Friday, October 03, 2025

RIMC

ਆਰ.ਆਈ.ਐਮ.ਸੀ. ਦੇਹਰਾਦੂਨ ਵੱਲੋਂ ਜੁਲਾਈ 2026 ਟਰਮ ਵਾਸਤੇ ਦਾਖਲੇ ਖੁੱਲ੍ਹੇ ; 15 ਅਕਤੂਬਰ, 2025 ਤੱਕ ਕਰ ਸਕਦੇ ਹੋ ਅਪਲਾਈ

ਦਾਖਲੇ ਲਈ ਲਿਖਤੀ ਪ੍ਰੀਖਿਆ 7 ਦਸੰਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ

ਆਰ.ਆਈ.ਐਮ.ਸੀ. ਜੂਨ 2025 ਦੀ ਪ੍ਰੀਖਿਆ ਦਾ ਨਤੀਜਾ ਪੰਜਾਬ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਵੈੱਬਸਾਈਟ 'ਤੇ ਪ੍ਰਕਾਸ਼ਿਤ

ਰੱਖਿਆ ਸੇਵਾਵਾਂ ਭਲਾਈ ਵਿਭਾਗ, ਪੰਜਾਬ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਆਰ.ਆਈ.ਐਮ.ਸੀ. ਜੂਨ 2025 ਦੀ ਲਿਖਤੀ ਪ੍ਰੀਖਿਆ ਦਾ ਨਤੀਜਾ ਵਿਭਾਗ ਦੀ ਅਧਿਕਾਰਤ ਵੈੱਬਸਾਈਟ dsw.punjab.gov.in 'ਤੇ ਅਪਲੋਡ ਕਰ ਦਿੱਤਾ ਗਿਆ ਹੈ। 

ਐਡਵੋਕੇਟ ਧਾਮੀ ਦੇ ਘਰ ਪਹੁੰਚੇ ਅੰਤਰਿੰਗ ਕਮੇਟੀ ਮੈਂਬਰ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਸਰਬਸੰਮਤੀ ਨਾਲ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਨਾਮਨਜ਼ੂਰ ਕਰਨ ਉਪਰੰਤ ਉਨ੍ਹਾਂ ਨੂੰ ਸਿੱਖ ਸੰਸਥਾ ਦੇ ਮੁੱਖ ਸੇਵਾਦਾਰ ਦੀਆਂ ਸੇਵਾਵਾਂ ਤੁਰੰਤ ਸੰਭਾਲਣ ਦੀ ਅਪੀਲ ਕਰਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਘਰ ਪੁੱਜੇ