ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਬੇਵਕਤੀ ਦੇਹਾਂਤ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।
ਪੰਜਾਬ ਦੇ ਸਿੱਖਿਆ ਅਤੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਉੱਘੇ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ `ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।
ਮਸ਼ਹੂਰ ਪੰਜਾਬੀ ਗਾਇਕ ਜੈਜ਼ ਧਾਮੀ ਨੇ ਆਪਣੇ ਸੋਸ਼ਲ ਮੀਡੀਆ ਅਕਾੳ੍ਚਂਟ ’ਤੇ ਇਕ ਭਾਵੁਕ ਪੋਸਟ ਸ਼ੇਅਰ ਕੀਤੀ ਹੈ ਜਿਸ ਵਿੱਚ ਉਸ ਨੇ ਲਿਖਿਆ ਹੈ ਕਿ ਮੈਂ ਕੈਂਸਰ ਦੀ ਲੜਾਈ ਬਾਰੇ ਸਾਂਝਾ ਕਰ ਰਿਹਾ ਹਾਂ ਜਿਸ ਨੂੰ ਮੈਂ ਹੁਣ ਤੱਕ ਭੇਦ ਰਖਿਆ ਸੀ।
ਮਾਲੇਰਕੋਟਲਾ ਪੁਲਿਸ ਦੀ ਤੇਜ਼ ਕਾਰਵਾਈ, ਮੁੱਖ ਦੋਸ਼ੀ ਅੰਮ੍ਰਿਤਸਰ ਤੋਂ ਕੀਤਾ ਕਾਬੂ।
ਅਧੀਨ ਸੇਵਾਵਾਂ ਚੋਣ ਬੋਰਡ ਦੇ ਮੈਂਬਰ, ਕਾਂਗਰਸੀ ਆਗੂ ਅਤੇ ਪੰਜਾਬੀ ਗਾਇਕ ਬਲਕਾਰ ਸਿੱਧੂ ਆਮ ਆਦਮੀ ਪਾਰਟੀ ਵਿੱਚ ਸਾਮਲ ਹੋ ਗਏ ਹਨ। ਅੱਜ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਬਲਕਾਰ ਸਿੱਧੂ ਦਾ ਸਵਾਗਤ ਕੀਤਾ।