'ਖੇਡਾਂ ਵਤਨ ਪੰਜਾਬ ਦੀਆ' ਸੂਬੇ ਦੀ ਖੇਡ ਵਿਰਾਸਤ ਨੂੰ ਬਹਾਲ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਣ ਦਾ ਉਪਰਾਲਾ
ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਅੱਜ ਖਰੜ ਵਿਖੇ ਸਬ-ਡਵੀਜ਼ਨਲ ਹਸਪਤਾਲ (ਐੱਸ.ਡੀ.ਐੱਚ.) ਦਾ ਅਚਨਚੇਤ ਦੌਰਾ ਕੀਤਾ ਅਤੇ ਲੋਕਾਂ ਨੂੰ ਦਿਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ l
ਅਸੀਂ ਕਾਨੂੰਨ ਵਿੱਚ ਸੋਧ ਕਰਕੇ ਮੁੜ ਸ਼ੁਰੂ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਾਹਿਤ, ਸੰਗੀਤ ਤੇ ਸਲੀਕਾ ਰੂਹ ਦੀ ਖ਼ੁਰਾਕ ਹੁੰਦੇ ਹਨ। ਇਸ ਰੂਹ ਦੀ ਖ਼ੁਰਾਕ ਦਾ ਮਾਧਿਅਮ ਬੋਲੀ ਹੁੰਦੀ ਹੈ। ਕਿਸੇ ਦੀ ਦੇਸ਼ ਦਾ ਸਭਿਆਚਾਰ ਉਸ ਦੇਸ਼ ਦੀ ਖ਼ੁਸ਼ਹਾਲੀ ਤੇ ਸੁੰਦਰਤਾ ਦਾ ਪ੍ਰਤੀਕ ਹੁੰਦਾ ਹੈ।
ਜੇਤੂਆਂ ਖਿਡਾਰੀਆਂ ਨੂੰ ਕੀਤਾ ਸਨਮਾਨਤ