Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

RDX

ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਰਹੱਦ ਪਾਰ ਦੇ ਅੱਤਵਾਦੀ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਐਸਏਐਸ ਨਗਰ ਨੇ ਵਿਦੇਸ਼ੀ ਅੱਤਵਾਦੀ ਹੈਂਡਲਰ ਦੇ ਦੋ ਸਾਥੀਆਂ ਨੂੰ ਲਗਭਗ 2.5 ਕਿਲੋਗ੍ਰਾਮ ਵਜ਼ਨ ਵਾਲੇ ਆਰ.ਡੀ.ਐਕਸ.-ਅਧਾਰਤ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ.ਈ.ਡੀ.) ਸਮੇਤ ਗ੍ਰਿਫਤਾਰ ਕਰਕੇ  ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।  

ਪੰਜਾਬ ਪੁਲਿਸ ਨੇ ਸੂਬੇ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਆਰਡੀਐਕਸ-ਅਧਾਰਤ ਆਈਈਡੀ, ਗਲੌਕ ਪਿਸਤੌਲ ਸਮੇਤ ਦੋ ਕਾਰਕੁਨ ਕਾਬੂ

ਆਈਈਡੀ ਪੂਰੀ ਤਰ੍ਹਾਂ ਅਸੈਂਬਲਡ ਅਤੇ ਵਰਤੋਂ ਲਈ ਤਿਆਰ ਸੀ, ਜੋ ਜਨਤਕ ਸੁਰੱਖਿਆ ਲਈ ਇੱਕ ਵੱਡੇ ਖ਼ਤਰੇ ਦਾ ਸੰਕੇਤ ਹੈ: ਡੀਜੀਪੀ ਗੌਰਵ ਯਾਦਵ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਪਾਕਿ-ਆਈਐਸਆਈ ਦੀ ਹਮਾਇਤ ਪ੍ਰਾਪਤ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਆਰਡੀਐਕਸ ਅਧਾਰਤ ਆਈਈਡੀ ਸਮੇਤ ਇੱਕ ਵਿਅਕਤੀ ਕਾਬੂ

ਪਤਾ ਲੱਗਣ ਤੋਂ ਬਚਣ ਲਈ ਆਈਈਡੀ ਬਣਾਉਣ ਲਈ ਵਰਤੇ ਜਾਂਦੇ ਧਾਤੂ ਦੀ ਕੇਸਿੰਗ ਦੀ ਥਾਂ 'ਤੇ ਵਰਤਿਆ ਗਿਆ ਪੀਵੀਸੀ ਪਾਈਪ: ਡੀਜੀਪੀ ਗੌਰਵ ਯਾਦਵ

ਪੰਜਾਬ ਪੁਲਿਸ ਨੇ ਪਾਕਿ-ਆਈਐਸਆਈ ਦੀ ਹਮਾਇਤ ਪ੍ਰਾਪਤ ਬੀਕੇਆਈ ਦੀ ਅੱਤਵਾਦੀ ਸਾਜ਼ਿਸ਼ ਕੀਤੀ ਨਾਕਾਮ; ਬਟਾਲਾ ਤੋਂ ਚਾਰ ਹੈਂਡ-ਗ੍ਰੇਨੇਡ, 2 ਕਿਲੋਗ੍ਰਾਮ ਆਰਡੀਐਕਸ-ਅਧਾਰਤ ਆਈਈਡੀ ਬਰਾਮਦ

ਜਾਂਚ ਮੁਤਾਬਿਕ ਇਹ ਖੇਪ ਯੂਕੇ-ਅਧਾਰਤ ਬੀਕੇਆਈ ਅੱਤਵਾਦੀ ਨਿਸ਼ਾਨ ਜੋਡੀਆ ਦੇ ਨਿਰਦੇਸ਼ਾਂ 'ਤੇ ਰੱਖੀ ਗਈ ਸੀ: ਡੀਜੀਪੀ ਗੌਰਵ ਯਾਦਵ