ਪੰਜਾਬ ਦੇ ਇਤਿਹਾਸ, ਸੱਭਿਆਚਾਰ ਅਤੇ ਸ਼ਾਸਨ ਪ੍ਰਬੰਧ ਬਾਰੇ ਵਿਸ਼ਾਲ ਜਾਣਕਾਰੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਵਿੱਚ ਹੋਵੇਗੀ ਸਹਾਈ