ਹਰਪਾਲ ਸਿੰਘ ਚੀਮਾ ਨੇ ਨਿੱਜੀ ਤੌਰ 'ਤੇ ਸੌਂਪੇ ਸਰਕਾਰੀ ਹੁਕਮ
ਸ਼ਹਿਰ ਦੇ ਨਾਮਵਰ ਵਿੱਦਿਅਕ ਅਦਾਰੇ ਪੀਐਮ ਸ਼੍ਰੀ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਦੇ ਅੱਠ ਵਿਦਿਆਰਥੀਆਂ ਨੇ ਜੇਈਈ ਅਤੇ ਛੇ ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਕੁਆਲੀਫਾਈ ਕਰਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ।