ਇਸ ਸਮੇਂ ਤਪ ਅਸਥਾਨ ਬਾਬੇ ਕੇ ਫਾਰਮ ਦੇ ਪ੍ਰਬੰਧਕਾਂ ਵੱਲੋਂ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਦਾ ਸਾਂਝੇ ਤੌਰ ਤੇ ਸਨਮਾਨ ਕੀਤਾ ਗਿਆ। ਸੰਤ ਬਲਬੀਰ ਸਿੰਘ ਸੀਚੇਵਾਲ, ਬਾਬਾ ਜਸਵਿੰਦਰ ਸਿੰਘ ਇੰਚਾਰਜ਼ ਬੁੱਢਾ ਦਲ ਅਮਰੀਕਾ, ਬਾਬਾ ਹਰਜੀਤ ਸਿੰਘ ਮਹਿਤਾ ਚੌਂਕ, ਬਾਬਾ ਗੋਪਾ ਸਿੰਘ, ਭਾਈ ਗੁਰਦੀਪ ਸਿੰਘ, ਸ. ਜਸਵਿੰਦਰ ਸਿੰਘ ਕਾਲਾ, ਬਾਬਾ ਕਿਰਤਰਾਜ ਸਿੰਘ, ਸ. ਮਨਜੀਤ ਸਿੰਘ ਭੋਗਲ ਤੇ ਹੋਰ ਨਿਹੰਗ ਸਿੰਘ ਫੌਜਾਂ ਹਾਜ਼ਰ ਸਨ।