Tuesday, November 03, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

RSETI

ਆਰਸੇਟੀ ਮੋਗਾ ਤੋਂ 32 ਸਿਖਿਆਰਥੀਆਂ ਨੇ "ਜੂਨੀਅਰ ਬਿਊਟੀ ਪ੍ਰੈਕਟੀਸ਼ਨਰ" ਕੋਰਸ ਸਫ਼ਲਤਾਪੂਰਵਕ ਕੀਤਾ ਪੂਰਾ

ਪੰਜਾਬ ਐਂਡ ਸਿੰਧ ਬੈਂਕ ਵੱਲੋਂ ਸਪਾਂਸਰ ਕੀਤੀ ਗਈ ਸਵੈ-ਰੁਜ਼ਗਾਰ ਸਿਖਲਾਈ ਸੰਸਥਾ ਮੋਗਾ ਵਿਖੇ "ਜੂਨੀਅਰ ਬਿਊਟੀ ਪ੍ਰੈਕਟੀਸ਼ਨਰ" ਕੋਰਸ ਸਫ਼ਲਤਾਪੂਰਵਕ ਪੂਰਾ ਕਰਨ ਵਾਲੇ 32 ਸਿਖਿਆਰਥੀਆਂ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ ਗਏ।

ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਤੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵੱਲੋਂ ਧੁੱਸੀ ਬੰਨ੍ਹ, ਸੰਘੇੜਾ ਤੇ ਰਾਹਤ ਸੈਂਟਰ ਰਾਊਵਾਲਾ ਦਾ ਦੌਰਾ

ਪਾਣੀ ਨਾਲ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਰਾਹਤ ਸੈਂਟਰ ਰਾਊਵਾਲਾ ਵਿਖੇ ਆਉਣ ਦੀ ਅਪੀਲ

ਆਰਸੇਟੀ ਪਟਿਆਲਾ ਵੱਲੋਂ ਮਹਿਲਾਵਾਂ ਲਈ ਬਿਊਟੀ ਪ੍ਰੈਕਟੀਕਸ਼ਨਰ ਬੈਚ ਦੀ ਸ਼ੁਰੂਆਤ

 422 ਉਮੀਦਵਾਰਾਂ ਨੂੰ ਸਾਲ 2025 ਦੌਰਾਨ ਦਿੱਤੀ ਗਈ ਮੁਫ਼ਤ ਸਿਖਲਾਈ

ਐਸਬੀਆਈ ਆਰਸੈਟੀ ਨੇ 31 ਦਿਨਾਂ ਮਹਿਲਾ ਪਹਿਰਾਵਾ ਡਿਜ਼ਾਈਨ ਅਤੇ ਨਿਰਮਾਣ ਸਿੱਖਿਆ ਕੋਰਸ ਸਫਲਤਾਪੂਰਵਕ ਕਰਵਾਇਆ

ਭਾਰਤੀ, ਸਟੇਟ ਬੈਂਕ ਗ੍ਰਾਮੀਣ ਸਵੈਰੋਜ਼ਗਾਰ ਪ੍ਰਸ਼ਿਕਸ਼ਣ ਸੰਸਥਾਨ (ਐਸ ਬੀ ਆਈ, ਆਰਸੇਟੀ ), ਪਟਿਆਲਾ ਵੱਲੋਂ ਮਹਿਲਾਵਾਂ ਲਈ 31 ਦਿਨਾਂ "ਵਿਮੈਨ ਗਾਰਮੈਂਟਸ ਡਿਜ਼ਾਈਨ ਐਂਡ ਨਿਰਮਾਣ" ਸਿੱਖਿਆ ਕੋਰਸ ਦਾ ਸਫਲ ਆਯੋਜਨ ਕੀਤਾ ਗਿਆ।