Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

PunjabPolice

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਪੁਲਿਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਕੀਤੀ ਨਾਕਾਮ ਅਤੇ ਖਾਸਾ ਕੈਂਟ ਆਈਈਡੀ ਧਮਾਕੇ ਸਬੰਧੀ ਮਾਮਲੇ ਨੂੰ ਸੁਲਝਾਇਆ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 262ਵਾਂ ਦਿਨ: ਪੰਜਾਬ ਪੁਲਿਸ ਵੱਲੋਂ 591 ਥਾਈਂ ਛਾਪੇਮਾਰੀ; 245 ਵਿਅਕਤੀ ਕਾਬੂ

ਪੁਲਿਸ ਟੀਮਾਂ ਨੇ 210 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਵੀ ਕੀਤੀ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 257ਵਾਂ ਦਿਨ: ਪੰਜਾਬ ਪੁਲਿਸ ਵੱਲੋਂ 628 ਥਾਵਾਂ ’ਤੇ ਛਾਪੇਮਾਰੀ; 289 ਵਿਅਕਤੀ ਕਾਬੂ

ਪੁਲਿਸ ਟੀਮਾਂ ਨੇ 232 ਵਿਅਕਤੀਆਂ ਵਿਰੁੱਧ ਇਹਤਿਆਤੀ  ਕਾਰਵਾਈ ਕੀਤੀ

ਪੰਜਾਬ ਪੁਲਿਸ ਵੱਲੋਂ ਐਲਪੀਯੂ ਵਿੱਚ ਵਾਪਰੀ ਹਿੰਸਕ ਘਟਨਾ ਦੀ ਵਿਗਿਆਨਕ ਅਤੇ ਤਕਨੀਕੀ ਜਾਂਚ ਜਾਰੀ

ਐਸਆਈਟੀ ਗਠਿਤ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਡੀਜੀਪੀ ਗੌਰਵ ਯਾਦਵ

‘ਗੈਂਗਸਟਰਾਂ 'ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

ਅੱਠ ਮਹੀਨਿਆਂ ਵਿੱਚ, ਪੁਲਿਸ ਟੀਮਾਂ ਨੇ 37 ਹਜ਼ਾਰ ਵਿਅਕਤੀਆਂ ਖ਼ਿਲਾਫ਼ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ, 1,858 ਭਗੌੜੇ ਅਪਰਾਧੀਆਂ ਨੂੰ ਵੀ ਕੀਤਾ ਗ੍ਰਿਫ਼ਤਾਰ: ਸਪੈਸ਼ਲ ਡੀਜੀਪੀ ਪ੍ਰਵੀਨ ਸਿਨਹਾ

ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਦੇ ਗੁਰਗੇ ਨੂੰ ਕੈਨੇਡਾ ਤੋਂ ਡਿਪੋਰਟ ਕੀਤੇ ਜਾਣ ਉਪਰੰਤ ਹਿਰਾਸਤ ਵਿੱਚ ਲਿਆ

ਡਿਪੋਰਟ ਕੀਤੇ ਗਏ ਦੋਸ਼ੀ ਕਰਮਵੀਰ ਸਿੰਘ ਨੇ ਅਮਰੀਕਾ ਵਿੱਚ ਅਨਮੋਲ ਬਿਸ਼ਨੋਈ ਨੂੰ ਲੌਜਿਸਟਿਕ ਸਹਾਇਤਾ ਅਤੇ ਲੁਕਣ ਦੀ ਜਗ੍ਹਾ ਮੁਹੱਈਆ ਕਰਵਾਈ ਸੀ: ਡੀਜੀਪੀ ਗੌਰਵ ਯਾਦਵ

ਗੈਂਗਸਟਰਾਂ 'ਤੇ ਵਾਰ ਦਾ 236ਵਾਂ ਦਿਨ: ਪੰਜਾਬ ਪੁਲਿਸ ਵੱਲੋਂ 634 ਥਾਈਂ ਛਾਪੇਮਾਰੀ; 335 ਕਾਬੂ

ਪੁਲਿਸ ਟੀਮਾਂ ਨੇ 174 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ

ਪੰਜਾਬ ਪੁਲਿਸ ਨੇ ਗੁਰਦਾਸਪੁਰ 'ਚ ਪਿੱਛਾ ਕਰਦਿਆਂ ਗੈਂਗਸਟਰ ਬੁਰੀ ਬਸੰਤਕੋਟੀਆ ਸਮੇਤ ਪੰਜ ਵਿਅਕਤੀਆਂ ਨੂੰ ਕੀਤਾ ਕਾਬੂ; ਛੇ ਪਿਸਤੌਲ ਬਰਾਮਦ

ਬਰਾਮਦ ਕੀਤੇ ਗਏ ਹਥਿਆਰ ਡਰੋਨਾਂ ਰਾਹੀਂ ਸਰਹੱਦ ਪਾਰੋਂ ਭੇਜੇ ਗਏ ਸਨ: ਡੀਜੀਪੀ ਗੌਰਵ ਯਾਦਵ

ਗੈਂਗਸਟਰਾਂ 'ਤੇ ਵਾਰ ਦਾ 218ਵਾਂ ਦਿਨ: ਪੰਜਾਬ ਪੁਲਿਸ ਵੱਲੋਂ 604 ਥਾਈਂ ਛਾਪੇਮਾਰੀ; 358 ਕਾਬੂ

 ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਗੈਂਗਸਟਰਾਂ 'ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਪੁਲਿਸ ਟੀਮਾਂ ਨੇ 209 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ

ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ

5% ਵਾਧੂ ਕੋਸ਼ਿਸ਼ ਕਰਨ ਨਾਲ ਆਉਂਦੀ ਹੈ ਕੰਮ ਵਿੱਚ ਉੱਤਮਤਾ : ਮਨਰਾਜ ਗਰੇਵਾਲ ਸ਼ਰਮਾ

ਗੈਂਗਸਟਰਾਂ 'ਤੇ ਵਾਰ ਦਾ 209ਵਾਂ ਦਿਨ: ਪੰਜਾਬ ਪੁਲਿਸ ਵੱਲੋਂ 494 ਥਾਈਂ ਛਾਪੇਮਾਰੀ; 232 ਕਾਬੂ

ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 209ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 494 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਗੈਂਗਸਟਰਾਂ 'ਤੇ ਵਾਰ ਦਾ 208ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 307 ਕਾਬੂ

ਪੁਲਿਸ ਟੀਮਾਂ ਨੇ 235 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ

ਪੰਜਾਬ ਪੁਲਿਸ ਨੇ ਪੁਲਿਸ ਅਦਾਰੇ 'ਤੇ ਹਮਲੇ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਕੀਤਾ ਅੰਮ੍ਰਿਤਸਰ ਵਿੱਚ ਆਈਈਡੀ ਬਰਾਮਦ

ਸਥਾਪਿਤ ਸੁਰੱਖਿਆ ਪ੍ਰੋਟੋਕੋਲ ਮੁਤਾਬਕ ਬੰਬ ਡਿਸਪੋਜ਼ਲ ਸਕੁਐਡ ਵੱਲੋਂ ਵਿਸਫੋਟਕ ਸਮੱਗਰੀ ਨੂੰ ਨਕਾਰਾ ਕੀਤਾ ਗਿਆ: ਡੀਜੀਪੀ ਗੌਰਵ ਯਾਦਵ

ਗੈਂਗਸਟਰਾਂ 'ਤੇ ਵਾਰ ਦਾ 206ਵਾਂ ਦਿਨ: ਪੰਜਾਬ ਪੁਲਿਸ ਵੱਲੋਂ 613 ਥਾਈਂ ਛਾਪੇਮਾਰੀ

 ਇਸ ਨਾਲ ਸਿਰਫ 531 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 75,824 ਹੋ ਗਈ ਹੈ।

ਪੰਜਾਬ ਪੁਲਿਸ ਦੇ ਪੰਜ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

 ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੱਤੀ 

ਪਾਤੜਾਂ ਪੁਲਿਸ ਵੱਲੋਂ ਇੱਕ ਕਿਲੋ ਅਫ਼ੀਮ ਸਮੇਤ ਕਾਬੂ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਪਾਤੜਾਂ ਪੁਲਿਸ ਨੇ ਇੱਕ ਵਿਅਕਤੀ ਨੂੰ ਇਕ ਕਿਲੋਗ੍ਰਾਮ ਅਫੀਮ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਪੰਜਾਬ ਪੁਲਿਸ ਨੇ ਯੋਜਨਾਬੱਧ ਹਮਲੇ ਨੂੰ ਕੀਤਾ ਨਾਕਾਮ; ਅੱਤਵਾਦੀ ਮਾਡਿਊਲ ਦਾ ਸੰਚਾਲਕ ਹੈਂਡ ਗ੍ਰਨੇਡ ਸਮੇਤ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਚੱਲ ਰਹੇ ਅੱਤਵਾਦੀ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ,

ਜੰਡਿਆਲਾ ਗੁਰੂ ਪੁਲਿਸ ਨੇ ਕਾਬੂ ਕੀਤੇ ਮੋਬਾਈਲ ਸਨੈਚਰ ਗੈਂਗ ਦੇ ਚਾਰ ਦੋਸ਼ੀ

ਗੱਲਬਾਤ ਦੌਰਾਨ ਡੀਐਸਪੀ ਜੰਡਿਆਲਾ ਗੁਰੂ ਬਲਜੀਤ ਸਿੰਘ ਨੇ ਦੱਸਿਆ ਕਿ ਥਾਣਾ ਜੰਡਿਆਲਾ ਮੁਖੀ ਹਰਪਾਲ ਸਿੰਘ ਦੀ ਨਿਗਰਾਨੀ ਹੇਠ ਏ.ਐਸ.ਆਈ.ਬਲਕਾਰ ਸਿੰਘ ਨੇ ਚੈਕਿੰਗ ਸਬੰਧੀ ਪਿੰਡ ਅਮਰਕੋਟ ਨਾਕਾਬੰਦੀ ਕੀਤੀ ਸੀ, ਜਿਸ ਮੌਕੇ ਮਿਲੀ ਗੁਪਤ ਸੂਚਨਾ ਦੇ ਅਧਾਰ ਤੇ ਨਾਕਾਬੰਦੀ ਦੌਰਾਨ ਕਾਲੇ ਰੰਗ ਦੀ ਵਰਨਾ ਕਾਰ ਨੂੰ ਰੋਕ ਕੇ ਚੈਕਿੰਗ ਕੀਤੀ ਗਈ।

ਪੰਜਾਬ ਪੁਲਿਸ ਵੱਲੋਂ ਨਕਲ ਕਰਵਾਉਣ ਵਾਲੇ ਹਰਿਆਣਾ ਅਧਾਰਤ ਗਿਰੋਹ ਦਾ ਪਰਦਾਫਾਸ਼

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ ਪੁਲਿਸ ਨੇ ਭਿਵਾਨੀ ਦੇ ਇੱਕ ਮਾਸਟਰਮਾਈਂਡ ਦੀ ਅਗਵਾਈ ਵਾਲੇ ਹਰਿਆਣਾ ਸਥਿਤ ਅੰਤਰਰਾਜੀ ਨਕਲ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ ਜਿਸਨੇ ਕਥਿਤ ਤੌਰ 'ਤੇ ਬੀ.ਐਫ.ਯੂ.ਐਚ.ਐਸ. ਫਰੀਦਕੋਟ ਫਾਰਮੇਸੀ ਭਰਤੀ ਪ੍ਰੀਖਿਆ ਵਿੱਚ ਅਤਿ-ਆਧੁਨਿਕ ਤਕਨਾਲੋਜੀ ਦੀ ਵਰਤੋਂ ਨਕਲ ਕਰਵਾਈ ਸੀ।

ਪੰਜਾਬ ਪੁਲਿਸ ਨੇ ਸਰਹੱਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ

 ਪੰਜਾਬ ਪੁਲਿਸ ਨੇ ਨਸ਼ਿਆਂ, ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਖ਼ਿਲਾਫ਼ ਬਹੁਪੱਖੀ ਮੁਹਿੰਮ ਲਗਾਤਾਰ ਜਾਰੀ ਰੱਖਦਿਆਂ ਪੁਲਿਸ ਕਮਿਸ਼ਨਰੇਟ, ਅੰਮ੍ਰਿਤਸਰ ਬਲ ਦੀ ਖੁਫ਼ੀਆ-ਅਧਾਰਿਤ ਪੁਲਿਸਿੰਗ ਸਭ ਤੋਂ ਅਹਿਮ ਮਿਸਾਲਾਂ ਵਿੱਚੋਂ ਇੱਕ ਵਜੋਂ ਉੱਭਰ ਕੇ ਸਾਹਮਣੇ ਆਈ ਹੈ।

ਪੁਲਿਸ ਵੱਲੋਂ ਟਰੱਕ ਚੋਂ 110 ਕਿਲੋ ਭੁੱਕੀ ਸਮੇਤ ਦੋ ਕਾਬੂ

ਪੰਜਾਬ ਸਰਕਾਰ ਵੱਲੋ ਨਸ਼ਿਆਂ ਵਿਰੁੱਧ ਚਲਾਈ ਗਈ ਵਿਸੇਸ ਮੁਹਿੰਮ ਯੁੱਧ ਨਸਿਆਂ ਵਿਰੁੱਧ ਮੁਹਿੰਮ ਤਹਿਤ ਦੋ ਵਿਅਕਤੀਆਂ ਨੂੰ ਇੱਕ ਟਰੱਕ ਵਿੱਚੋਂ 110 ਕਿਲੋ ਭੁੱਕੀ ਚੂਰੇ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਫਰੀਦਕੋਟ ਪੁਲਿਸ ਨੇ ਵੱਖ-ਵੱਖ ਮਾਮਲਿਆਂ ’ਚ ਭਾਰੀ ਮਾਤਰਾਂ ’ਚ ਬਰਾਮਦ ਕੀਤੇ ਨਸ਼ੀਲੇ ਪਦਾਰਥ ਕਰਵਾਏ ਗਏ ਨਸ਼ਟ

 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਦੇ ਨਾਮ ਪਰ ਇੱਕ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।

ਸੰਗਰੂਰ ਪੁਲਿਸ ਨੇ 103 ਗੁੰਮ ਹੋਏ ਮੋਬਾਈਲ ਫੋਨ ਅਸਲੀ ਮਾਲਕਾਂ ਨੂੰ ਕੀਤੇ ਵਾਪਸ

ਸੀਨੀਅਰ ਪੁਲਿਸ ਕਪਤਾਨ ਸੰਗਰੂਰ ਡਾ. ਰਵਜੋਤ ਕੌਰ ਗਰੇਵਾਲ  ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਕਮਿਊਨਿਟੀ ਪੁਲਿਸਿੰਗ ਨੂੰ ਉਤਸ਼ਾਹਿਤ ਕਰਦਿਆਂ ਲੋਕਾਂ ਦੇ ਗੁੰਮ ਹੋਏ ਮੋਬਾਈਲ ਫੋਨਾਂ ਨੂੰ ਸੀ.ਈ.ਆਈ.ਆਰ.  ਪੋਰਟਲ ਦੀ ਮਦਦ ਨਾਲ ਟਰੇਸ ਕਰਕੇ ਅਸਲੀ ਮਾਲਕਾਂ ਦੇ ਹਵਾਲੇ ਕੀਤਾ ਗਿਆ ਹੈ।

ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼

ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਆਪਣਾ ਸਾਈਬਰ ਡਿਫੈਂਸ ਨੈੱਟਵਰਕ ਮਜ਼ਬੂਤ ਕਰਕੇ ਸਾਈਬਰ ਅਪਰਾਧ ਨੂੰ ਮੂੰਹ ਤੋੜ ਜਵਾਬ ਦੇਣ ਦੀ ਤਾਕਤ ਨੂੰ ਹੋਰ ਵਧਾਇਆ ਹੈ।

ਅੱਸੀ ਲੀਟਰ ਲਾਹਣ‌ ਸਮੇਤ ਕਾਬੂ

ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਛੇੜੀ ਗਈ ਮੁਹਿੰਮ ਤਹਿਤ ਪੁਲਿਸ ਚੌਂਕੀ ਬਾਦਸ਼ਾਹਪੁਰ ਦੀ ਪੁਲਿਸ ਪਾਰਟੀ ਵੱਲੋਂ ਇੱਕ ਵਿਅਕਤੀ ਨੂੰ  80 ਲੀਟਰ ਲਾਹਣ ਨਾਲ ਰੰਗੇ ਹੱਥੀ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। 

ਅਣਅਧਿਕਾਰਤ ਹੂਟਰਾਂ, ਸਾਈਰਨਾਂ, ਫਲੈਸ਼ਰਾਂ ਅਤੇ ਬਲੈਕ ਫਿਲਮਾਂ ਵਿਰੁੱਧ ਪੰਜਾਬ ਪੁਲਿਸ ਵੱਲੋਂ ਚਲਾਈ 15 ਦਿਨਾਂ ਵਿਸ਼ੇਸ਼ ਮੁਹਿੰਮ ਦੌਰਾਨ 1.80 ਲੱਖ ਤੋਂ ਵੱਧ ਵਾਹਨਾਂ ਦੀ ਚੈਕਿੰਗ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਵਿੱਢੀ ਗਈ ਸਖ਼ਤ ਮੁਹਿੰਮ ਤਹਿਤ, ਪੰਜਾਬ ਪੁਲਿਸ ਨੇ ਵਾਹਨਾਂ 'ਤੇ ਗੈਰ-ਕਾਨੂੰਨੀ ਹੂਟਰਾਂ, ਸਾਈਰਨਾਂ, ਫਲੈਸ਼ਰਾਂ ਅਤੇ ਬਲੈਕ ਫਿਲਮਾਂ ਦੀ ਅਣਅਧਿਕਾਰਤ ਵਰਤੋਂ ਵਿਰੁੱਧ 15 ਦਿਨਾਂ ਦੀ ਵਿਸ਼ੇਸ਼ ਰਾਜ ਵਿਆਪੀ ਮੁਹਿੰਮ ਚਲਾਈ, ਜਿਸ ਦੌਰਾਨ ਸੂਬੇ ਭਰ ਵਿੱਚ 1.80 ਲੱਖ ਤੋਂ ਵੱਧ ਵਾਹਨਾਂ ਦੀ ਚੈਕਿੰਗ ਕੀਤੀ ਗਈ।

ਪੰਜਾਬ ਪੁਲਿਸ ਤੇਲ ਅਤੇ ਗੈਸ ਕੰਪਨੀਆਂ ਦੀਆਂ ਸੁਰੱਖਿਆ ਸਬੰਧੀ ਸ਼ਿਕਾਇਤਾਂ ’ਤੇ ਤੁਰੰਤ ਕਰੇਗੀ ਕਾਰਵਾਈ

 ਪੰਜਾਬ ਰਾਜ ਲਈ 6ਵੀਂ ਔਨਸ਼ੋਰ ਸੁਰੱਖਿਆ ਤਾਲਮੇਲ ਕਮੇਟੀ (ਓ.ਐਸ.ਸੀ.ਸੀ.) ਦੀ ਮੀਟਿੰਗ ਅੱਜ ਇੱਥੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਸੁਰੱਖਿਆ ਡਾ. ਕੌਸਤੁਭ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ।

ਪੰਜਾਬ ਪੁਲਿਸ ਵੱਲੋਂ ਨਿੱਜੀ ਵਾਹਨਾਂ ਦੀ ਚੈਕਿੰਗ ਰਾਜ ਵਿਆਪੀ ਕਾਰਵਾਈ ਦੌਰਾਨ 4221 ਵਾਹਨਾਂ ਦੇ ਚਲਾਨ ਕੱਟੇ, 48 ਜ਼ਬਤ ਕੀਤੇ ਅਤੇ 465 ਗੈਰ-ਕਾਨੂੰਨੀ ਸਿਗਨਲਿੰਗ ਉਪਕਰਨ ਹਟਾਏ

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਕਰੜਾ ਸ਼ਿਕੰਜਾ ਕੱਸਦਿਆਂ ਪੰਜਾਬ ਪੁਲਿਸ ਨੇ ਨਿੱਜੀ ਵਾਹਨਾਂ 'ਤੇ ਹੂਟਰ, ਸਾਇਰਨ ਅਤੇ ਫਲੈਸ਼ਰਾਂ ਦੀ ਗੈਰ-ਕਾਨੂੰਨੀ ਵਰਤੋਂ ਵਿਰੁੱਧ ਪੰਜ ਦਿਨਾ ਵਿਸ਼ੇਸ਼ ਰਾਜ ਵਿਆਪੀ ਮੁਹਿੰਮ ਚਲਾਈ, ਜਿਸ ਦੌਰਾਨ 29,000 ਤੋਂ ਵੱਧ ਵਾਹਨਾਂ ਦੀ ਚੈਕਿੰਗ ਕੀਤੀ ਗਈ।

ਮੋਗਾ ਪੁਲਿਸ ਵੱਲੋਂ ਕਤਲ ਕੇਸ ਦੇ ਤਿੰਨ ਦੋਸ਼ੀ ਕਾਬੂ

ਮੋਗਾ ਪੁਲਿਸ ਨੇ ਇੱਕ ਅੰਨ੍ਹੇ ਕਤਲ ਦੇ ਮਾਮਲੇ ਨੂੰ ਟਰੇਸ ਕਰਦੇ ਹੋਏ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।

ਖਨੌਰੀ ਪੁਲਿਸ ਦੀ ਵੱਡੀ ਕਾਰਵਾਈ: 25 ਕਿਲੋ ਡੋਡਾ ਪੋਸਤ ਭੁੱਕੀ ਸਮੇਤ 4 ਕਾਬੂ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਖਨੌਰੀ ਪੁਲਿਸ ਨੂੰ ਇੱਕ ਹੋਰ ਵੱਡੀ ਸਫਲਤਾ ਹਾਸਲ ਹੋਈ ਹੈ।

ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਮੈਂਬਰ ਪਾਰਲੀਮੈਂਟ, ਅਮਰਿੰਦਰ ਸਿੰਘ ਰਾਜਾ ਵੜਿੰਗ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ 1 ਜੁਲਾਈ, 2026 ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। 

‘ਫ਼ਰੀਦਕੋਟ ਪੁਲਿਸ ਨੇ 123 ਵਹੀਕਲਾਂ ਦੀ ਕਰਵਾਈ ਖੁੱਲੀ ਨਿਲਾਮੀ’ 19 ਲੱਖ 62 ਹਜਾਰ ਰੁਪਏ ਦੀ ਆਮਦਨ ਸਰਕਾਰੀ ਖ਼ਜ਼ਾਨੇ ਵਿੱਚ ਜੋੜੀ ਗਈ : ਐਸ.ਐਸ.ਪੀ

ਡਾ. ਪ੍ਰਗਿਆ ਜੈਨ ਐਸ.ਐਸ.ਪੀ. ਫਰੀਦਕੋਟ ਵੱਲੋਂ ਪ੍ਰਸ਼ਾਸਨਿਕ ਪਾਰਦਰਸ਼ਤਾ ਅਤੇ ਸੁਚੱਜੇ ਪ੍ਰਬੰਧਨ ਵੱਲ ਦਿਨ–ਪ੍ਰਤੀ ਦਿਨ ਨਵੇਂ ਕਦਮ ਚੁੱਕੇ ਜਾ ਰਹੇ ਹਨ, ਇਸੇ ਦੀ ਲੜੀ ਵਿੱਚ ਫਰੀਦਕੋਟ ਪੁਲਿਸ ਵਿਭਾਗ ਵੱਲੋ ਐਨ.ਡੀ.ਪੀ.ਐਸ ਮਾਮਲਿਆ, ਹੋਰ ਵੱਖ-ਵੱਖ ਮੁਕੱਦਮਿਆ ਅਤੇ ਲਾਵਾਰਿਸ ਮਿਲੇ ਵੱਖ-ਵੱਖ ਥਾਣਿਆ ਦੇ ਕੁੱਲ 123 ਵਹੀਕਲਾਂ ਨੂੰ ਯੋਗ ਪ੍ਰਣਾਲੀ ਰਾਹੀ ਪੁਲਿਸ ਲਾਈਨ ਫਰੀਦਕੋਟ ਵਿਖੇ ਖੁੱਲ੍ਹੀ ਬੋਲੀ ਕਰਵਾ ਕੇ ਨਿਲਾਮ ਕਰਵਾਇਆ ਗਿਆ।

ਪੰਜਾਬ ਪੁਲਿਸ ਨੇ 10 ਰੋਜ਼ਾ ਵਿਸ਼ੇਸ਼ ਮੁਹਿੰਮ ਦੌਰਾਨ ਸੂਬੇ ਭਰ ਵਿੱਚ 74,000 ਤੋਂ ਵੱਧ ਦੋ-ਪਹੀਆ ਵਾਹਨਾਂ ਦੀ ਕੀਤੀ ਚੈਕਿੰਗ

 ਸਮਾਜ ਵਿਰੋਧੀ ਅਨਸਰਾਂ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਵੱਡੀ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਨੇ 10 ਰੋਜ਼ਾ ਦੋਪਹੀਆ ਵਾਹਨ ਵਿਸ਼ੇਸ਼ ਜਾਂਚ ਮੁਹਿੰਮ ਚਲਾਈ, ਜਿਸ ਦੇ ਨਤੀਜੇ ਵਜੋਂ ਸੂਬੇ ਭਰ ਵਿੱਚ 74,000 ਤੋਂ ਵੱਧ ਵਾਹਨਾਂ ਦੀ ਚੈਕਿੰਗ ਕੀਤੀ ਗਈ।

ਗੈਂਗਸਟਰਾਂ ’ਤੇ ਵਾਰ ਦਾ 89ਵਾਂ ਦਿਨ: ਪੰਜਾਬ ਪੁਲਿਸ ਵੱਲੋਂ 564 ਥਾਵਾਂ ’ਤੇ ਛਾਪੇਮਾਰੀ; 245 ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 89ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 564 ਟਿਕਾਣਿਆਂ ’ਤੇ  ਛਾਪੇਮਾਰੀ ਕੀਤੀ। 

ਕਿਲੋ 500 ਗ੍ਰਾਮ ਹੈਰੋਇਨ ਬਰਾਮਦ, ਦੋ ਖ਼ਿਲਾਫ਼ ਕੇਸ ਦਰਜ

ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਮੋਗਾ ਪੁਲਿਸ ਨੇ 2 ਕਿਲੋ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਗੈਂਗਸਟਰਾਂ ‘ਤੇ ਵਾਰ ਦਾ 68ਵਾਂ ਦਿਨ: ਪੰਜਾਬ ਪੁਲਿਸ ਵੱਲੋਂ 508 ਥਾਵਾਂ ‘ਤੇ ਛਾਪੇਮਾਰੀ; 188 ਗ੍ਰਿਫ਼ਤਾਰ

ਪੁਲਿਸ ਟੀਮਾਂ ਨੇ 95 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 99 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ

ਗੈਂਗਸਟਰਾਂ ‘ਤੇ ਵਾਰ ਦਾ 61ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 212 ਗ੍ਰਿਫ਼ਤਾਰ

ਪੁਲਿਸ ਟੀਮਾਂ ਨੇ 68 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 96 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ

ਗੈਂਗਸਟਰਾਂ ‘ਤੇ ਵਾਰ ਦਾ 60ਵਾਂ ਦਿਨ: ਪੰਜਾਬ ਪੁਲਿਸ ਵੱਲੋਂ 675 ਥਾਵਾਂ ‘ਤੇ ਛਾਪੇਮਾਰੀ; 416 ਗ੍ਰਿਫ਼ਤਾਰ

ਪੁਲਿਸ ਟੀਮਾਂ ਨੇ 100 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 168 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ

ਗੈਂਗਸਟਰਾਂ ‘ਤੇ ਵਾਰ ਦਾ 53ਵਾਂ ਦਿਨ: ਪੰਜਾਬ ਪੁਲਿਸ ਨੇ 581 ਥਾਵਾਂ ‘ਤੇ ਕੀਤੀ ਛਾਪੇਮਾਰੀ; 186 ਗ੍ਰਿਫ਼ਤਾਰ

ਪੁਲਿਸ ਟੀਮਾਂ ਨੇ 82 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 73 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ

12345