Saturday, July 27, 2024
BREAKING NEWS
2300 ਕਰੋੜ ਰੁਪਏ ਦੀ ਲਾਗਤ ਨਾਲ ‘ਮਾਲਵਾ ਨਹਿਰ’ ਬਣਾਉਣ ਬਾਰੇ ਮੁੱਖ ਮੰਤਰੀ ਦਾ ਦੂਰਅੰਦੇਸ਼ੀ ਫੈਸਲਾ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਵੱਡਾ ਹੁਲਾਰਾ ਦੇਵੇਗਾਮਸਾਲਿਆਂ ਦੀਆਂ ਮਸ਼ਹੂਰ ਕੰਪਨੀਆਂ ਦੇ ਮਸਾਲੇ ਖ਼ਾਣਯੋਗ ਨਹੀਂNEET ਪੇਪਰ ਲੀਕ ਮਾਮਲਾ : ਸੀਬੀਆਈ ਨੂੰ ਮਿਲੇ ਛੱਪੜ ’ਚੋਂ ਮੋਬਾਇਲ; ਇਕ ਹੋਰ ਦੋਸ਼ੀ ਕੀਤਾ ਗ੍ਰਿਫ਼ਤਾਰਮੁੱਖ ਮੰਤਰੀ ਵੱਲੋਂ ਨੀਤੀ ਆਯੋਗ ਦੀ ਮੀਟਿੰਗ ਦੇ ਬਾਈਕਾਟ ਦਾ ਐਲਾਨਬਜਟ ਸੈਸ਼ਨ ’ਚ ਚਰਨਜੀਤ ਸਿੰਘ ਚੰਨੀ ਨੇ ਬੀ.ਜੇ.ਪੀ. ਸਰਕਾਰ ’ਤੇ ਚੁੱਕੇ ਸਵਾਲਸੂਬਾ ਸਰਕਾਰ ਪ੍ਰਵਾਸੀ ਭਾਰਤੀਆਂ ਦੀਆਂ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਲਈ ਕੇਰਲਾ ਮਾਡਲ ਅਪਣਾਏਗੀ : ਕੁਲਦੀਪ ਸਿੰਘ ਧਾਲੀਵਾਲਸੂਬੇ ਦੀਆਂ ਲੋੜਵੰਦ ਔਰਤਾਂ ਲਈ ਮਹਿਲਾ ਹੈਲਪਲਾਈਨ ਨੰਬਰ 181 ਬਣੀ ਵਰਦਾਨ: ਡਾ. ਬਲਜੀਤ ਕੌਰਗੁਜਰਾਤ ਵਿੱਚ ਭਾਰੀ ਮੀਂਹ ਕਾਰਨ 8 ਮੌਤਾਂ; ਮੀਂਹ ਕਾਰਨ ਮੁੰਬਈ ਦੇ ਇਲਾਕਿਆਂ ਵਿੱਚ ਪਾਣੀ ਭਰਿਆਕਾਂਗੜਾ ਵਿੱਚ ਹੋਵੇਗਾ ਪੈਰਾਗਲਾਈਡਿੰਗ ਦਾ ਵਿਸ਼ਵ ਕੱਪ ਮੁਕਾਬਲਾਪੰਜਾਬ ਦੇ ਆਰਥਿਕ ਵਿਕਾਸ ਲਈ ਵਿੱਤ ਕਮਿਸ਼ਨ ਕੋਲ ਪੰਜਾਬ ਦਾ ਕੇਸ ਮਜ਼ਬੂਤੀ ਨਾਲ ਰੱਖਿਆ : ਹਰਪਾਲ ਸਿੰਘ ਚੀਮਾ

PunjabiMovie

ਪੰਜਾਬ ਦੀ ਮਿੱਟੀ ਨਾਲ ਜੁੜੀ ਇੱਕ ਇਮੋਸ਼ਨ ਤੇ ਐਕਸ਼ਨ ਭਰਪੂਰ ਫ਼ਿਲਮ ‘ਖਿਡਾਰੀ’

ਹਿੰਦੀ ਸਿਨੇਮਾ ਵਾਂਗ ਹੁਣ ਪੰਜਾਬੀ ਸਿਨਮਾ ਵਿੱਚ ਵੀ ਵੱਡਾ ਬਦਲਾਅ ਆ ਰਿਹਾ ਹੈ। ਪੰਜਾਬੀ ਸਿਨਮਾ ਨਾਲ ਜੁੜੇ ਨੌਜਵਾਨ ਫ਼ਿਲਮ ਲੇਖਕ, ਨਿਰਦੇਸ਼ਕ ਅਤੇ ਨਿਰਮਾਤਾ ਵੱਖ ਵੱਖ ਨਵੇਂ ਵਿਸ਼ਿਆਂ ਨੂੰ ਲੈ ਕੇ ਤਜਰਬੇ ਕਰ ਰਹੇ ਹਨ

ਪੰਜਾਬੀ ਸਿਨੇਮਾ ’ਚ ਨਿਵੇਕਲੀ ਪਛਾਣ ਦਰਸਾਵੇਗੀ ਫ਼ਿਲਮ ‘ਬਿਨਾ ਬੈਂਡ ਚੱਲ ਇੰਗਲੈਂਡ’

ਪੰਜਾਬੀ ਫਿਲਮੀ ਖੇਤਰ ’ਚ ਹੁਣ ਬਹੁਤ ਕੁਝ ਨਵਾਂ ਅਤੇ ਵਖਰਾ ਵੇਖਣ ਨੂੰ ਮਿਲ ਰਿਹਾ ਹੈ। ਹਰ ਹਫ਼ਤੇ ਕਿਸੇ ਨਾ ਕਿਸੇ ਨਵੇਂ ਵਿਸ਼ੇ ਨੂੰ ਲੈ ਕੇ ਫਿਲਮਾਂ ਰਿਲੀਜ਼ ਹੋ ਰਹੀਆਂ ਹਨ।

ਫ਼ਿਲਮ ‘ਮਸਤਾਨੇ’ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ, ਤਰਸੇਮ ਜੱਸੜ, ਸਿੰਮੀ ਚਾਹਲ, ਅਦਾਕਾਰੀ ਨਾਲ ਕਰਨਗੇ ਹੈਰਾਨ

ਗਿੱਪੀ ਗਰੇਵਾਲ ਨੇ ਕੋਰੋਨਾ (Covid-19) ਨਿਯਮਾਂ ਦੀ ਕੀਤੀ ਉਲੰਘਣਾ, ਬਿਨ੍ਹਾਂ ਇਜਾਜ਼ਤ ਤੋਂ ਕਰ ਰਹੇ ਸਨ ਸ਼ੂਟਿੰਗ

ਪੰਜਾਬ ਵਿਚ ਕੋਰੋਨਾ (Covid-19) ਮਾਮਲੇ ਵਧਣ ਕਰਕੇ ਪੰਜਾਬ 'ਚ ਨਾਈਟ ਕਰਫਿਊ ਦੇ ਨਾਲ-ਨਾਲ ਵੀਕਐਂਡ ਲਾਕਡਾਊਨ ਲਗਾਇਆ ਗਿਆ ਹੈ। ਇਸ ਵਿਚਾਲੇ ਕਰਫ਼ਿਊ ਦੀ ਉਲੰਘਣਾ ਕਰਨ 'ਤੇ ਗਾਇਕ ਤੇ ਕਲਾਕਾਰ ਗਿੱਪੀ ਗਰੇਵਾਲ ਸਮੇਤ ਉਨ੍ਹਾਂ ਦੀ ਟੀਮ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਹ ਮਾਮਲਾ ਬਨੂੜ ਪੁਲਿਸ ਨੇ ਦਰਜ ਕੀਤਾ ਹੈ। ਦੱਸਣਯੋਗ ਹੈ ਕਿ  ਉਨ੍ਹਾਂ ਦੀ ਟੀਮ ਦੇ 100 ਤੋਂ ਵੱਧ ਮੈਬਰਾਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ।