96.33 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਹੋਈ ਆਮਦ, 93.24 ਲੱਖ ਮੀਟ੍ਰਿਕ ਟਨ ਦੀ ਹੋ ਚੁੱਕੀ ਖਰੀਦ
ਗ੍ਰਿਫ਼ਤਾਰ ਮੁਲਜ਼ਮ ਅੰਤਰ-ਜ਼ਿਲ੍ਹਾ ਤਸਕਰੀ ਗਿਰੋਹ ਚਲਾ ਰਹੇ ਸਨ: ਡੀਜੀਪੀ ਗੌਰਵ ਯਾਦਵ
ਮ੍ਰਿਤਕ ਤਰਕਸ਼ੀਲ ਅਤੇ ਵਿਗਿਆਨਿਕ ਵਿਚਾਰਧਾਰਾ ਨੂੰ ਪ੍ਰਣਾਇਆ
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਾਜੈਕਟ ਦਾ ਕੀਤਾ ਸ਼ੁਭ ਆਗਾਜ਼
ਯੋਜਨਾ ਦੇ ਤਹਿਤ 14 ਨਵੇਂ ਗਰਿੱਡ ਸਬ-ਸਟੇਸ਼ਨਾਂ ਦੀ ਸਥਾਪਨਾ ਅਤੇ ਬੁਨਿਆਦੀ ਢਾਂਚੇ ਦਾ ਸੰਪੂਰਨ ਆਧੁਨਿਕੀਕਰਨ ਹੋਵੇਗਾ
ਰਾਜਪੁਰਾ ਵਿੱਚ ਬਹੁਕੌਮੀ ਕੰਪਨੀ ਡੀ ਹਿਊਜ਼ ਦੇ ਪਲਾਂਟ ਦਾ ਕੀਤਾ ਉਦਘਾਟਨ
23 ਲੱਖ ਤੋਂ ਵੱਧ ਲਾਭਪਾਤਰੀ ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨ ਦਾ ਲਾਭ ਮਿਲਿਆ
ਤਿਉਹਾਰਾਂ ਦੇ ਸੀਜ਼ਨ ਦੌਰਾਨ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਿਸ ਫੋਰਸ ਨੂੰ ਸੁਚੇਤ ਅਤੇ ਤਿਆਰ-ਬਰ-ਤਿਆਰ ਰਹਿਣ ਲਈ ਵੀ ਕਿਹਾ
ਜ਼ਿਲਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੁਲਿਸ ਵੱਲੋਂ ਐਸ.ਐਸ.ਪੀ. ਐਸ.ਏ.ਐਸ ਨਗਰ, ਹਰਮਨਦੀਪ ਸਿੰਘ ਹਾਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸ਼੍ਰਿਵਿਨੇਲਾ, ਐਸ ਪੀ (ਸਿਟੀ), ਮੋਹਾਲੀ ਦੀ ਰਹਿਨੁਮਾਈ ਹੇਠ, ਮੋਹਾਲੀ ਸ਼ਹਿਰ ਵਿੱਚ ਸਰਗਰਮ
ਕਿਹਾ, ਮੰਡੀ ਬੋਰਡ ਦੀ ਆਮਦਨ ਵਧਾਉਣ ਲਈ ਪੰਜਾਬ ਸਰਕਾਰ ਵਚਨਬੱਧ
ਬੋਲੇ-ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ 2036 ਓਲੰਪਿਕ ਵਿੱਚ ਭਾਰਤ ਨੂੰ ਖੇਡ ਮਹਾਸ਼ਕਤੀ ਵਜੋ ਸਥਾਪਿਤ ਕਰਨ ਦਾ ਟੀਚਾ ਰੱਖਿਆ
ਪੰਜਾਬੀ ਸੰਗੀਤ ਦਾ ਸ਼ਿਲਪਕਾਰ" ਚਰਨਜੀਤ ਸਿੰਘ ਆਹੂਜਾ ਸਾਡੇ ਚ ਨਹੀਂ ਰਿਹਾ। ਪੰਜਾਬੀ ਸੰਗੀਤਕਾਰ ਚਰਨਜੀਤ ਸਿੰਘ ਆਹੂਜਾ ਦਾ ਅੱਜ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਮੋਹਾਲੀ ਵਿੱਚ ਆਖਰੀ ਸਾਹ ਲਏ ਹਨ। ਉਹ 74 ਸਾਲ ਦੇ ਸਨ ਅਤੇ ਕਈ ਸਾਲਾਂ ਤੋਂ ਕੈਂਸਰ ਤੋਂ ਪੀੜਤ ਸਨ
ਗੰਨਾ ਕਿਸਾਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਦਿੱਤਾ ਭਰੋਸਾ
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਕੇਂਦਰ ਸਰਕਾਰ ਪੰਜਾਬ ਨਾਲ ਕਿਸਾਨ ਅੰਦੋਲਨ ਦਾ ਬਦਲਾ ਲੈ ਰਹੀ ਹੈ
ਕਿਹਾ, ਪੰਜਾਬ ਨੇ ਪਿੜਾਈ ਸੀਜ਼ਨ 2024-25 ਲਈ ਦੇਸ਼ ਭਰ ਵਿੱਚ ਸਭ ਤੋਂ ਵੱਧ 401 ਰੁਪਏ ਪ੍ਰਤੀ ਕੁਇੰਟਲ ਗੰਨੇ ਦੀ ਖਰੀਦ ਦਰ ਦੀ ਕੀਤੀ ਪੇਸ਼ਕਸ਼
ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕੈਨੇਡਾ ਦੇ ਵਿੱਤ ਵਿਭਾਗ ਵੱਲੋਂ ਜਾਰੀ ਕੀਤੀ ਤਾਜ਼ਾ ਰਿਪੋਰਟ ’ਤੇ ਗੰਭੀਰ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਇਹ ਰਿਪੋਰਟ ਭਾਰਤ ਦੀਆਂ ਸੁਰੱਖਿਆ ਚਿੰਤਾਵਾਂ ਨੂੰ ਪੂਰੀ ਤਰ੍ਹਾਂ ਸਹੀ ਸਾਬਤ ਕਰਦੀ ਹੈ।
ਅਧਿਆਪਕ ਵਰਗ ਸਮਾਜ ਦਾ ਅਸਲ ਨਿਰਮਾਤਾ : ਭਾਰਦਵਾਜ
ਘੱਗਰ ਦੇ ਪਾਣੀ ਦੀ ਸਥਿਤੀ ’ਤੇ ਰੱਖੀ ਜਾ ਰਹੀ ਹੈ ਨਜ਼ਰ, ਪ੍ਰਸ਼ਾਸਨ ਚੌਕਸ : ਅਸ਼ੋਕ ਕੁਮਾਰ
ਕਿਹਾ, ਘੱਗਰ ਨੇੜੇ ਹੜ੍ਹ ਰੋਕੂ ਪ੍ਰਬੰਧਾਂ 'ਚ ਕੋਈ ਕਮੀ ਨਹੀਂ, ਡੀ.ਸੀ ਵੀ ਦੇਖ ਚੁੱਕੇ ਨੇ ਮੌਕਾ
ਸਾਡਾ ਸਾਰਿਆਂ ਦਾ ਇਹ ਫਰਜ਼ ਬਣਦਾ ਹੈ ਕਿ ਕੁਦਰਤੀ ਕਰੋਪੀ ਦੀ ਮਾਰ ਹੇਠ ਆਏ ਪੰਜਾਬ ਅਤੇ ਪੰਜਾਬ ਵਾਸੀਆਂ ਦਾ ਵੱਧ ਤੋਂ ਵੱਧ ਸਹਿਯੋਗ ਕਰੀਏ : ਬਰਸਟ
ਰਿਆਤ ਬਾਹਰਾ ਯੂਨੀਵਰਸਿਟੀ ਦੇ ਕੰਪਿਊਟਰ ਐਪਲੀਕੇਸ਼ਨ ਵਿਭਾਗ ਵੱਲੋਂ ਖੋਜ ਪੱਤਰ ਲਿਖਣ ਬਾਰੇ ਦੋ ਦਿਨਾਂ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।
ਹੜ ਪ੍ਰਭਾਵਿਤ ਇਲਾਕਿਆ ਵਿੱਚ ਆਪਣੇ ਤੌਰ ਤੇ ਪੀੜਿਤ ਪਰਿਵਾਰਾਂ ਦੀ ਹਰ ਪੱਖ ਤੋਂ ਮਦਦ ਲਈ ਅਪੀਲ
ਚਮਕੌਰ ਸਾਹਿਬ ਤੋਂ ਐਮ.ਐਲ.ਏ. ਡਾ. ਚਰਨਜੀਤ ਸਿੰਘ ਨੇ ਅੱਜ ਐਸ.ਡੀ.ਐਮ. ਖਰੜ, ਦਿਵਿਆ ਪੀ ਦੇ ਨਾਲ ਪਿੰਡ ਮਲਕਪੁਰ ਦਾ ਦੌਰਾ ਕੀਤਾ ਅਤੇ ਭਾਰੀ ਬਾਰਿਸ਼ ਤੇ ਵਧੇ ਪਾਣੀ ਦੇ ਵਹਾਅ ਕਾਰਨ ਪੁਲ ਨੂੰ ਹੋਏ ਨੁਕਸਾਨ ਤੋਂ ਬਾਅਦ ਬਣੀ ਸਥਿਤੀ ਦਾ ਜਾਇਜ਼ਾ ਲਿਆ।
ਪੰਜਾਬ ਦੇ ਬਕਾਇਆ 60 ਹਜਾਰ ਕਰੋੜ ਰੁਪਏ ਦੇ ਫੰਡ ਤੁਰੰਤ ਜਾਰੀ ਕਰੇ ਅਤੇ ਪੰਜਾਬ ਲਈ ਵਿਸ਼ੇਸ਼ ਪੈਕੇਜ ਦੇਵੇ
ਪਾਰਟੀਬਾਜ਼ੀ ਤੋ ਉੱਤੇ ਉਠ ਕਿ ਹੜ੍ਹਪੀੜਤਾਂ ਦੀ ਮੱਦਤ ਕਰਨ ਦਾ ਵੇਲਾ
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਕਿਹਾ; ਅਜਿਹੇ ਸਮਾਗਮ ਨਵੀਂ ਪੀੜ੍ਹੀ ਨੂੰ ਆਪਣੀ ਸੰਸਕ੍ਰਿਤੀ ਅਤੇ ਰਿਤੀ-ਰਿਵਾਜਾਂ ਨਾਲ ਜੋੜਦੇ ਹਨ
ਇੰਪ. ਫੈਡ. ਪੀਐਸਪੀਸੀਐਲ (ਚਾਹਲ) ਦੇ ਸਰਕਲ ਪ੍ਰਧਾਨ ਪੂਰਨ ਸਿੰਘ ਖਾਈ ਤੇ ਸੂਬਾਈ ਆਗੂ ਰਾਮ ਚੰਦਰ ਸਿੰਘ ਖਾਈ ਦੀ ਪ੍ਰਧਾਨਗੀ ਹੇਠ ਡਵੀਜ਼ਨ ਕਮੇਟੀ ਦੀ ਚੋਣ 66 ਕੇ ਵੀ ਗਰਿੱਡ ਲਹਿਰਾਗਾਗਾ ਵਿਖੇ ਹੋਈ।
ਐਸ ਡੀ ਐਮ ਖਰੜ ਵੱਲੋਂ ਬਾਰਸ਼ੀ ਪਾਣੀ ਦੀ ਨਿਕਾਸੀ, ਸੜਕ ਨਿਰਮਾਣ ਕਾਰਜਾਂ ਦਾ ਨਿਰੀਖਣ
ਸੰਸਥਾ ਵਿੱਚੋਂ ਸਿੱਖਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਬਣਨਗੇ ਉੱਚ ਕੋਟੀ ਦੇ ਵਕੀਲ : ਮਨਜੀਤ ਸਿੰਘ
'ਯੁੱਧ ਨਸ਼ਿਆਂ ਵਿਰੁੱਧ’ ਦੇ 180ਵੇਂ ਦਿਨ ਪੰਜਾਬ ਪੁਲਿਸ ਵੱਲੋਂ 84 ਨਸ਼ਾ ਤਸਕਰ ਕਾਬੂ; 1.8 ਕਿਲੋ ਹੈਰੋਇਨ ਬਰਾਮਦ
ਕਿਹਾ ਗੰਭੀਰ ਬਿਮਾਰੀਆਂ ਲਈ ਲੋੜੀਂਦੀਆਂ ਦਵਾਈਆਂ ਤੇ ਨਾ ਲੱਗੇ ਜੀਐਸਟੀ
ਉਸਾਰੀ ਕਾਮਿਆਂ ਦੀ ਭਲਾਈ ਲਈ ਵਰਤੇ ਜਾਣਗੇ ਫੰਡ: ਕਿਰਤ ਮੰਤਰੀ
ਮਹਾਰਾਸ਼ਟਰ ਸਿੱਖ ਸਮਾਜ ਤਾਲਮੇਲ ਕਮੇਟੀ ਦੇ ਆਗੂ ਜਸਪਾਲ ਸਿੰਘ ਸਿੱਧੂ ਦੇ ਉੱਦਮ ਸ਼ਲਾਘਾਯੋਗ: ਪ੍ਰੋ. ਖਿਆਲਾ
ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਨੇ ਅਮਰੀਕਾ-ਅਧਾਰਤ ਜਸਕਰਨ ਕੰਨੂ ਦੀ ਮਿਲੀਭੁਗਤ ਨਾਲ ਹਾਲ ਹੀ ਵਿੱਚ ਪੋਜੇਵਾਲ ਵਿਖੇ ਇੱਕ ਵਿਅਕਤੀ ਦੀ ਕੀਤੀ ਸੀ ਹੱਤਿਆ : ਡੀ.ਜੀ.ਪੀ. ਗੌਰਵ ਯਾਦਵ
ਪਾਇਨੀਅਰ ਕਾਨਵੈਂਟ ਸਕੂਲ, ਗੱਜਣ ਮਾਜਰਾ ਇੱਕ ਵਾਰ ਫਿਰ ਖੇਡਾਂ ਅਤੇ ਸਿੱਖਿਆ ਦੋਵਾਂ ਖੇਤਰਾਂ 'ਚ ਆਪਣੀ ਵਿਲੱਖਣ ਪਛਾਣ ਬਣਾਉਣ ਵਿੱਚ ਕਾਮਯਾਬ ਹੋਇਆ ਹੈ।
ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ‘ਯੁੱਧ ਨਸਿਆ ਵਿਰੁੱਧ ਵਿੱਢੀ ਮੁਹਿੰਮ ਤਹਿਤ ਸ: ਸਰਤਾਜ ਸਿੰਘ ਚਾਹਲ ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਸੰਗਰੂਰ ਦੀਆਂ ਹਦਾਇਤਾ ਅਨੁਸਾਰ ਸ੍ਰੀ ਦਮਨਬੀਰ ਸਿੰਘ ਪੀ.ਪੀ.ਐਸ,ਉਪ ਕਪਤਾਨ ਪੁਲਿਸ ਸਬ ਡਵੀਜਨ ਧੂਰੀ ਦੀ ਅਤੇ ਥਾਣੇਦਾਰ ਬਲੌਰ ਸਿੰਘ ਮੁੱਖ ਅਫਸਰ ਥਾਣਾ ਸ਼ੇਰਪੁਰ ਦੀ ਅਗਵਾਈ ਹੇਠ ਸਹਾ.ਥਾਣੇਦਾਰ ਗੁਰਪਾਲ ਸਿੰਘ ਵੱਲੋ ਸਮੇਤ ਪੁਲਿਸ ਪਾਰਟੀ ਦੇ ਦੌਰਾਨੇ ਗਸਤ ਨੇੜੇ ਕੱਚਾ ਰਸਤਾ ਗੁਰਬਖ਼ਸ਼ਪਰਾ ਤੋ ਮੁਖਬਰ ਖਾਸ ਦੀ ਇਤਲਾਹ ਤੇ ਕਮਾਲਦੀਨ ਉਰਫ ਕਾਲੀ ਵਾਸੀ ਗੁਰਬਖ਼ਸਪੁਰਾ (ਗੰਡੇਵਾਲ) ਨੂੰ ਕਾਬੂ ਕਰਕੇ ਇਸਦੇ ਕਬਜਾ ਵਿੱਚੋ 500 ਨਸੀਲੀਆਂ ਗੋਲੀਆਂ ਅਤੇ 6300/- ਡਰੱਗਮਨੀ ਬਰਾਮਦ ਕਰਾਈ ਗਈ |