ਛੇ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਆਂਗਣਵਾੜੀਆਂ, ਪਲੇਅ-ਵੇਅ ਅਤੇ ਪ੍ਰਾਇਮਰੀ ਸਕੂਲਾਂ ਵਿੱਚ ਇੱਕੋ ਜਿਹਾ ਪਾਠਕ੍ਰਮ ਕੀਤਾ ਜਾਵੇਗਾ ਲਾਗੂ: ਡਾ. ਬਲਜੀਤ ਕੌਰ
ਗਊਆਂ ਦੇ ਸੇਵਾ ਨੂੰ ਦੱਸਿਆ ਮਹੱਤਵ
ਪਿੰਡ ਕੁਠਾਲਾ ਵਿਖੇ ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 360ਵੇਂ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਸਥਾਨਕ ਗੁਰਦੁਆਰਾ ਸਾਹਿਬ ਸ਼ਹੀਦੀ ਤੋਂ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਗਿਆ।
ਸਰਬੰਸਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਦੀ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਪੂਰੇ ਖ਼ਾਲਸਾਈ ਜਾਹੋ ਜਲਾਲ ਨਾਲ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ।
ਮ੍ਰਿਤਕ ਤਿੰਨ ਭੈਣਾ ਦਾ ਇਕਲੌਤਾ ਭਰਾ ਸੀ
ਗੁਰਦੁਆਰਾ ਬਾਬਾ ਦੀਪ ਸਿੰਘ ਦੀ ਪ੍ਰਬੰਧਕ ਕਮੇਟੀ ਵਲੋਂ ਮਸੂਹ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਬਾਬਾ ਦੀਪ ਸਿੰਘ ਤੋਂ ਵਿਸ਼ਾਲ ਨਗਰ ਕੀਰਤਨ ਖਾਲਸਾ ਪੰਥ
ਸਾਹਿਬ ਏ ਕਮਾਲ, ਬਾਦਸ਼ਾਹ ਦਰਵੇਸ਼, ਸਰਬੰਸ ਦਾਨੀ, ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਚਾਰੇ ਸਾਹਿਬਜ਼ਾਦਿਆਂ, ਮਾਤਾ ਗੁਜਰ ਕੋਰ ਅਤੇ ਸਮੂਹ ਸਿੰਘਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੈਨਸ਼ਨਰ ਸੇਵਾ ਪੋਰਟਲ 'ਤੇ ਰਾਜ ਦੇ ਪੈਨਸ਼ਨਰਾਂ ਦੀ 100% ਰਜਿਸਟ੍ਰੇਸ਼ਨ ਨੂੰ ਤੇਜ਼ ਕਰਨ ਦੇ ਉਦੇਸ਼ ਨਾਲ ਅੱਜ ਇਥੇ ਪੈਨਸ਼ਨ ਵੰਡਣ ਵਾਲੇ ਬੈਂਕਾਂ ਨਾਲ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ
ਕਰੀਬ ਪੰਜ ਸਾਲ ਪਹਿਲਾਂ ਰੁਜ਼ਗਾਰ ਦੀ ਭਾਲ ਵਿੱਚ ਕੈਨੇਡਾ ਗਏ ਸਬ ਡਿਵੀਜ਼ਨ ਪਾਤੜਾਂ ਅਧੀਨ ਆਉਂਦੇ ਪਿੰਡ ਮੌਲਵੀਵਾਲਾ ਦੇ ਮਾਪਿਆਂ ਦੇ ਇਕਲੋਤੇ ਨੌਜਵਾਨ ਪੁੱਤਰ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ।
ਪ੍ਰਧਾਨ ਮੰਤਰੀ ਮੋਦੀ ਅਤੇ ਵਿਦੇਸ਼ ਮੰਤਰੀ ਡਾ. ਐੱਸ. ਜੈ ਸ਼ੰਕਰ ਨੂੰ ਪੱਤਰ ਲਿਖ ਕੇ ਨਿਊਜ਼ੀਲੈਂਡ ਸਰਕਾਰ ਕੋਲ ਕੂਟਨੀਤਕ ਪੱਧਰ ’ਤੇ ਮਾਮਲਾ ਉਠਾਉਣ ਦੀ ਕੀਤੀ ਅਪੀਲ
ਸ਼੍ਰੋਮਣੀ ਜਰਨੈਲ ਰੰਗਰੇਟੇ ਗੁਰੂ ਕੇ ਬੇਟੇ ਸ਼ਹੀਦ ਬਾਬਾ ਜੀਵਨ ਸਿੰਘ ਦੇ ਦਿਹਾੜੇ ਨੂੰ ਸਮਰਪਿਤ ਸਾਲਾਨਾ੍ ਨਗਰ ਕੀਰਤਨ ਪਿੰਡ ਦੀਆਂ ਸਮੂਹ ਨਗਰ ਨਿਵਾਸੀਆਂ ਸੰਗਤਾਂ ਦੇ ਸੰਯੋਗ ਵੱਲੋਂ ਗੁਰਦੁਆਰਾ ਸ੍ਰੀ ਜੀਵਨਸਰ ਸਾਹਿਬ ਪਿੰਡ ਸੰਦੌੜ ਵਿਖੇ ਸਜਾਇਆ ਗਿਆ।
50 ਲੱਖ ਦੇ ਕਰੀਬ ਸੰਗਤ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰੇਗੀ
2.70 ਲੱਖ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਦਾ ਟੀਚਾ ਮਿੱਥਿਆ: ਡਾ. ਬਲਜੀਤ ਕੌਰ
ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਨ ਲਈ ਚੁੱਕਿਆ ਕਦਮ
ਆਪ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਫਾਸਟਟ੍ਰੈਕ ਪੰਜਾਬ ਪੋਰਟਲ ਦੇ ਦੂਜੇ ਪੜਾਅ ਦੀ ਸ਼ੁਰੂਆਤ
ਸੰਗਤਾਂ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਨਾਲ ਨਗਰ ਕੀਰਤਨ ਦਾ ਸਵਾਗਤ
ਪੰਜਾਬ ਵਿੱਚ ਉਦਯੋਗਿਕ ਪੱਖੀ ਮਾਹੌਲ ਸਦਾਕ ਉਦਯੋਗਾਂ ਦੇ ਪ੍ਰਵਾਸ ਨੂੰ ਪੁੱਠਾ ਗੇੜ ਪਿਆ
ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੰਗਤਾਂ ਦੀ ਸਹੂਲਤ ਲਈ ਕੀਤੇ ਗਏ ਹਨ ਪੁਖਤਾ ਪ੍ਰਬੰਧ: ਤਰੁਨਪ੍ਰੀਤ ਸਿੰਘ ਸੌਂਦ
ਜੰਮੂ ਤੋਂ ਸੰਗਤਾਂ ਦਾ ਵੱਡਾ ਕਾਫ਼ਲਾ ਨਗਰ ਕੀਰਤਨ ਨਾਲ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਇਆ
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਜੰਮੂ-ਕਸ਼ਮੀਰ ਦੀ ਰਾਜਧਾਨੀ ਸ੍ਰੀਨਗਰ ਸਥਿਤ ਗੁਰਦੁਆਰਾ ਪਾਤਸ਼ਾਹੀ ਛੇਵੀਂ ਤੋਂ ਅਰੰਭ ਹੋਏ
ਖਾਲਸਾਈ ਜਾਹੋ-ਜਲਾਲ ਨਾਲ ਰਵਾਨਾ ਹੋਇਆ ਨਗਰ ਕੀਰਤਨ, 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਮਹਾਨ ਜੀਵਨ ਅਤੇ ਫਲਸਫ਼ਾ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ-ਅਰਵਿੰਦ ਕੇਜਰੀਵਾਲ
21 ਨਵੰਬਰ ਨੂੰ ਨਗਰ ਕੀਰਤਨ ਵਿੱਚ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਲੰਗਰ, ਠਹਿਰਨ, ਟ੍ਰੈਫਿਕ ਵਿਵਸਥਾ ਅਤੇ ਸੁਰੱਖਿਆ ਸਬੰਧੀ ਢੁੱਕਵੇਂ ਪ੍ਰੰਬਧਾਂ ਤੇ ਦਿੱਤਾ ਜ਼ੋਰ
ਯੋਗ ਪਰਿਵਾਰਾਂ ਲਈ ਵੱਡੀ ਰਾਹਤ- ਹੁਣ ਹੋਰ ਆਸਾਨੀ ਨਾਲ ਮਿਲੇਗਾ ਸਕੀਮ ਦਾ ਲਾਭ
ਤਿੰਨ ਦਿਨਾਂ ਪੈਨਸ਼ਨਰ ਸੇਵਾ ਮੇਲੇ ਦੇ ਪਹਿਲੇ ਦਿਨ ਪੋਰਟਲ 'ਤੇ 5,320 ਤੋਂ ਵੱਧ ਪੈਨਸ਼ਨਰਾਂ ਨੇ ਸਫਲਤਾਪੂਰਵਕ ਰਜਿਸਟ੍ਰੇਸ਼ਨ ਕੀਤੀ
ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਜੀ ਦੇ ਚਰਨ-ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿੱਚ ਚਲ ਰਹੇ ਕੀਰਤਨ ਦਰਬਾਰਾਂ ਅਤੇ ਧਾਰਮਿਕ ਸਮਾਗਮਾਂ ਵਿੱਚ ਸੰਗਤਾਂ ਭਾਰੀ ਗਿਣਤੀ ਵਿੱਚ ਹਾਜ਼ਰੀ ਭਰ ਰਹੀਆਂ ਹਨ।
ਡਿਪਟੀ ਕਮਿਸ਼ਨਰ ਤਰਨ ਤਾਰਨ ਤੋਂ ਵੀ 17 ਨਵੰਬਰ, 2025 ਨੂੰ ਰਿਪੋਰਟ ਤਲਬ
ਦੁਨੀਆਂ ਭਰ ਦੀ ਸੰਗਤ ਨੂੰ ਨਗਰ ਕੀਰਤਨਾਂ ਵਿੱਚ ਹਾਜ਼ਰੀ ਭਰਨ ਦਾ ਸੱਦਾ
ਕਿਹਾ; ਗੁਰੂ ਸਾਹਿਬ ਦਾ ਜੀਵਨ, ਫ਼ਲਸਫ਼ਾ ਅਤੇ ਲਾਸਾਨੀ ਸ਼ਹਾਦਤ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ
ਲੋਕ ਨਿਰਮਾਣ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵੱਲ ਜਾਣ ਵਾਲੇ ਸੜਕੀ ਨੈੱਟਵਰਕ ਦਾ ਲਿਆ ਜਾਇਜ਼ਾ
ਸੰਗਤ ਨੂੰ ਨਗਰ ਕੀਰਤਨਾਂ ਵਿੱਚ ਹਾਜ਼ਰੀ ਭਰਨ ਦਾ ਸੱਦਾ
ਵੈਬ, ਮੋਬਾਈਲ ਅਤੇ ਵੱਟਸਐਪ ਰਾਹੀਂ ਫ਼ੌਰੀ ਸੇਵਾਵਾਂ ਪ੍ਰਦਾਨ ਕਰਨ ਵਾਸਤੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨਾਲੋਜੀ ਵਿਭਾਗ ਵੱਲੋਂ ਯੂਨੀਫਾਈਡ ਪੋਰਟਲ ਲਈ ਇਤਿਹਾਸਕ ਸਮਝੌਤਾ ਸਹੀਬੱਧ: ਅਮਨ ਅਰੋੜਾ
ਸਰਕਾਰੀ ਸਿਹਤ ਸੰਸਥਾਵਾਂ ਵਿਚ ਸੁਰੱਖਿਅਤ ਜਣੇਪੇ ਲਈ ਕੀਤੀ ਗਈ ਵਿਸ਼ੇਸ਼ ਜਾਂਚ
ਕੱਲ ਹੀ ਮੁੱਖ ਮੰਤਰੀ ਨੂੰ ਲਿਖਿਆ ਸੀ ਪੱਤਰ
ਹੜ੍ਹ ਕੰਟਰੋਲ ਰੂਮ, ਰਾਹਤ ਸਟਾਕ ਬਚਾਅ ਉਪਕਰਣ, ਫੌਜ, ਗੈਰ-ਸਰਕਾਰੀ ਸੰਗਠਨਾਂ ਅਤੇ ਵਲੰਟੀਅਰਾਂ ਨਾਲ ਵਿਭਾਗ ਦੇ ਸੰਪਰਕ ਦੀ ਸਮੀਖਿਆ
ਸ੍ਰੀ ਰਾਮਲੀਲਾ ਕਮੇਟੀ ਵੱਲੋਂ ਸ੍ਰੀ ਬਜਰੰਗਬਲੀ ਜੀ ਦੇ ਝੰਡਾ ਰਸਮ ਲਈ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ ।
ਲੋਕਾਂ ਦੀਆਂ ਸ਼ਿਕਾਇਤਾਂ ਦੇ ਮਸਲਿਆਂ ਦੇ ਤੁਰੰਤ ਨਿਪਟਾਰੇ ਲਈ ਬੇਹੱਦ ਸਹਾਈ ਸਾਬਤ ਹੋਈ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ : ਡਾ. ਪ੍ਰੀਤੀ ਯਾਦਵ
ਅੱਜ ਸ੍ਰੀ ਅਖੰਡ ਪਾਠਾਂ ਦੀਆਂ ਲੜੀਆਂ ਦੇ ਭੋਗ ਉਪਰੰਤ ਵਿਸ਼ਾਲ ਦੀਵਾਨ ਸਜਾਏ ਜਾਣਗੇ
ਅੱਜ ਨਗਰ ਕੀਰਤਨ ਸਜਾਇਆ ਜਾਵੇਗਾ,, ਭਾਈ ਗੇਜਾ ਸਿੰਘ, ਭਾਈ ਜਸਵਿੰਦਰ ਸਿੰਘ ਬਿੰਦੀ
ਸੀਈਟੀ ਪਰਿਖਿਆ ਨੂੰ ਬਿਨਾਂ ਕਿਸੇ ਅਵਿਵਸਥਾ ਦੇ ਸੁਚਾਰੂ ਢੰਗ ਨਾਲ ਆਯੋਜਿਤ ਕਰਨ ਦਾ ਸੰਕਲਪ ਕੀਤਾ ਪੂਰਾ