ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਦੀ ਪ੍ਰਧਾਨਗੀ ਹੇਠ ਪ੍ਰਾਇਮਰੀ ਹੈਲਥ ਸੈਂਟਰ ਘੜੂੰਆਂ ਵਿਖੇ ਇੱਕ ਸਨਮਾਨ ਸਮਾਰੋਹ ਕਰਵਾਇਆ ਗਿਆ।