ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ (ਜੇਲ੍ਹਾਂ) ਡਾ. ਰਵਜੋਤ ਸਿੰਘ ਨੇ ਅੱਜ ਕੇਂਦਰੀ ਜੇਲ੍ਹ ਫ਼ਰੀਦਕੋਟ ਵਿਖੇ ਨਵੀਂ ਸਥਾਪਿਤ ਕੀਤੀ ਗਈ ਪੁਸਤਕ ਲਾਇਬ੍ਰੇਰੀ ਅਤੇ ‘ਰੇਡੀਓ ਉਜਾਲਾ’ ਦਾ ਉਦਘਾਟਨ ਕੀਤਾ।