ਏਅਰ ਇੰਡੀਆ ਨੂੰ ਹਵਾਈ ਸੈਨਾ ਤੋਂ ਮਿਲੀ ਇਜਾਜ਼ਤ; ਮਾਰਚ, 2026 ਦੇ ਪਹਿਲੇ ਹਫ਼ਤੇ ਤੋਂ ਸ਼ੁਰੂ ਕਰੇਗੀ ਉਡਾਣਾਂ
ਭਾਰਤ ਵਿੱਚ ਉੱਚ ਸਿੱਖਿਆ ਪ੍ਰਣਾਲੀ ਵਿੱਚ ਵਿਤਕਰੇ ਨੂੰ ਰੋਕਣ ਅਤੇ ਸਮਾਨਤਾ ਨੂੰ ਯਕੀਨੀ ਬਣਾਉਣ ਲਈ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਨੇ 13 ਜਨਵਰੀ 2026 ਨੂੰ ਨਵੇਂ ਨਿਯਮਾਂ ਨੂੰ ਨੋਟੀਫਾਈ ਕੀਤਾ ਸੀ।
ਪੰਜਾਬ ਦੇ ਸਥਾਨਕ ਸਰਕਾਰਾਂ, ਉਦਯੋਗ ਤੇ ਵਣਜ ਅਤੇ ਬਿਜਲੀ ਮੰਤਰੀ ਸ੍ਰੀ ਸੰਜੀਵ ਅਰੋੜਾ ਦੀ ਪ੍ਰਧਾਨਗੀ ਹੇਠ ਸ਼ਹਿਰੀ ਸਥਾਨਕ ਇਕਾਈਆਂ (ਯੂਐਲਬੀ) ਸਬੰਧੀ ਪ੍ਰਮੁੱਖ ਮੁੱਦਿਆਂ ਬਾਰੇ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਹੋਈ।
ਪਿਛਲੀਆਂ ਸਰਕਾਰਾਂ ਰਿਸ਼ਵਤਖੋਰੀ ਅਤੇ ਪੱਖਪਾਤ ਨਾਲ ਦਿੰਦੀਆਂ ਸਨ ਨੌਕਰੀਆਂ ਪਰ ‘ਆਪ’ ਸਰਕਾਰ ਨਿਰੋਲ ਮੈਰਿਟ ’ਤੇ ਦੇ ਰਹੀ ਹੈ ਨੌਕਰੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੋਬਾਈਲ ਫੋਨਾਂ ਦੀ ਵਿਆਪਕ ਜਾਂਚ ਵਿੱਚ ਸੰਚਾਰ ਦੇ ਕਈ ਤਰੀਕਿਆਂ ਦਾ ਹੋਇਆ ਖੁਲਾਸਾ: ਡੀਜੀਪੀ ਗੌਰਵ ਯਾਦਵ
ਕਿਹਾ ਮੇਲੋ ਕੌਰ ਦੀ ਮੌਤ ਲਈ ਜ਼ਿੰਮੇਵਾਰ ਨੂੰ ਨਹੀਂ ਫੜ੍ਹ ਰਹੀ ਪੁਲਿਸ
ਜ਼ਿਲ੍ਹਾ ਮਾਲੇਰਕੋਟਲਾ ਦੇ ਇਤਿਹਾਸਿਕ ਪਿੰਡ ਕੁਠਾਲਾ ਵਿਖੇ ਵੱਡੇ ਘੱਲੂਘਾਰੇ ਦੇ ਮਹਾਨ ਸ਼ਹੀਦਾਂ ਦੀ ਯਾਦ 'ਚ ਬਣੇ ਗੁਰਦੁਆਰਾ ਸਾਹਿਬ ਸ਼ਹੀਦੀ ਵਿਖੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਹਾਨ ਸ਼ਹੀਦ ਸਿੰਘਾਂ ਨੂੰ ਯਾਦ ਕੀਤਾ ਗਿਆ
40Kg ਹੈਰੋਇਨ, 4 ਹੈਂਡ ਗ੍ਰਨੇਡ, ਪਿਸਤੌਲ ਤੇ ਕਾਰਤੂਸ ਬਰਾਮਦ
ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 28 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ
ਸੜਕ ਸੁਰੱਖਿਆ ਸਬੰਧੀ ਉਪਰਾਲਿਆਂ ਵਿੱਚ ਮਨੁੱਖੀ ਕਦਰਾਂ-ਕੀਮਤਾਂ ਨੂੰ ਖਾਸ ਸਥਾਨ ਦੇਣਾ ਚਾਹੀਦਾ ਹੈ: ਸਪੈਸ਼ਲ ਡੀਜੀਪੀ ਏ.ਐਸ. ਰਾਏ
ਹਮਲਾਵਰਾਂ ਨੇ ਕੀਤੀ ਤਾਬੜਤੋੜ ਫਾਇਰਿੰਗ
ਨਸ਼ਿਆਂ ਦੇ ਨਾਲ ਨਾਲ ਗੈਂਗਸਟਰਾ ਦਾ ਵੀ ਕਰਾਂਗੇ ਖਾਤਮਾ- ਧਾਲੀਵਾਲ
ਲੋਕ ਨਿਰਮਾਣ ਮੰਤਰੀ ਵਲੋਂ ਨਾਨ-ਬਿਟੂਮਿਨਸ ਕਾਰਜ 10 ਫਰਵਰੀ, 2026 ਤੱਕ ਹਰ ਪੱਖੋਂ ਮੁਕੰਮਲ ਕਰਨ ਦੇ ਹੁਕਮ
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ 10 ਲੱਖ ਰੁਪਏ ਦੇ ਲਾਭ ਸਦਕਾ ਹੁਣ ਕਿਸੇ ਨੂੰ ਮਹਿੰਗੇ ਇਲਾਜ ਕਾਰਨ ਕਰਜ਼ੇ ਹੇਠ ਨਹੀਂ ਆਉਣਾ ਪਵੇਗਾ: ਡਿਪਟੀ ਸਪੀਕਰ ਰੋੜੀ
ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਮਹਿੰਦਰਾ ਐਂਡ ਮਹਿੰਦਰਾ ਭਾਰਤ ਦੇ ਮੋਹਰੀ ਬਹੁ-ਕੌਮੀ ਗਰੁੱਪਾਂ ਵਿੱਚੋਂ ਇੱਕ ਹੈ
ਲੁਧਿਆਣਾ ਦੀਆਂ 15 ਕਿਲੋਮੀਟਰ ਸੜਕਾਂ ਨੂੰ ਸੰਪੂਰਨ ਸਟ੍ਰੀਟ ਮਾਡਲ ਤਹਿਤ ਕੀਤਾ ਜਾਵੇਗਾ ਮੁੜ ਵਿਕਸਤ: ਸੰਜੀਵ ਅਰੋੜਾ
ਕਿਹਾ ਨਵੇਂ ਕਾਨੂੰਨ ਲਿਆਕੇ ਸਰਕਾਰਾਂ ਕਰ ਰਹੀਆਂ ਮਜ਼ਦੂਰ ਵਿਰੋਧੀ ਫ਼ੈਸਲੇ
ਕੇਂਦਰ ਸਰਕਾਰ ਵੱਲੋਂ 24.50 ਕਰੋੜ ਖਰਚੇ ਜਾਣਗੇ
ਅਮਰੀਕਾ-ਅਧਾਰਤ ਬੀ.ਕੇ.ਆਈ. ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ ਗ੍ਰਿਫ਼ਤਾਰ ਕੀਤੇ ਵਿਅਕਤੀ: ਡੀ.ਜੀ.ਪੀ. ਗੌਰਵ ਯਾਦਵ
ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 47 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ
ਸੁਰੱਖਿਆ ਸੰਸਥਾਨ ’ਤੇ ਹੋਣ ਵਾਲੇ ਹਮਲੇ ਨੂੰ ਸਫਲਤਾਪੂਰਵਕ ਟਾਲਿਆ: ਡੀ.ਜੀ.ਪੀ. ਗੌਰਵ ਯਾਦਵ
ਸਕੂਲ ਆਫ਼ ਐਮੀਨੈਂਸ ਅਤੇ ਰੈਜ਼ੀਡੈਂਸ਼ੀਅਲ ਸਕੂਲਾਂ ਵਿੱਚ 20 ਹਜ਼ਾਰ ਸੀਟਾਂ ਵਾਸਤੇ 2 ਲੱਖ ਤੋਂ ਵੱਧ ਅਰਜ਼ੀਆਂ ਆਉਣਾ ਸਰਕਾਰੀ ਸਕੂਲ ਸਿੱਖਿਆ ਵਿੱਚ ਕ੍ਰਾਂਤੀਕਾਰੀ ਬਦਲਾਅ ਦਾ ਪ੍ਰਤੱਖ ਪ੍ਰਮਾਣ: ਹਰਜੋਤ ਸਿੰਘ ਬੈਂਸ
ਪੰਜਾਬ ਨੇ ਵਿਸ਼ੇਸ਼ ਸਟੀਲ ਨਿਰਮਾਣ ਖੇਤਰ ਵਿੱਚ ਇੱਕ ਵੱਡਾ ਗ੍ਰੀਨਫੀਲਡ ਨਿਵੇਸ਼ ਪ੍ਰਾਪਤ ਕੀਤਾ ਹੈ, ਜਿਸ ਨਾਲ ਰਾਜ ਦੇ ਉਦਯੋਗ ਜਗਤ ਨੂੰ ਹੋਰ ਮਜ਼ਬੂਤੀ ਮਿਲੀ ਹੈ।
ਕਿਹਾ ਮਹਿੰਗੇ ਨਿੱਜੀ ਹਸਪਤਾਲ ਵੀ ਗਰੀਬਾਂ ਲਈ ਖੋਲ੍ਹੇ,
ਪਹਿਲੇ ਪੜਾਅ ਤਹਿਤ 72 ਘੰਟਿਆਂ ਦੇ ਚਲਾਏ ਗਏ ਆਪ੍ਰੇਸ਼ਨ ਦੌਰਾਨ 3256 ਵਿਅਕਤੀਆਂ ਕਾਬੂ 80 ਭਗੌੜੇ ਵੀ ਕੀਤੇ ਗ੍ਰਿਫਤਾਰ
ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਉਦਯੋਗ ਅਤੇ ਅੰਦਰੂਨੀ ਵਪਾਰ ਵਿਭਾਗ (ਡੀ.ਪੀ.ਆਈ.ਆਈ.ਟੀ.) ਵੱਲੋਂ ਕਰਵਾਏ ਗਏ ਸਟੇਟ ਸਟਾਰਟਅੱਪ ਰੈਂਕਿੰਗ ਦੇ 5ਵੇਂ ਐਡੀਸ਼ਨ ਵਿੱਚ ਪੰਜਾਬ ਨੂੰ ਇੱਕ ਵਾਰ ਫਿਰ ਤੋਂ ਸ਼੍ਰੇਣੀ ਏ ਵਿੱਚ ‘ਟੌਪ ਪਰਫਾਰਮਰ ਸਟੇਟ’ ਵਜੋਂ ਮਾਨਤਾ ਦਿੱਤੀ ਗਈ ਹੈ।
ਪੁਰਾਣੀ ਪੈਨਸ਼ਨ ਬਹਾਲੀ ਮੋਰਚਾ ਨੇ ਕਿਹਾ ਸਰਕਾਰ ਵਾਅਦਿਆਂ ਤੋਂ ਮੁੱਕਰੀ
‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 27 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਵੱਲੋਂ ਕੀਤੀ ਸ਼ਾਨਦਾਰ ਕਾਰਗੁਜ਼ਾਰੀ ਦੀ ਕੀਤੀ ਸ਼ਲਾਘਾ
ਰੇਲਵੇ ਅਧਿਕਾਰੀਆਂ ਨੇ ਜਲਦੀ ਠੀਕ ਕਰਨ ਦਾ ਦਿੱਤਾ ਭਰੋਸਾ
ਪੰਜਾਬ ਨੂੰ ਗੈਂਗਸਟਰ ਮੁਕਤ ਕਰਨ ਲਈ ਪੁਲਿਸ ਵਚਨਬੱਧ ਡੀ.ਆਈ.ਜੀ. ਸੰਦੀਪ ਗੋਇਲ ਨੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ ਵੱਡੀ ਜਾਣਕਾਰੀ