ਸੂਬੇ ਵਿੱਚ ਸਿੱਖਿਆ ਇਤਿਹਾਸਕ ਤਬਦੀਲੀ ਦਾ ਦਾਅਵਾ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ ਨੇ ਕੇਰਲ ਨੂੰ ਪਛਾੜ ਕੇ 'ਨੀਤੀ ਆਯੋਗ ਸਕੂਲ ਐਜੂਕੇਸ਼ਨ ਕਵਾਲਿਟੀ ਇੰਡੈਕਸ 2026' ਵਿੱਚ ਚੋਟੀ ਦਾ ਸਥਾਨ ਹਾਸਲ ਕੀਤਾ ਹੈ।