Saturday, October 25, 2025

PunjabPublic

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ) ਨੇ ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਦੇ ਮੱਦੇਨਜ਼ਰ, ਪੰਜਾਬ ਰਾਜ ਸਿਵਲ ਸੇਵਾਵਾਂ ਸਾਂਝੀ ਪ੍ਰਤੀਯੋਗੀ (ਪ੍ਰੀਲਿਮਿਨਰੀ) ਪ੍ਰੀਖਿਆ- 2025 ਦੀ ਮਿਤੀ ਨੂੰ ਮੁੜ ਤੈਅ ਕੀਤਾ ਹੈ।

ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ

 ਪੰਜਾਬ ਸਰਕਾਰ ਵੱਲੋਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ, ਪਟਿਆਲਾ ਦੇ ਚੇਅਰਮੈਨ ਦੀ ਖਾਲੀ ਪਈ ਅਸਾਮੀ ਨੂੰ ਭਰਨ ਲਈ ਬੇਦਾਗ, ਇਮਾਨਦਾਰ, ਉੱਚ ਸਮਰੱਥਾ ਅਤੇ ਪ੍ਰਸ਼ਾਸਨਿਕ ਤਜ਼ਰਬੇ ਵਾਲੇ ਨਾਮਵਰ ਵਿਅਕਤੀਆਂ ਤੋਂ ਬਿਨੈ ਪੱਤਰ ਮੰਗੇ ਗਏ ਹਨ।

ਪੰਜਾਬ ਲੋਕ ਸੇਵਾ ਕਮਿਸ਼ਨ ਸਾਰੀ ਭਰਤੀ ਪ੍ਰਕ੍ਰਿਆ ਪੂਰੀ ਨਿਰਪੱਖਤਾ ਨਾਲ ਕਰਵਾਉਣ ਲਈ ਵਚਨਬੱਧ : ਜਤਿੰਦਰ ਸਿੰਘ ਔਲਖ

ਪੀ.ਪੀ.ਐਸ.ਸੀ. ਚੇਅਰਮੈਨ ਨੇ ਖੇਤੀਬਾੜੀ ਵਿਕਾਸ ਅਫ਼ਸਰਾਂ ਦੀ ਭਰਤੀ ਲਈ ਪਾਰਦਰਸ਼ੀ ਢੰਗ ਨਾਲ ਹੋਈ ਪ੍ਰੀਖਿਆ ਬਾਰੇ ਸਪੱਸ਼ਟ ਕੀਤਾ