Thursday, April 18, 2024
BREAKING NEWS
ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗSRS Vidyapith ਦੇ ਚੇਅਰਮੈਨ Amit Singla ਨੂੰ Rotary Club ਦੇ ਡਿਸਟ੍ਰਿਕਟ ਗਵਰਨਰ ਬਣਨ 'ਤੇ ਕੀਤਾ ਸਨਮਾਨਿਤਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਮਾਣਕੀ ਵਿਖੇ ਦਸਵੀਂ ਦਾ ਦਿਹਾੜਾ ਮਨਾਇਆਜੈ ਜਵਾਨ ਕਲੋਨੀ ਵਾਸੀਆਂ ਦਾ ਵਫ਼ਦ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ ਮਿਲਿਆਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੇ ਲੋਕ ਬਣਾਉਣਗੇ ਐਨ.ਕੇ ਸ਼ਰਮਾ ਦੀ ਜਿੱਤ ਨੂੰ ਯਕੀਨੀ : ਅਬਲੋਵਾਲਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸ ਤੇ ਭਾਜਪਾ ਉਮੀਦਵਾਰਾਂ ਦੀ ਨਹੀਂ ਕੋਈ ਕਿਰਦਾਰ : ਐਨ.ਕੇ. ਸ਼ਰਮਾਜਖੇਪਲ ਰੋਡ ਦੀ ਖ਼ਸਤਾ ਹਾਲਤ ਤੋਂ ਖ਼ਫ਼ਾ ਲੋਕਾਂ ਨੇ ਕੀਤੀ ਨਾਅਰੇਬਾਜ਼ੀDSGMC ਨੇ ਦਿੱਲੀ ਫਤਿਹ ਦਿਵਸ ਸਮਾਗਮ ਲਈ ਨਿਹੰਗ ਸਿੰਘ ਮੁਖੀ ਬਾਬਾ ਬਲਬੀਰ ਸਿੰਘ ਨੂੰ ਦਿੱਤਾ ਸੱਦਾ ਪੱਤਰPLW Cricket Stadium ਵਿਖੇ 67ਵੀਂ ਆਲ ਇੰਡੀਆ ਰੇਲਵੇ ਕ੍ਰਿਕਟ (ਪੁਰਸ਼) ਮੈਚਾਂ ਦਾ ਤੀਜਾ ਦਿਨ

PunjabiNews

ਪ੍ਰੋ. ਅਰਵਿੰਦ ਵੱਲੋਂ ਯੂਨੀਵਰਸਿਟੀ ਅਲੂਮਨੀ ਮੀਟ ਨੂੰ ਯਾਦਗਾਰੀ ਬਣਾਉਣ ਲਈ ਨਿਰਦੇਸ਼

ਆਨਲਾਈਨ ਅਲੂਮਨੀ ਮੀਟ 20 ਅਤੇ ਆਫ਼ਲਾਈਨ ਮੀਟ 24 ਅਪ੍ਰੈਲ ਨੂੰ ਹੋਵੇਗੀ

ਸਵੀਪ ਪ੍ਰੋਗਰਾਮ ਅਧੀਨ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ

ਅਗਾਮੀ ਲੋਕ ਸਭਾ ਚੋਣਾਂ ਵਿੱਚ ਵੋਟਿੰਗ ਪ੍ਰਤੀਸ਼ਤਤਾ ਵਧਾਉਣ ਦੇ ਮੰਤਵ ਨਾਲ ਜ਼ਿਲ੍ਹਾ ਚੋਣ ਅਫਸਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੀ ਅਗਵਾਈ ਹੇਠ ਮਾਤਾ ਗੁਜਰੀ ਕਾਲਜ ਵਿਖੇ ਵੱਖ-ਵੱਖ ਵਿਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਨੂੰ ਸਵੀਪ ਪ੍ਰੋਗਰਾਮ ਅਧੀਨ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਸਵੇਰੇ 11 ਵਜੇ ਤੋਂ ‘ਟਾਕ ਟੂ ਯੂਅਰ ਸੀਈਓ ਪੰਜਾਬ’ ਪ੍ਰੋਗਰਾਮ ਨਾਲ ਜੁੜਨ ਦੀ ਅਪੀਲ

ਅਮਰੀਕਾ ਨੇ ਯੂ ਐੱਨ ਐੱਸ ਸੀ ’ਚ ਬਦਲਾਅ ਦਾ ਕੀਤਾ ਸਮਰਥਨ

ਸੰਯੁਕਤ ਰਾਸ਼ਟਰ ਸੁੱਰਖਿਆ ਪ੍ਰੀਸ਼ਦ ’ਚ ਭਾਰਤ ਦੀ ਸਥਾਈ ਸੀਟ ਨੂੰ ਲੈ ਕੇ ਐਲੋਨ ਮਸਕ ਦੇ ਬਿਆਨ ’ਤੇ ਅਮਰੀਕਾ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। 

ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਲੋਕਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਦੀ ਕੀਤੀ ਅਪੀਲ

ਵੋਟਰਾਂ ਨੂੰ ਜਾਗਰੂਕ ਕਰਨ ਵਾਸਤੇ ਸਵੀਪ ਟੀਮਾਂ ਵੱਲੋਂ ਨਿਰੰਤਰ ਚਲਾਇਆ ਜਾ ਰਿਹੈ ਜਾਗਰੂਕਤਾ ਪ੍ਰੋਗਰਾਮ

ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਗੈਰ-ਕਾਨੂੰਨੀ ਤਸਕਰੀ ਰੋਕਣ ਲਈ ਅੰਤਰਰਾਜੀ ਨਾਕਿਆਂ ਉੱਤੇ 48 ਹਾਈਟੈੱਕ ਸੀਸੀਟੀਵੀ ਕੈਮਰੇ ਸਥਾਪਿਤ

ਸਰਕਾਰੀ ਕਾਲਜ ਦਾ ਮੈਗਜ਼ੀਨ ਮੌਲਸਰੀ ਰਿਲੀਜ਼

ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦਾ ਕਾਲਜ ਮੈਗਜ਼ੀਨ ‘ਮੌਲਸਰੀ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਵਾਈਸ-ਚਾਂਸਲਰ ਡਾ. ਅਰਵਿੰਦ ਵੱਲੋਂ ਰਿਲੀਜ਼ ਕੀਤਾ ਗਿਆ। 

ਪੰਜਾਬ ਪੁਲਿਸ ਨੇ 72 ਘੰਟਿਆਂ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ ਆਗੂ ਦਾ ਕਤਲ ਕੇਸ ਸੁਲਝਿਆ

ਦੋ ਅਤੇ 32 ਬੋਰ ਦੇ ਪਿਸਤੌਲਾਂ ਸਮੇਤ 16 ਜਿੰਦਾ ਅਤੇ 1 ਖਾਲੀ ਕਾਰਤੂਸ ਦੇ ਨਾਲ ਨਾਲ ਅਪਰਾਧ ਵਿੱਚ ਵਰਤੀ ਗਈ ਸਕੂਟੀ ਬਰਾਮਦ

ਡੀ.ਐਸ.ਪੀ. ਟ੍ਰੈਫਿਕ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ

ਨਿਯਮਾਂ ਦੀ ਉਲੰਘਣਾ ਕਰਦੀਆਂ 16 ਬੱਸਾਂ ਦੇ ਚਲਾਨ, ਡੀ.ਐਸ.ਪੀ. ਟ੍ਰੈਫਿਕ ਤੇ ਏ.ਟੀ.ਓ. ਨੇ ਵੱਖਰੇ ਤੌਰ ਉਤੇ ਕੀਤੀ ਚੈਕਿੰਗ

ਗਿਆਨ ਵਿਗਿਆਨ ਦੇ ਵੱਖ-ਵੱਖ ਖੇਤਰਾਂ ਵਿੱਚ ਵਰਤੋਂ ਨਾਲ ਹੀ ਭਾਸ਼ਾ ਵਿਕਸਿਤ ਹੁੰਦੀ : ਪ੍ਰੋ. ਅਰਵਿੰਦ

ਪੰਜਾਬੀ ਯੂਨੀਵਰਸਿਟੀ ਵੱਲੋਂ ‘ਬਲਰਾਜ ਸਾਹਨੀ ਯਾਦਗਾਰੀ ਭਾਸ਼ਣ’ ਲੜੀ ਆਰੰਭ

ਡੀ ਸੀ ਨੇ ਅਧਿਕਾਰੀਆਂ ਨੂੰ ਖਰੀਦੀ ਕਣਕ ਦੀ ਚੁਕਾਈ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ

ਕੁਰਾਲੀ ਅਤੇ ਲਾਲੜੂ ਮੰਡੀ ਵਿੱਚ ਲੇਬਰ ਅਤੇ ਕਾਰਟੇਜ ਦੀ ਸਮੱਸਿਆ ਹੋਈ ਹੱਲ 

ਨਾਗਰਿਕਾਂ ਨੂੰ ਖਾਣ-ਪੀਣ ਵਾਲੀਆਂ ਵਸਤਾਂ ’ਚ 25 ਫ਼ੀਸਦੀ ਛੋਟ ਦੇਣ ਦਾ ਲਿਆ ਫ਼ੈਸਲਾ

ਲੋਕ ਸਭਾ ਚੋਣਾਂ 2024 ਵਿੱਚ ਵੋਟ ਪ੍ਰਤੀਸ਼ਤ ਵਧਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਹੁਣ ਪਟਿਆਲਾ ਦੀ ਹੋਟਲ ਐਸੋਸੀਏਸ਼ਨ ਨੇ ਵੀ ਆਪਣੇ ਕਦਮ ਵਧਾਉਂਦਿਆਂ ਚੋਣਾਂ ਦੌਰਾਨ ਆਪਣੀ ਵੋਟ ਪਾਉਣ ਵਾਲੇ ਹਰ ਜ਼ਿੰਮੇਵਾਰ ਨਾਗਰਿਕ ਨੂੰ ਖਾਣ ਪੀਣ ਦੀਆਂ ਵਸਤਾਂ ਵਿੱਚ 25 ਫ਼ੀਸਦੀ ਛੋਟ ਦੇਣ ਦਾ ਫ਼ੈਸਲਾ ਕੀਤਾ ਹੈ। 

ਚੋਣ ਡਿਊਟੀ ਵਿੱਚ ਅਣਗਹਿਲੀ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਹੋਵੇਗੀ ਸਖਤ ਕਾਰਵਾਈ 

ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਲੋਕ ਸਭਾ ਚੋਣਾਂ ਸਬੰਧੀ ਡਿਊਟੀ ਦੇਣ ਵਾਲੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਖਤ ਹਦਾਇਤ ਦਿੰਦਿਆਂ ਕਿਹਾ ਹੈ ਕਿ ਚੋਣ ਡਿਊਟੀ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਵਿਖਾਉਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। 

ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਅਬੋਹਰ ਸਬ-ਤਹਿਸੀਲ ਵਿਖੇ ਤਾਇਨਾਤ ਮਾਲ ਪਟਵਾਰੀ ਪਿਆਰਾ ਸਿੰਘ, ਇੰਚਾਰਜ ਮਾਲ ਹਲਕਾ ਸੀਤੋ ਰੋਡ ਅਬੋਹਰ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 

ਰਿਸ਼ਵਤ ਲੈਣ ਦੇ ਦੋਸ਼ ’ਚ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਅਜਨਾਲਾ, ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਨਛੱਤਰ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। 

ਚੋਣਾਂ ਦੌਰਾਨ ਸਿਆਸੀ ਰੈਲੀਆਂ/ਪ੍ਰਚਾਰ ਦੇ ਸ਼ੋਰ ਪ੍ਪ੍ਰਦੂਸ਼ਨ ਦੀ ਨਿਗਰਾਨੀ ਦੇ ਹੁਕਮ ਦਿੱਤੇ

ਉਲੰਘਣਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ

ਮੋਹਾਲੀ ਪ੍ਰਸ਼ਾਸਨ 17 ਅਪ੍ਰੈਲ ਨੂੰ ਮਹਿਲਾ ਵੋਟਰਾਂ ਲਈ ਮੈਰਾਥਨ ਦਾ ਆਯੋਜਨ ਕਰੇਗਾ

ਡੀ ਸੀ ਨੇ ਮਹਿਲਾ ਵੋਟਰਾਂ ਨੂੰ ਮਤਦਾਨ ਦੇ ਸੁਨੇਹੇ ਨੂੰ ਫੈਲਾਉਣ ਲਈ ਦੌੜ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ

ਪੰਜਾਬ ਪੁਲਿਸ ਵੱਲੋਂ ਚੋਣਾਂ ਤੋਂ ਪਹਿਲਾਂ ਸਰਹੱਦੀ ਜ਼ਿਲ੍ਹਿਆਂ ਦੇ ਐਂਟਰੀ/ਐਗਜ਼ਿਟ ਪੁਆਇੰਟ ਸੀਲ

ਪੁਲਿਸ ਟੀਮਾਂ ਨੇ 5137 ਵਾਹਨਾਂ ਦੀ ਕੀਤੀ ਚੈਕਿੰਗ, ਜਿਨ੍ਹਾਂ ਵਿੱਚੋਂ 200 ਵਾਹਨਾਂ ਦੇ ਕੀਤੇ ਚਲਾਨ ਅਤੇ 22 ਨੂੰ ਕੀਤਾ ਕਾਬੂ 

ਮਹਾਕਾਲ ਮੰਦਿਰ ਦੇ ਇੱਕ ਹੋਰ ਪੁਜਾਰੀ ਦੀ ਮੌਤ

25 ਮਾਰਚ ਨੂੰ ਮਹਾਕਾਲ ਮੰਦਰ ’ਚ ਭਸਮ ਆਰਤੀ ਦੌਰਾਨ ਭਿਆਨਕ ਅੱਗ ਲਗ ਗਈ ਸੀ ਅਤੇ ਇਸ ਘਟਨਾ ਦੌਰਾਨ 14 ਲੋਕ ਸੜ੍ਹ ਗਏ ਸਨ।

ਛੱਤੀਸਗੜ੍ਹ ’ਚ ਵਾਪਰਿਆ ਭਿਆਨਕ ਹਾਦਸਾ

ਛੱਤੀਸਗੜ੍ਹ ’ ਚ ਰਾਏਪੁਰ ਦੁਰਗ ਰੋਡ’ਤੇ ਰਾਤ ਨੂੰ ਭਰੀ ਬੱਸ 50 ਫੁੱਟ ਡੂੰਘੀ ਖੱਡ ’ ਡਿੱਗ ਜਾਣ ਦੀ ਖ਼ਬਰ ਸਾਹਮਣੇ ਆਈ ਹੈ। 

ਰਿਸ਼ਵਤ ਲੈਂਦਾ ਮੁਨਸ਼ੀ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਥਾਣਾ ਜਮਾਲਪੁਰ, ਕਮਿਸ਼ਨਰੇਟ ਲੁਧਿਆਣਾ ਅਧੀਨ ਪੈਂਦੀ ਪੁਲਿਸ ਚੌਕੀ ਰਾਮਗੜ੍ਹ ਵਿਖੇ ਮੁੱਖ ਮੁਨਸ਼ੀ ਵਜੋਂ ਤਾਇਨਾਤ ਹੌਲਦਾਰ ਸੁਖਦੇਵ ਸਿੰਘ ਨੂੰ ਦੋ ਕਿਸ਼ਤਾਂ ਵਿੱਚ 1,15,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। 

ਰਾਹੁਲ ਗਾਂਧੀ ਨੇ ਚੋਣ ਰੈਲੀ ਨੂੰ ਸੰਬੋਧਨ ਕੀਤਾ

ਰਾਹੁਲ ਗਾਂਧੀ ਨੇ ਸਿਓਨੀ ਜ਼ਿਲ੍ਹੇ ਦੇ ਧਨੌਰ ਤੋਂ ਲੋਕ ਸਭਾ ਉਮੀਦਵਾਰ ਓਮਕਾਰ ਸਿੰਘ ਮਾਰਕਾਮ ਦੇ ਹੱਕ ਵਿੱਚ ਇੱਕਠ ਨੂੰ ਸੰਬੋਧਨ ਕੀਤਾ। 

ਮਨੀਪੁਰ ’ਚ ਭਾਜਪਾ NPF ਜਿੱਤ ਸਕਦੀ ਹੈ 1 ਸੀਟ , ਲੋਕਾਂ ਨੇ ਕਿਹਾ ਚੋਣਾਂ ਨਹੀਂ ਸ਼ਾਂਤੀ ਦੀ ਲੋੜ ਹੈ

ਜੇਕਰ ਚੋਣਾਂ ਹੋਣਗੀਆਂ ਤਾਂ ਕੀ ਹੋਵੇਗਾ 

ਕੋਲਕਾਤਾ ਨਾਈਟ ਰਾਈਡਰਜ਼ ਕੇਕੇਆਰ ਨੇ ਇੰਡੀਅਨ ਪ੍ਰੀਮੀਅਰ ਲੀਗ 2024 ਦੇ 16 ਵੇਂ ਮੈਚ ਵਿੱਚ

ਦਿੱਲੀ ਕੈਪੀਟਲਜ਼ ਡੀਸੀ ਨੂੰ 106 ਦੌੜਾਂ ਦੇ ਵੱਡੇ ਫਰਕ ਨਾਲ ਹਰਾਇਆ

ਪੰਜਾਬ ਦੀ ਸਿਆਸਤ ’ਚ ਮਚਿਆ ਘਮਸਾਨ

ਇੱਕ ਪਾਰਟੀ ਛੱਡ ਕੇ ਦੂਜੀ ਪਾਰਟੀ ਦੀ ਗੱਡੀ ’ਤੇ ਸਵਾਰ ਹੋਣ ਦੀਆਂ ਅਟਕਲਾਂ ਨੇ ਦੇਸ਼ ਦੀ ਸਿਆਸਤ ਨੂੰ ਗੰਧਲਾ ਕਰ ਦਿੱਤਾ ਹੈ। ਅੱਜ ਕੋਈ ਪਾਰਟੀ ਕੱਲ ਕੋਈ ਹੋਰ ਪਾਰਟੀ ਦਾ ਪੱਲਾ ਫੜਨਾ ਬੜੀ ਗਿਰਾਵਟ ਤਸਵਰ ਕੀਤੀ ਜਾਂਦੀ ਹੈ। 

‘ਆਪ’ ਦੇ ਕਾਂਗਰਸ ਅਤੇ ਭਾਜਪਾ ਦੇ ਅਕਾਲੀ ਦਲ ਨਾਲ ਗਠਜੋੜ ਦੀ ਉਮੀਦ ਹਾਲੇ ਵੀ ਬਰਕਰਾਰ

ਪੰਜਾਬ ’ਚ ਆਮ ਆਦਮੀ ਪਾਰਟੀ ਵੱਲੋਂ 9 ਉਮੀਦਵਾਰਾਂ ਦੇ ਐਲਾਨ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਇੱਕਲਿਆ ਹੀ ਚੋਣ ਲੜਨ ਦੇ ਐਲਾਨ ਦੇ ਬਾਅਦ 6 ਉਮੀਦਵਾਰ ਮੈਦਾਨ ਵਿਚ ਉਤਾਰਨ ਦੇ ਬਾਵਜੂਦ ਆਪ ਦੇ ਕਾਂਗਰਸ ਅਤੇ ਭਾਜਪਾ ਦੇ ਅਕਾਲੀ ਦਲ ਨਾਲ ਗਠਜੋੜ ਦੀ ਉਮੀਦ ਹਾਲੇ ਵੀ ਬਰਕਰਾਰ ਹੈ।

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ 1 ਜੂਨ ਨੂੰ ਛੁੱਟੀ ਦਾ ਐਲਾਨ

ਪੰਜਾਬ ਸੂਬੇ ਵਿਖੇ 1 ਜੂਨ 2024 (ਸ਼ਨਿਚਰਵਾਰ) ਨੂੰ ਪੈਣ ਵਾਲੀਆਂ ਲੋਕ ਸਭਾ ਦੀਆਂ ਵੋਟਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਸੂਬੇ ਵਿਖੇ ਸਥਿਤ ਸਰਕਾਰੀ ਦਫ਼ਤਰਾਂ/ ਬੋਰਡਾਂ/ਕਾਰਪੋਰੇਸ਼ਨਾਂ/ਵਿਦਿਅਕ ਅਦਾਰਿਆਂ ਲਈ 1 ਜੂਨ ਦੀ ਗਜ਼ਟਿਡ ਛੁੱਟੀ ਹੋਵੇਗੀ। 

ਕੰਬਾਇਨਾਂ ਨਾਲ ਕਣਕ ਦੀ ਕਟਾਈ ਕਰਨ ’ਤੇ ਪਾਬੰਦੀ

07.00 ਵਜੇ ਤੋਂ ਲੈ ਕੇ ਸਵੇਰੇ 06.00 ਵਜੇ ਤੱਕ ਕੰਬਾਇਨਾਂ ਨਾਲ ਕਣਕ ਦੀ ਕਟਾਈ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਦਾ ਹੁਕਮ ਜਾਰੀ ਕੀਤੇ ਹਨ। 

ਕੈਨੇਡਾ ’ਚ ਪੰਜਾਬੀ ਵਿਦਿਆਰਥੀਆਂ ਨੂੰ ਮਿਲਿਆ 3 ਲੱਖ ਡਾਲਰ ਦਾ ਵਜ਼ੀਫਾ

ਦੁਨੀਆਂ ’ਚ ਵੱਸਦੇ ਪੰਜਾਬੀ ਅਪਣੇ ਹੁਨਰ ਅਤੇ ਪ੍ਰਾਪਤੀਆਂ ਨਾਲ ਪੰਜਾਬ ਦਾ ਨਾਂ ਰੌਸ਼ਨ ਕਰ ਰਹੇ ਹਨ । ਇਸ ਮਾਮਲੇ ਵਿਚ ਵਿਦਿਆਰਥੀ ਵੀ ਪਿੱਛੇ ਨਹੀਂ ਹਨ। 

ਪਾਕਿ : ਸਾਲ ਦੀ ਪਹਿਲੀ ਤਿਮਾਹੀ ਦੌਰਾਨ ਅਤਿਵਾਦੀ ਵਿਰੋਧੀ ਕਾਰਵਾਈਆਂ ਦੇ 245 ਮਾਮਲੇ ਆਏ ਸਾਹਮਣੇ

ਪਾਕਿ ’ਚ 2024 ਦੀ ਪਹਿਲੀ ਤਿਮਾਹੀ ਦੌਰਾਨ ਅਤਿਵਾਦੀ ਵਿਰੋਧੀ ਕਾਰਵਾਈਆਂ ਦੇ 245 ਮਾਮਲੇ ਸਾਹਮਣੇ ਆਏ । ਇਹ ਜਾਣਕਾਰੀ ਇੱਕ ਥਿੰਕ ਟੈਂਕ ਦੀ ਰਿਪੋਰਟ ’ਚ ਦਿੱਤੀ ਗਈ।

ਆਤਮਘਾਤੀ ਹਮਲੇ ’ ਚ 6 ਚੀਨੀ ਨਾਗਰਿਕਾਂ ਦੀ ਮੌਤ

ਪਾਕਿਸਤਾਨ ਦੇ ਅਸ਼ਾਂਤ ਉੱਤਰ ਪੱਛਮੀ ਸੂਬੇ ਖੈਬਰ ਪਖਤੂਨਖਾਵਾ ’ਚ ਮੰਗਲਵਾਰ ਨੂੰ ਧਮਾਕਾਖੇਜ਼ ਸੱਮਗਰੀ ਨਾਲ ਭਰੀ ਇੱਕ ਗੱਡੀ ਨੇ ਇੱਕ ਬੱਸ ਨੂੰ ਟੱਕਰ ਮਾਰ ਦਿੱਤੀ, ਜਿਸ ’ਚ ਘੱਟੋ ਘੱਟ 6 ਚੀਨੀ ਨਾਗਰਿਕਾਂ ਦੀ ਮੌਤ ਹੋ ਗਈ । 

ਏ ਡੀ ਸੀ ਮੋਹਾਲੀ ਵਲੋਂ ਵੱਡੀ ਕਾਰਵਾਈ

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਵੱਲੋਂ ਮੈਸਰਜ ਦ ਵੈਸਟ ਕਾਸਟ ਇੰਮੀਗ੍ਰੇਸ਼ਨ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

ਜ਼ਿਕਿਤਸਾ ਹੈਲਥਕੇਅਰ ਨੇ ਪੰਜਾਬ ਦੇ ਸਰਕਾਰੀ ਹਸਪਤਾਲਾਂ ਨੂੰ ਦਿਤੀਆਂ 100 ਵ੍ਹੀਲਚੇਅਰਾਂ

 ਰਾਜ ਦੇ 23 ਜ਼ਿਲ੍ਹਿਆਂ ਵਿੱਚ ਸੇਵਾ ਦੇਣ ਲਈ 325 ਐਂਬੂਲੈਂਸਾਂ ਹਨ।

ਦਿਵਿਆਂਗਜਨਾਂ ਲਈ ਸਰਕਾਰੀ ਨੌਕਰੀਆਂ ਦੇ ਇਮਤਿਹਾਨਾਂ ਦੀ ਫੀਸ ਜਲਦ ਹੋਵੇਗੀ ਮੁਆਫ਼

ਕੈਬਨਿਟ ਮੰਤਰੀ ਨੇ ਆਂਗਣਵਾੜੀ ਸੁਪਰਵਾਈਜ਼ਰਜ਼, ਕਲਰਕਾਂ ਤੇ ਸਟੈਨੋ ਟਾਈਪਿਸਟਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮਹਿਲਾ ਸੀਨੀਅਰ ਸਹਾਇਕ 3000 ਰੁਪਏ ਰਿਸ਼ਵਤ ਲੈਂਦੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਜ਼ਿਲ੍ਹਾ ਖਜ਼ਾਨਾ ਦਫਤਰ, ਅੰਮ੍ਰਿਤਸਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਸੁਭਦੇਸ਼ ਕੌਰ ਨੂੰ 3000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 14 ਮਾਰਚ ਨੂੰ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ  14 ਮਾਰਚ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ, ਬਲਾਕ-ਡੀ, ਮਿਨੀ ਸਕੱਤਰੇਤ, ਪਟਿਆਲਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। 

ਕੌਮੀ ਲੋਕ ਅਦਾਲਤ ਦੌਰਾਨ 14021 ਕੇਸਾਂ ਦਾ ਨਿਪਟਾਰਾ

ਨੌਂ ਜੋੜਿਆ ਨੂੰ ਆਪਸੀ ਮਤਭੇਦ ਖਤਮ ਕਰਵਾ ਕੇ ਫਿਰ ਤੋਂ ਮਿਲਾਇਆ ਗਿਆ

ਪਟਿਆਲਾ ਜ਼ਿਲ੍ਹੇ ’ਚ ਸਥਾਪਤ 32 ਬੈਂਚਾਂ ਨੇ 36162 ਕੇਸਾਂ ਦੀ ਕੀਤੀ ਸੁਣਵਾਈ

ਕੌਮੀ ਲੋਕ ਅਦਾਲਤ ਦੌਰਾਨ 14297 ਕੇਸਾਂ ਦਾ ਆਪਸੀ ਸਹਿਮਤੀ ਨਾਲ ਹੋਇਆ ਨਿਪਟਾਰਾ

ਫਾਰਮਾਸਿਊਟੀਕਲ ਸਿੱਖਿਆ ਅਤੇ ਉਦਯੋਗ ਵਿੱਚ ਵਧੇਰੇ ਸਹਿਯੋਗ ਦੀ ਜ਼ਰੂਰਤ : ਪ੍ਰੋਫੈਸਰ ਅਰਵਿੰਦ

‘ਫਾਰਮਾ ਅਨਵੇਸ਼ਨ-2024 ਦੌਰਾਨ ਵੱਖ ਵੱਖ ਵਿਦਵਾਨਾਂ ਵੱਲੋਂ ਭਾਸ਼ਣ

ਪੁਰਾਣੇ ਸਮੇਂ ਤੋਂ ਹੀ ਯੂਨਾਨ ਅਤੇ ਪੰਜਾਬ ਦੇ ਸੱਭਿਆਚਾਰਕ, ਸਮਾਜਿਕ ਅਤੇ ਆਰਥਿਕ ਸਬੰਧ ਰਹੇ ਹਨ : ProfVasilios

ਪੰਜਾਬ ਅਤੇ ਯੂਨਾਨ ਦੇ ਸਬੰਧਾਂ ਬਾਰੇ ਵਿਆਪਕ ਖੋਜ ਦੀ ਲੋੜ: ਪ੍ਰੋ. ਅਰਵਿੰਦ
 
 
12345678910...