾ ਦਰਜ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਅਨਾਜ ਦੀ ਢੋਆ-ਢੁਆਈ ਲਈ ਟੈਂਡਰਾਂ ਦੀ ਅਲਾਟਮੈਂਟ ਵਿੱਚ ਘਪਲੇਬਾਜ਼ੀ ਕਰਨ ਦੇ ਦੋਸ਼ ਵਿੱਚ ਪੰਜ ਠੇਕੇਦਾਰਾਂ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ। 

ਜਨਤਕ ਥਾਵਾਂ 'ਤੇ ਅਸਲਾ, ਵਿਸਫੋਟਕ ਅਤੇ ਤੇਜ਼ਧਾਰ ਹਥਿਆਰ ਲੈ ਕੇ ਜਾਣ 'ਤੇ ਪਾਬੰਦੀ ਲਗਾਈ

ਇਹ ਹੁਕਮ ਦਿਵਿਆਂਗ/ਬਿਰਧ ਵਿਅਕਤੀ (ਜੋ ਬਿਨਾਂ ਡੰਡੇ ਲਾਠੀ ਦੇ ਸਹਾਰੇ ਤੋਂ ਚੱਲ ਨਹੀਂ ਸਕਦੇ) ਅਤੇ ਸੁਰੱਖਿਆ ਅਮਲੇ/ਡਿਊਟੀ 'ਤੇ ਤਾਇਨਾਤ ਪੁਲਿਸ ਅਮਲੇ 'ਤੇ ਲਾਗੂ ਨਹੀਂ ਹੋਵੇਗਾ।

 

ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਬਿਨਾਂ ਪ੍ਰਵਾਨਗੀ ਕੱਚੀਆਂ ਖੂਹੀਆਂ ਪੁੱਟਣ/ਪੁਟਵਾਉਣ ਤੇ ਪਾਬੰਦੀ :ਪਰਨੀਤ ਸ਼ੇਰਗਿੱਲ

ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਹੁਕਮ ਜਾਰੀ ਕੀਤੇ ਹਨ

ਅਮਰੀਕੀ ਕਾਂਗਰਸ ਨੇ ਭਾਰਤ ਨੂੰ ਪੀ੍ਰਡੇਟਨ ਡਰੋਨ ਵੇਚਨ ਨੂੰ ਦਿੱਤੀ ਮਨਜ਼ੂਰੀ

ਅਮਰੀਕੀ ਵਿਦੇਸ਼ ਮੰਤਰਾਲੇ ਨੇ ਪੀ੍ਰਡੇਟਨ ਡਰੋਨ ਬਣਾਉਣ ਵਾਲੀ ਕੰਪਨੀ ਜਨਰਲ ਐਟਮਿਕਸ ਨੂੰ ਅਧਿਕਾਰਤ ਤੌਰ ‘ਤੇ ਸੂਚਿਤ ਕੀਤਾ ਹੈ ਕਿ ਅਮਰੀਕੀ ਕਾਂਗਰਸ ਨੇ ਭਾਰਤ ਨੂੰ 31 ਐਮ. ਕਿੳ.9ਬੀ ਡਰੋਨ ਦੀ ਵਿਕਰੀ ਨਾਲ ਸਬੰਧਤ ਪੱਧਰੀ ਸਮੀਖਿਆ ਪ੍ਰਕਿਰਿਆਂ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਆਸਟਰੇਲੀਆ ’ਚ ਭਾਰੀ ਮੀਂਹ ਕਾਰਨ ਕਈ ਥਾਵਾਂ ’ਤੇ ਹੜ੍ਹ

ਆਸਟਰੇਲੀਆਈ ਸੂਬੇ ਕੁਈਨਜ਼ਲੈਂਡ ਵਾਸੀ ਹਫ਼ਤਿਆਂ ਦੇ ਚੱਕਰਵਾਤ, ਤੇਜ਼ ਤੂਫ਼ਾਨਾਂ ਅਤੇ ਵਿਨਾਸ਼ਕਾਰੀ ਹਵਾਵਾਂ ਦੇ ਬਾਅਦ ਵੱਡੇ ਹੜ੍ਹ ਨਾਲ ਡੁੱਬ ਰਹੇ ਹਨ। 

ਭਾਰਤੀ ਸੈਨਾ 'ਚ ਭਰਤੀ ਹੋਣ ਲਈ ਉਮੀਦਵਾਰ 16 ਫਰਵਰੀ ਤੋਂ ਲੈ ਕੇ 15 ਮਾਰਚ ਤੱਕ ਆਨ-ਲਾਈਨ ਅਪਲਾਈ ਕਰਨ

ਭਾਰਤੀ ਸੈਨਾ ਵਲੋਂ ਅਗਨੀਵੀਰ ਅਤੇ ਹੋਰ ਰੋਜ਼ਗਾਰ ਸਕੀਮਾਂ ਜਿਵੇਂ ਕਿ ਮਹਿਲਾ ਅਗਨੀਵੀਰ ਪੁਲਿਸ, ਜੇ.ਸੀ.ਓ. ਕੇਟਰਿੰਗ ਜਾਂ ਸੋਲਜ਼ਰ, ਨਰਸਿੰਗ ਅਸਿਸਟੈਂਟ ਜਾਂ ਹੋਰ ਦੇ ਤਹਿਤ ਭਾਰਤੀ ਸੈਨਾ ਦੀ ਭਰਤੀ ਕੀਤੀ ਜਾਵੇਗੀ।

ਮਰੀਜਾਂ ਨੂੰ ਸਰਕਾਰੀ ਹਸਪਤਾਲਾਂ 'ਚ ਮਿਲ ਰਹੀਆਂ ਹਨ ਮੁਫ਼ਤ ਦਵਾਈਆਂ : ਡਾ. ਬਲਬੀਰ ਸਿੰਘ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਸਰਕਾਰੀ ਹਸਪਤਾਲਾਂ 'ਚ ਬਿਹਤਰ ਸਿਹਤ ਸੇਵਾਵਾਂ ਉਪਲੱਬਧ

ਦਿੱਲੀ ‘ਚ ਠੰਢ ਨੇ ਪਿਛਲੇ 13 ਸਾਲਾਂ ਦਾ ਰਿਕਾਰਡ, ਤੋੜਿਆ

ਦਿੱਲੀ ‘ਚ ਠੰਢ ਨੇ ਪਿਛਲੇ 13 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਦਿੱਲੀ ਵਿੱਚ ਇਸ ਮਹੀਨੇ 30 ਜਨਵਰੀ ਤੱਕ ਔਸਤ ਵੱਧ ਤੋਂ ਵੱਧ ਤਾਪਮਾਨ 17.7 ਡਿਗਰੀ ਸੈਲਸੀਅਸ ਸੀ, ਜੋ 13 ਸਾਲਾਂ ਵਿੱਚ ਸਭ ਤੋਂ ਘੱਟ ਹੈ। 

ਸਿਵਲ ਸਰਜਨ ਨੇ ਮਰੀਜ਼ਾ ਦੀਆਂ ਓ.ਪੀ.ਡੀ ਪਰਚੀਆਂ ਕੀਤੀਆਂ ਚੈਕ

ਹਸਪਤਾਲ਼ ਵਿੱਚੋ ਹੀ ਦਵਾਈਆਂ ਦੀ 100 ਫੀਸਦੀ ਉਪਲਬਧਤਾ  ਯਕੀਨੀ ਬਣਾਈ ਜਾਵੇ - ਡਾ ਦਵਿੰਦਰਜੀਤ ਕੌਰ

ਸ਼੍ਰੀਲੰਕਾ ਕ੍ਰਿਕਟ ਬੋਰਡ ਨੂੰ ਮਿਲੀ ਵੱਡੀ ਰਾਹਤ, ਆਈ.ਸੀ.ਸੀ ਨੇ ਤੁੁਰੰਤ ਪ੍ਰਭਾਵ ਨਾਲ ਹਟਾਇਆ ਬੈਨ

ਆਈ.ਸੀ .ਸੀ ਨੇ ਸ਼੍ਰੀਲੰਕਾ ਕ੍ਰਿਕਟ ਬੋਰਡ ਤੋਂ ਹਟਾ ਦਿੱਤਾ ਹੈ। ਕੌਂਸਲ ਨੇ ਐਤਵਾਰ ਨੂੰ ਜਾਰੀ ਰਿਲੀਜ਼ ਵਿੱਚ ਦੱਸਿਆ ਕਿ ਬੋਰਡ ਵਿੱਚ ਹੁਣ ਸਰਕਾਰ ਦੀ ਦਖਲਅੰਦਾਜ਼ੀ ਨਹੀਂ ਹੈ।

ਰਾਹਤ ਫਤਿਹ ਅਲੀ ਖਾਨ ਨੇ ਨੌਕਰ ਦੀ ਕੁੱਟਮਾਰ,‘ਤੇ ਦਿੱਤਾ ਸਪੱਸ਼ਟੀਕਰਨ

ਪਾਕਿਸਤਾਨੀ ਗਾਇਕ ਰਾਹਤ ਫਤਿਹ ਅਲੀ ਖਾਨ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਉਹ ਇੱਕ ਵਿਅਕਤੀ ਨੂੰ ਕੁੱਟਦੇ ਹੋਏ ਨਜ਼ਰ ਆ ਰਹੇ ਹਨ। 

ਹਿਮਾਚਲ ‘ਚ ਬਰਫਬਾਰੀ ਨਾ ਹੋਣ ਕਾਰਨ ਪੰਜਾਬ ਹਰਿਆਣਾ ਅਤੇ ਰਾਜਸਥਾਨ ਹੋਣਗੇ ਪ੍ਰਭਾਵਿਤ

 ਇਸ ਵਾਰ ਹਿਮਾਚਲ ਦੇ ਹਿਮਾਲੀਅਨ ਖੇਤਰਾਂ ਵਿੱਚ ਬਰਫ਼ਬਾਰੀ ਨਹੀਂ ਹੋਈ। ਇਸ ਦਾ ਅਸਰ ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆ ਤੱਕ ਗਰਮੀਆਂ ‘ਚ ਦੇਖਣ ਨੂੰ ਮਿਲੇਗਾ ।

‘ਸੁਪਨੇ ਨਹੀਂ ਹਕੀਕਤ ਬੁਣਦੇ, ਇਸ ਲਈ ਸਾਰੇ ਮੋਦੀ ਨੂੰ ਚੁਣਦੇ’ ਭਾਜਪਾ ਦਾ ਚੋਣ ਪ੍ਰਚਾਰ ਗੀਤ ਰਿਲੀਜ਼

ਭਾਰਤੀ ਜਨਤਾ ਪਾਰਟੀ ਭਾਜਪਾ ਦੇ ਜੇ.ਪੀ. ਨੱਡਾ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ਵਿਚ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਪਾਰਟੀ ਦਾ ਪ੍ਰਚਾਰ ਗੀਤ ਜਾਰੀ ਕੀਤਾ। ਪਾਰਟੀ ਵਲੋਂ ਜਾਰੀ ਇਸ ਗੀਤ ਦੇ ਵਿਡੀਉ ਵਿੱਚ ਇਸ ਗੱਲ ਨੂੰ ਉਭਾਰਿਆ ਗਿਆ ਹੈ। 

ਪ੍ਰਧਾਨ ਮੰਤਰੀ ਮੋਦੀ ਨੇ ਜੈਪੁਰ ’ਚ ਫ਼ਰਾਸ ਦੇ ਰਾਸ਼ਟਰਪਤੀ ਮੈਕਰੋਨ ਨਾਲ ਰੋਡ ਸ਼ੋਅ ਕੀਤਾ

ਅੱਜ ਗਣਤੰਤਰ ਦਿਵਸ ਸਮਾਗਮ ’ਚ ਹਿੱਸਾ ਲੈਣਗੇ ਫ਼ਰਾਂਸ ਦੇ ਰਾਸ਼ਟਰਪਤੀ

ਭਗਵਾਨ ਦੀਆਂ ਤਸਵੀਰਾਂ ਦਿਖਾਉਣ ਨਾਲ ਲੋਕਾਂ ਦਾ ਪੇਟ ਨਹੀਂ ਭਰੇਗਾ : ਖੜਗੇ

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ‘‘ਭਗਵਾਨ ਦੀਆਂ ਤਸਵੀਰਾਂ ਦਿਖਾ ਕੇ ਲੋਕਾਂ ਨੂੰ ਭੋਜਨ ਨਹੀਂ ਦਿੱਤਾ ਜਾ ਸਕਦਾ। 

ਮਮਤਾ ਬੈਨਰਜੀ ਨੇ ਪੱਛਮੀ ਬੰਗਾਲ ’ਚ ਇਕੱਲਿਆਂ ਲੋਕ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ

ਕਿਹਾ, ਕਾਂਗਸਰ ਨੂੰ 300 ਸੀਟਾਂ ’ਤੇ ਚੋਣ ਲੜਨ ਦਿਉ, ਬਾਕੀ ਤੇ ਸੂਬਾਈ ਪਾਰਟੀਆਂ ਇਕੱਜੁਟ ਹੋਣ

ਨਸ਼ਿਆਂ ਵਿਰੁੱਧ ਜਾਗਰੂਕਤਾ : ਐਨ.ਡੀ.ਪੀ.ਐਸ. ਐਕਟ ਦੀ ਧਾਰਾ 64-ਏ ਅਧੀਨ ਮੁੜ ਵਸੇਬੇ ਦਾ ਅਹਿਦ ਲਿਆ

ਹੁਣ ਤੱਕ ਏਜੀਟੀਐਫ ਨੇ 951 ਗੈਂਗਸਟਰਾਂ/ਅਪਰਾਧੀਆਂ ਨੂੰ ਕੀਤਾ ਗ੍ਰਿਫਤਾਰ ; 10 ਅਪਰਾਧੀ ਕੀਤੇ ਬੇਅਸਰ; 963 ਹਥਿਆਰ ਬਰਾਮਦ 

ਹੁਣ ਹਰ ਸਾਲ ਸੁਭਾਸ਼ ਚੰਦਰ ਬੋਸ ਜੀ ਦਾ ਜਨਮ ਦਿਹਾੜਾ ਸਰਕਾਰੀ ਤੌਰ 'ਤੇ ਮਨਾਇਆ ਜਾਵੇਗਾ : ਚੇਤਨ ਸਿੰਘ ਜੌੜਾਮਾਜਰਾ

ਮਹਾਨ ਦੇਸ਼ ਭਗਤ ਤੇ ਆਜ਼ਾਦੀ ਦੀ ਲੜਾਈ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ ਦਿਹਾੜਾ ਸੁਤੰਤਰਤਾ ਸੰਗਰਾਮੀ ਵਿਭਾਗ ਦੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਪਟਿਆਲਾ ਵਿਖੇ ਰਾਜ ਪੱਧਰੀ ਸਮਾਗਮ ਕਰਵਾ ਕੇ ਮਨਾਇਆ ਗਿਆ।

ਤਾਲਿਬਾਨੀਆਂ ਨੇ ਕੁਆਰੀਆਂ ਕੁੜੀਆਂ ’ਤੇ ਲਗਾਈਆਂ ਕਈ ਹੋਰ ਪਾਬੰਦੀਆਂ

ਅਫ਼ਗਾਨਿਸਤਾਨ ’ਚ ਤਾਲਿਬਾਨ ਦੇ ਔਰਤਾਂ ਵਿਰੁਧ ਜ਼ੁਲਮ ਵਧਦੇ ਜਾ ਰਹੇ ਹਨ। 

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ 

ਡੀ ਸੀ ਆਸ਼ਿਕਾ ਜੈਨ ਨੇ ਜਾਗਰੂਕਤਾ ਗਤੀਵਿਧੀਆਂ ਸ਼ੁਰੂ ਕਰਨ ਲਈ ਪੋਸਟਰ ਜਾਰੀ ਕੀਤਾ

ਸ਼ਹਿਰ ਵਾਸੀਆਂ ਨੂੰ ਇਸ ਵੱਡੇ ਤੇ ਪਲੇਠੇ ਮੇਲੇ ਦੀ ਸਮੁੱਚੀ ਜਾਣਕਾਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਜੁੜੇ ਰਹਿਣ ਦੀ ਅਪੀਲ ਕੀਤੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਿਣ ਨ ਮਿਲਨੀ ਪਾਸਿ 

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

॥ ਰਸਿ ਰਸਿ ਰਾਮੁ ਰਸਾਲੁ ਸਲਾਹਾ ॥ ਮਨੁ ਰਾਮ ਨਾਮਿ ਭੀਨਾ ਲੈ ਲਾਹਾ ॥ ਖਿਨੁ ਖਿਨੁ ਭਗਤਿ ਕਰਹ ਦਿਨੁ ਰਾਤੀ ਗੁਰਮਤਿ ਭਗਤਿ ਓ‍ੁਮਾਹਾ ਰਾਮ ॥੧॥ ਹਰਿ ਹਰਿ ਗੁਣ ਗੋਵਿੰਦ ਜਪਾਹਾ ॥ ਮਨੁ ਤਨੁ ਜੀਤਿ ਸਬਦੁ ਲੈ ਲਾਹਾ 

ਹਾਈ ਕਮਿਸ਼ਨਰਾਂ ਨੇ ਪੰਜਾਬ ਵਿੱਚ ਵੱਡੇ ਪੱਧਰ ’ਤੇ ਨਿਵੇਸ਼ ਕਰਨ ਵਿੱਚ ਦਿਖਾਈ ਦਿਲਚਸਪੀ

ਵੱਖ-ਵੱਖ ਦੇਸ਼ਾਂ ਦੇ ਹਾਈ ਕਮਿਸ਼ਨਰਾਂ ਨੂੰ ਸੂਬੇ ਵਿੱਚ ਵੱਡੇ ਨਿਵੇਸ਼ ਦਾ ਦਿੱਤਾ ਸੱਦਾ

ਪਟਿਆਲਾ ਵਿਖੇ ਕਰਵਾਇਆ ਜਾਵੇਗਾ ਹੈਰੀਟੇਜ ਫ਼ੈਸਟੀਵਲ

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਪਟਿਆਲਾ ਨੂੰ ਟੂਰਿਜ਼ਮ ਦੇ ਕੇਂਦਰ ਵਜੋਂ ਉਭਾਰਨ ਲਈ ਕਰਵਾਏ ਜਾਣ ਵਾਲੇਪਟਿਆਲਾ ਹੈਰੀਟੇਜ ਫੈਸਟੀਵਲ ਦੇ ਵੱਖ-ਵੱਖ ਸਮਾਗਮਾਂ ਦੀ ਯੋਜਨਾ ਉਲੀਕਣ ਲਈ ਜ਼ਿਲ੍ਹਾ ਅਧਿਕਾਰੀਆਂ ਨਾਲ ਬੈਠਕ ਕੀਤੀ।

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

॥ ਰਸਿ ਰਸਿ ਰਾਮੁ ਰਸਾਲੁ ਸਲਾਹਾ ॥ ਮਨੁ ਰਾਮ ਨਾਮਿ ਭੀਨਾ ਲੈ ਲਾਹਾ ॥ ਖਿਨੁ ਖਿਨੁ ਭਗਤਿ ਕਰਹ ਦਿਨੁ ਰਾਤੀ ਗੁਰਮਤਿ ਭਗਤਿ ਓ‍ੁਮਾਹਾ ਰਾਮ ॥੧॥ ਹਰਿ ਹਰਿ ਗੁਣ ਗੋਵਿੰਦ ਜਪਾਹਾ ॥ ਮਨੁ ਤਨੁ ਜੀਤਿ ਸਬਦੁ ਲੈ ਲਾਹਾ 

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

॥ ਹਮ ਬਾਰਿਕ ਕਛੂਅ ਨ ਜਾਨਹ ਗਤਿ ਮਿਤਿ ਤੇਰੇ ਮੂਰਖ ਮੁਗਧ ਇਆਨਾ ॥ ਹਰਿ ਕਿਰਪਾ ਧਾਰਿ ਦੀਜੈ ਮਤਿ ਊਤਮ ਕਰਿ ਲੀਜੈ ਮੁਗਧੁ ਸਿਆਨਾ ॥੧॥ ਮੇਰਾ ਮਨੁ ਆਲਸੀਆ ਉਘਲਾਨਾ ॥ ਹਰਿ ਹਰਿ ਆਨਿ ਮਿਲਾਇਓ ਗੁਰੁ ਸਾਧੂ ਮਿਲਿ ਸਾਧੂ ਕਪਟ ਖੁਲਾਨਾ 

12345678910...