ਉਸ ਦੇ ਜਜ਼ਬਾਤਾਂ ਨਾਲ ਖਿਲਵਾੜ ਕਰਨ 'ਚ ਲੱਗੀ ਹੋਈ ਹੈ। ਉਨ੍ਹਾਂ ਕਿਹਾ, "ਜਦੋਂ ਤੱਕ ਸਾਡੇ ਬੰਦੀ ਸਿੰਘ ਰਿਹਾਅ ਨਹੀਂ ਹੁੰਦੇ, ਸਾਡਾ ਸੰਘਰਸ਼ ਜਾਰੀ ਰਹੇਗਾ। ਲੋਕਾਂ ਨੇ ਕਿਹਾ ਕਿ ਜਦੋਂ ਤੱਕ ਬੰਦੀ ਸਿੰਘ ਰਿਹਾਅ ਨਹੀਂ ਹੁੰਦੇ, ਉਹ ਇਸ ਸੰਘਰਸ਼ 'ਚ ਪੂਰੀ ਤਨਦੇਹੀ ਨਾਲ ਕੌਮੀ ਇੰਨਸਾਫ਼ ਮੋਰਚੇ ਦੇ ਨਾਲ ਖੜ੍ਹੇ ਹਨ। ਜਾਮ ਕਾਰਨ ਸਥਾਨਕ ਆਵਾਜਾਈ ਕੁਝ ਸਮੇਂ ਲਈ ਪ੍ਰਭਾਵਿਤ ਰਹੀ, ਪਰ ਲੋਕਾਂ ਨੇ ਇਸ ਦਾ ਪੂਰਾ ਸਮਰਥਨ ਕੀਤਾ।