ਮਾਨਸਾ ਵਿਖੇ ਨਸ਼ਿਆਂ ਦੀ ਅਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਸ਼ਹੀਦ ਪਰਵਿੰਦਰ ਸਿੰਘ ਝੋਟਾ ਮਾਮਲੇ ਵਿੱਚ ਸੀਬੀਆਈ ਜਾਂਚ ਸ਼ੁਰੂ ਹੋਣ ਤੋਂ ਬਾਅਦ ਭਾਜਪਾ ਨੇ ਦੋ ਹੋਰ ਮਾਮਲਿਆਂ ਵਿੱਚ ਵੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ।
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ’ਤੇ
ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਪ੍ਰਭਾਵਕ ਮੈਡ ਸੰਧੂ ਦੀ ਬੀਤੇ ਦਿਨ ਅੰਮ੍ਰਿਤਸਰ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।
ਭਾਰਤੀ ਮਹਿਲਾ ਹਾਈ ਟੀਮ ਨੇ ਸ਼ੁੱਕਰਵਾਰ ਨੂੰ ਇਤਿਹਾਸਕ ਪ੍ਰਦਰਸ਼ਨ ਕੀਤਾ, ਮੌਜੂਦਾ ਏਸ਼ੀਅਨ ਚੈਂਪੀਅਨ ਚੀਨ ਨੂੰ 1-0 ਨਾਲ ਹਰਾ ਕੇ ਸੋਨ ਤਗ਼ਮਾ ਜਿੱਤਿਆ ਅਤੇ ਆਈਚੀ-ਨਾਗੋਆ
ਵਿਰੋਧੀ ਧਿਰ ਵਲੋਂ ਚੋਣ ਕਮਿਸ਼ਨ ਅਤੇ ਸਪੈਸ਼ਲ ਇੰਟੈਂਸਿਵ (ਐਸ.ਆਈ.ਆਰ.) ਅਭਿਆਸ ਨੂੰ ਲੈ ਕੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਨਿਸ਼ਾਨਾ ਬਣਾਉਣ ਦੇ ਮੁੱਦੇ ’ਤੇ ਗੱਲਬਾਤ
ਕਾਂਗਰਸ ਪਾਰਟੀ ਨੇ ਸਾਬਕਾ ਭਾਰਤੀ ਹਾਕੀ ਕਪਤਾਨ ਅਤੇ ਜਲੰਧਰ ਛਾਉਣੀ ਦੇ ਵਿਧਾਇਕ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਯਾਤਰਾ ਕੱਢੀ ਜਾ ਰਹੀ ਹੈ।
'ਪੀਰ ਬਾਬਾ ਜੁੜਵਾ ਸ਼ਾਹ' ਦੇ ਸੁਨਾਮ ਵਿਖੇ ਹਰ ਵਰ੍ਹੇ ਲੱਗਣ ਵਾਲੇ ਮੇਲੇ ਦੌਰਾਨ ਵਾਪਰੇ ਇੱਕ ਵੱਡੇ ਹਾਦਸੇ (ਬਿਜਲੀ ਦਾ ਕਰੰਟ ਲੱਗਣ) ਕਾਰਨ ਖੁਸ਼ੀ ਦਾ ਮਾਹੌਲ ਸੋਗ ਵਿੱਚ ਬਦਲ ਗਿਆ। ਇਸ ਦੁਖਦਾਈ
ਭਾਰਤੀ ਬਾਜ਼ਾਰ ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਇਸ ਹਫ਼ਤੇ ਹੇਠਾਂ ਆ ਗਈਆਂ ਹਨ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ ਦੇ ਅਨੁਸਾਰ, 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ
ਭਾਜਪਾ ਆਗੂ ਦਾਮਨ ਬਾਜਵਾ ਨੇ ਆਖਿਆ ਕਿ ਪਿੰਡ ਸ਼ੇਰੋਂ ਵਿਖੇ ਮੋਹਨਜੀਤ ਸਿੰਘ ਨਾਲ ਵਾਪਰੀ ਕਥਿਤ ਪੁਲਿਸੀਆ ਤਸੱਦਦ ਦੇ ਮਾਮਲੇ ਨੂੰ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ ਕੋਲ ਪਹੁੰਚ ਕੀਤੀ ਜਾ ਰਹੀ ਹੈ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਰੱਖੜੀ ਦੇ ਸ਼ੁਭ ਅਵਸਰ ’ਤੇ ਦੇਸ਼-ਵਿਦੇਸ਼ ਵਿੱਚ ਵੱਸਦੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ।
ਕਿਹਾ, ਪ੍ਰਵਾਸੀ ਪੰਜਾਬੀਆਂ ਨਾਲ ਸਿੱਧਾ ਸੰਵਾਦ ਕਰਕੇ ਉਨ੍ਹਾਂ ਦੇ ਮਸਲਿਆਂ ਦਾ ਮੌਕੇ ’ਤੇ ਹੱਲ ਯਕੀਨੀ ਬਣਾਏਗੀ ਮਾਨ ਸਰਕਾਰ
ਜ਼ੀਰਕਪੁਰ ਵਿੱਚ ਇੱਕ ਜੋੜੇ ਨੇ ਸਲਫਾਸ ਪੀ ਕੇ ਖੁਦਕੁਸ਼ੀ ਕਰ ਲਈ। ਪਤਨੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਪਤੀ ਹਸਪਤਾਲ ਵਿੱਚ ਇਲਾਜ ਦੌਰਾਨ ਦਮ ਤੋੜ ਗਿਆ। ਪੁਲਿਸ ਨੂੰ ਮੌਕੇ ’ਤੇ ਸੱਤ ਪੰਨਿਆਂ ਦਾ ਇੱਕ ਸੁਸਾਈਡ ਨੋਟ ਮਿਲਿਆ ਹੈ। ਇਸ ਵਿੱਚ ਵਿਦੇਸ਼ ਭੇਜਣ ਦੇ ਬਹਾਨੇ 36 ਲੱਖ ਦੀ ਧੋਖਾਧੜੀ ਦਾ ਦੋਸ਼ ਲਗਾਇਆ ਗਿਆ ਹੈ। ਮ੍ਰਿਤਕਾ ਦੀ ਪਛਾਣ ਗਗਨਦੀਪ ਕੌਰ ਵਜੋਂ ਹੋਈ ਹੈ ਜੋ ਕਿ ਸੇਖਾਂ, ਬਰਨਾਲਾ ਦੀ ਰਹਿਣ ਵਾਲੀ ਹੈ। ਉਸਦਾ ਪਤੀ ਹਾਕਮ ਸਿੰਘ ਮਹਿਮਦਪੁਰ, ਬਰਨਾਲਾ ਦਾ ਰਹਿਣ ਵਾਲਾ ਹੈ।
ਵਧੇਰੇ ਜਾਣਕਾਰੀ ਲਈ ਉਮੀਦਵਾਰ ਮਿਤੀ 24 ਅਗਸਤ 2026 ਤੱਕ ਕਿਸੇ ਵੀ ਕੰਮ-ਕਾਜ ਵਾਲੇ ਦਿਨ ਦਫਤਰੀ ਸਮੇਂ (ਸੋਮਵਾਰ ਤੋਂ ਸ਼ੁੱਕਰਵਾਰ) ਦਫ਼ਤਰ ਸਹਾਇਕ ਡਾਇਰੈਕਟਰ, ਪੰਜਾਬੀ ਸੈੱਲ, ਸਰਕਾਰੀ ਕਾਲਜ, ਫੇਜ-6 (ਸਾਹਮਣੇ ਸਰਕਾਰੀ ਹਸਪਤਾਲ) ਮੋਹਾਲੀ ਵਿਖੇ ਸੰਪਰਕ ਕਰ ਸਕਦੇ ਹਨ। ਮੋਬਾਇਲ ਨੰਬਰ - 7740077401
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਸਬੰਧੀ ਕਾਨੂੰਨ ਬਾਰੇ ਪੰਜਾਬ ਸਰਕਾਰ ਵੱਲੋਂ ਬੀਤੇ ਕੱਲ੍ਹ ਸੌਂਪੇ ਗਏ ਜਵਾਬ ਬਾਰੇ ਕਿਹਾ ਕਿ ਸਰਕਾਰ ਦੇ ਜਵਾਬ ਤੋਂ ਇਹ ਸਪੱਸ਼ਟ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭੇਜੀ ਗਈ ਭਾਵਨਾ ਅਨੁਸਾਰ ਕਾਨੂੰਨ ਵਿੱਚ ਵਧੇਰੀ ਸੋਧ ਕਰਨ ਨੂੰ ਤਿਆਰ ਨਹੀਂ ਹੈ।
ਪੰਜਾਬੀ ਵਿਦਵਾਨ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੀ ਸੇਵਾ ਮੁਕਤ ਪ੍ਰੋਫੈਸਰ ਡਾ. ਇਕਬਾਲ ਕੌਰ ਸੌਂਦ ਦੇ ਦੇਹਾਂਤ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ।
ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈ. ਭਾਈਚਾਰੇ ਦੀ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਨੂੰ ਦੁਹਰਾਉਂਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸਰਕਾਰ ਦੀ ਮਹੀਨਾਵਾਰ “ਆਨਲਾਈਨ ਮਿਲਣੀ” ਦੌਰਾਨ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਸ਼ਿਕਾਇਤਾਂ ਅਤੇ ਮੁਸ਼ਕਿਲਾਂ ਸੁਣੀਆਂ।
ਐਨ ਆਰ ਆਈ ਕਲੱਬ ਬਿੰਜਲ ਵੱਲੋਂ ਨਾਈਟ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿੱਚ ਖਿਡਾਰੀਆਂ ਦਾ ਹੌਸਲਾ ਵਧਾਉਣ ਲਈ ਵਿਸ਼ੇਸ਼ ਰੂਪ
ਕੈਨੇਡਾ ਦੇ ਸ਼ਹਿਰ ਐਡਮਾਂਟਨ ਵਿਖੇ ਹਲਕਾ ਗਿੱਲ ਤੋਂ ਪੰਜਾਬ ਕਾਂਗਰਸ ਐਸਸੀ ਡਿਪਾਰਟਮੈਂਟ ਦੇ ਵਾਈਸ ਚੇਅਰਮੈਨ ਦਿਲਾਵਰ ਸਿੰਘ ਲਹਿਰਾ ਨੇ ਹਲਕਾ ਗਿੱਲ ਦੇ ਵੱਖ-ਵੱਖ ਪਿੰਡਾਂ ਨਾਲ ਸਬੰਧਤ ਸੱਜਣਾਂ ਅਤੇ ਮਿੱਤਰਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ।
ਅੱਜ ਹਰਿਆਣਾ ਪੰਜਾਬੀ ਸਾਹਿਤ ਅਕਾਦਮੀ ਪੰਚਕੁਲਾ ਵੱਲੋਂ ਪੰਜਾਬੀ ਦੇ ਨਾਮਵਰ ਸ਼ਾਇਰ ਤਰਲੋਚਨ ਮੀਰ ਜੀ ਨੂੰ ਸਨਮਾਨਿਤ ਕੀਤਾ ਗਿਆ। ਸਪੀਕਰ ਹਰਵਿੰਦਰ ਕਲਿਆਣ ਜੀ, ਘਣਸ਼ਾਮ ਅਰੋੜਾ ਜੀ ਅਤੇ ਡਾਕਟਰ ਕੁਲਦੀਪ ਅਗਨੀਹੋਤਰੀ ਜੀ ਵੱਲੋਂ ਦੋ ਲੱਖ ਇਕੱਤੀ ਹਜ਼ਾਰ ਰਕਮ ਦੇ ਨਾਲ਼ ਸਨਮਾਨ ਚਿੰਨ੍ਹ ਅਤੇ ਸ਼ਾਲ ਭੇਂਟ ਕੀਤਾ ਗਿਆ।
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਨਿਰਦੇਸ਼ ਦਿੱਤੇ ਹਨ ਕਿ ਪਹਿਲਾਂ ਕੀਤੇ ਗਏ ਐਲਾਨਾਂ ਅਨੁਸਾਰ ਸੂਬੇ ਦੀਆਂ 12 ਫੁੱਟ ਚੌੜਾਈ ਵਾਲੀਆਂ ਸਾਰੀਆਂ ਸੜਕਾਂ ਨੂੰ 18 ਫੁੱਟ ਚੌੜਾ ਕਰਨ ਦਾ
ਕੇਂਦਰੀ ਜਲ ਸ਼ਕਤੀ ਮੰਤਰੀ ਸ੍ਰੀ ਸੀਆਰ ਪਾਟਿਲ ਦੀ ਅਗਵਾਈ ਵਿੱਚ ਨਵੀਂ ਦਿੱਲੀ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਬੁੱਧਵਾਰ ਨੂੰ
ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਸੁਣਨ ਅਤੇ ਉਨ੍ਹਾਂ ਦੇ ਸਮਾਂਬੱਧ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ 13 ਮਈ, 2026 ਦਿਨ ਬੁੱਧਵਾਰ ਨੂੰ ਸਵੇਰੇ 11:00 ਵਜੇ (ਭਾਰਤੀ ਸਮੇਂ ਅਨੁਸਾਰ) “ਆਨਲਾਈਨ ਮਿਲਣੀ” ਦਾ ਆਯੋਜਨ ਕੀਤਾ ਜਾ ਰਿਹਾ ਹੈ।
ਸੂਬੇ ਦੇ ਮਾਲੀਆ ਉਤਪਾਦਨ ਵਿੱਚ ਇੱਕ ਵੱਡੇ ਮੀਲ ਪੱਥਰ ਨੂੰ ਉਜਾਗਰ ਕਰਦਿਆਂ, ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਨੇ ਅੱਜ ਇੱਥੇ ਐਲਾਨ ਕੀਤਾ
ਅੱਜ ਪੂਰਾ ਪੰਜਾਬ ਅੱਤ ਦੀ ਗਰਮੀ ਅਤੇ ਲੰਮੇ ਬਿਜਲੀ ਕੱਟਾਂ ਦੀ ਦੋਹਰੀ ਮਾਰ ਝੱਲ ਰਿਹਾ ਹੈ। ਸੂਬੇ ਵਿੱਚ ਬਿਜਲੀ ਦੀ ਮੰਗ 12,114 ਮੈਗਾਵਾਟ ਤੱਕ ਪਹੁੰਚ ਚੁੱਕੀ ਹੈ, ਜਿਸ ਕਾਰਨ ਰੋਜ਼ਾਨਾ ਲਗਭਗ 197 ਲੱਖ ਯੂਨਿਟ ਬਿਜਲੀ ਦੀ ਘਾਟ ਸਾਹਮਣੇ ਆ ਰਹੀ ਹੈ।
ਪੰਜਾਬ ਸਰਕਾਰ ਨੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਲਈ ਮਹੱਤਵਪੂਰਨ ਕਦਮ ਚੁੱਕਦੇ ਹੋਏ ਮਹੀਨੇ ਵਿੱਚ ਦੋ ਐਨ.ਆਰ.ਆਈ. ਮਿਲਣੀਆਂ ਕਰਨ ਦਾ ਫ਼ੈਸਲਾ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 89ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 564 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਵੱਲੋਂ ਚੰਡੀਗੜ੍ਹ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਵਿਦਿਆਰਥੀ ਆਗੂ ਜਸ਼ਨਪ੍ਰੀਤ ਸਿੰਘ ਜਵੰਦਾ 'ਤੇ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਮੁੱਖ ਸ਼ੂਟਰ ਨੂੰ .32 ਬੋਰ ਦਾ ਦੇਸੀ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਸ਼੍ਰੀ ਚਮਕੌਰ ਸਾਹਿਬ ਦੇ ਇੰਚਾਰਜ ਸ. ਹਰਮੋਹਣ ਸਿੰਘ ਸੰਧੂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਜਨਰਲ ਸਕੱਤਰ ਬਣਾਏ ਜਾਣ 'ਤੇ ਹਲਕੇ ਦੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ।
ਭਾਰਤੀ ਜਨਤਾ ਪਾਰਟੀ ਦੇ ਮੋਰਿੰਡਾ ਮੰਡਲ ਪ੍ਰਧਾਨ ਰਾਜੇਸ਼ ਭਾਟੀਆ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਮੋਗਾ ਦੀ 'ਪੰਜਾਬ ਬਦਲਾਅ ਰੈਲੀ' ਦੌਰਾਨ ਦਿੱਤੀਆਂ ਗਈਆਂ ਗਾਰੰਟੀਆਂ ਦਾ ਭਰਵਾਂ ਸਵਾਗਤ ਕੀਤਾ ਹੈ।
ਪੀੜਤ ਪਰਿਵਾਰ ਮਦਦ ਲਈ 0172 2260042, 0172 2260043 ਜਾਂ ਵਟਸਅੱਪ ਨੰਬਰ +91 94787 79112 `ਤੇ ਕਰ ਸਕਦੇ ਹਨ ਕਾਲ
ਪੂਰੇ ਸਹਿਯੋਗ ਦਾ ਭਰੋਸਾ ਦਿੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਦੇ ਸਾਰੇ ਪਰਿਵਾਰ 10 ਲੱਖ ਰੁਪਏ ਦਾ ਮੁਫਤ ਨਕਦ ਰਹਿਤ ਇਲਾਜ ਕਰਵਾਉਣ ਦੇ ਹੱਕਦਾਰ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸੂਬੇ ਦੇ ਹਿੱਤਾਂ ਦੀ ਰਾਖੀ ਕਰਨ ਦੀ ਵਚਨਬੱਧਤਾ ਦੁਹਰਾਈ
ਲੋਕਾਂ ਨੂੰ ਗੁੰਮਰਾਹ ਕਰਨ ਵਾਲੀਆਂ ਹੋਛੀਆਂ ਹਰਕਤਾਂ ਕਰਨ ਤੋਂ ਬਾਜ਼ ਆਵੇ ਕੇਂਦਰ ਸਰਕਾਰ
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਅਵਸਰ 'ਤੇ ਪੰਜਾਬ ਦੇ ਲੋਕਾਂ ਤੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਬੇਵਕਤੀ ਦੇਹਾਂਤ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।
ਪੰਜਾਬ ਦੇ ਸਿੱਖਿਆ ਅਤੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਉੱਘੇ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ `ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।