ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਕੰਪਿਊਟਰ ਸਹਾਇਤਾ ਕੇਂਦਰ ਵੱਲੋਂ ਆਯੋਜਿਤ 15ਵਾਂ ਕਰੈਸ਼ ਕੋਰਸ ਸਮਾਪਤ ਹੋ ਗਿਆ । ਪੰਜਾਬੀ ਯੂ-ਟਿਊਬਕਾਰੀ ਬਾਰੇ ਕੋਰਸ ਵਿਚ ਕੁੱਲ 23 ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।