ਸ਼ਿਕਾਇਤ ਨਿਵਾਰਨ ਸਮਾਂ-ਸੀਮਾ, ਸਟਾਫ਼ ਦੀ ਹਾਜ਼ਰੀ, ਅਤੇ ਖਪਤਕਾਰ ਸੰਤੁਸ਼ਟੀ ਦਾ ਲਿਆ ਜਾਇਜ਼ਾ
ਬਿਜਲੀ ਅਤੇ ਨਵਿਆਉਣਯੋਗ ਊਰਜਾ ਮੰਤਰੀਆਂ ਦੀ ਕਾਨਫਰੰਸ 'ਚ ਕੀਤੀ ਸ਼ਿਰਕਤ
ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੇਂਦਰ ਸਰਕਾਰ ਤੋਂ ਪੰਜਾਬ ਲਈ ਵਾਇਬਲ ਗੈਪ ਫੰਡਿੰਗ (ਵੀ.ਜੀ.ਐਫ) ਦੀ ਮੰਗ ਕੀਤੀ ਹੈ ਤਾਂ ਜੋ ਝੋਨੇ ਦੀ ਪਰਾਲੀ ਦੀ ਵਰਤੋਂ ਕਰਕੇ ਬਿਜਲੀ ਪੈਦਾ ਕਰਨ ਵਾਲੇ ਬਾਇਓਮਾਸ ਪਾਵਰ ਪਲਾਂਟਾਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ ਸੂਬੇ ਅੰਦਰ ਕਿਸਾਨਾਂ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ ।