Wednesday, September 17, 2025

Punjabiculture

ਪੰਜਾਬੀ ਵਿਰਸੇ ਨੂੰ ਜਿਉਂਦਾ ਰੱਖਣ ਲਈ ਨੋਜਵਾਨਾਂ ਤੇ ਬੱਚਿਆਂ ਨੂੰ ਪੰਜਾਬੀ ਸੱਭਿਆਚਾਰ ਬਾਰੇ ਜਾਣੂ ਕਰਵਾਉਣਾ ਜਰੂਰੀ : ਏ.ਡੀ.ਸੀ ਧਾਲੀਵਾਲ

ਐਸ.ਡੀ.ਐਮ ਇਸਮਿਤ ਵਿਜੇ ਸਿੰਘ ਨੇ ਸਰਕਾਰੀ ਐਲੀਮੈਂਟਰੀ ਸਕੂਲ ਚਣੋਂ ਵਿਖੇ ਪੰਜਾਬੀ ਵਿਰਸੇ ਨੂੰ ਦਰਸਾਉਂਦੀ ਪ੍ਰਦਰਸ਼ਨੀ ਵਿੱਚ ਕੀਤੀ ਸ਼ਿਰਕਤ

ਪੰਜਾਬ ਸਰਕਾਰ ਵਲੋਂ ਪੰਜਾਬੀ ਸੱਭਿਆਚਾਰ ਬਾਰੇ ਤਿਆਰ ਕੀਤੀਆਂ ਝਾਕੀਆਂ ਕੱਲ ਕੁਰਾਲੀ ਤੋਂ ਮੋਹਾਲੀ 'ਚ ਦਾਖਲ ਹੋਣਗੀਆਂ

28 ਨੂੰ ਖਰੜ ਸਬ ਡਵੀਜ਼ਨ, 29 ਨੂੰ ਮੋਹਾਲੀ ਸਬ ਡਵੀਜ਼ਨ ਅਤੇ 30 ਨੂੰ ਡੇਰਾਬੱਸੀ ਸਬ ਡਵੀਜ਼ਨ ਚ ਦਿਖਾਈਆਂ ਜਾਣਗੀਆਂ ਝਾਕੀਆਂ- ਡੀ ਸੀ ਆਸ਼ਿਕਾ ਜੈਨ
 

ਪੁਰਾਤਨ ਪੰਜਾਬੀ ਸੱਭਿਆਚਾਰ ਤੋਂ ਨਵੀਂ ਪੀੜੀ ਨੂੰ ਜਾਣੂ ਕਰਵਾਉਣਾ ਸਮੇਂ ਦੀ ਮੁੱਖ ਲੋੜ-ਜੱਸੀ ਸੋਹੀਆਂ ਵਾਲਾ

ਪੰਜਾਬ  ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਿੱਲਖਣ ਸੋਚ ਅਤੇ ਯੋਗ ਅਗਵਾਈ ਸਦਕਾ ਪੰਜਾਬ ਦੇ ਅਲੋਪ ਹੋ ਰਹੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਸੰਭਾਲਣ ਅਤੇ ਨਵੀਂ ਪੀੜੀ ਨੂੰ ਉਸ ਪੁਰਾਤਨ ਅਮੀਰ ਸੱਭਿਆਚਾਰ ਨਾਲ ਜੋੜਨ ਦੇ ਮੰਤਵ ਤਹਿਤ ਸ਼੍ਰੀ ਗੁਰੂ ਰਵਿਦਾਸ ਵੈਲਫੇਅਰ ਸੁਸਾਇਟੀ ਵੱਲੋੰ ਸਕੂਲ ਆਫ਼ ਐਮੀਨੈਂਸ ਫ਼ੀਲਖ਼ਾਨਾ ਵਿਖੇ ਪੰਜਾਬੀ ਸੱਭਿਆਚਾਰ ਮੇਲਾ ਕਰਵਾਇਆ ਗਿਆ।