Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Rahi

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬਤ ਦੇ ਭਲੇ ਲਈ ਅਰਦਾਸ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਅੰਮ੍ਰਿਤਸਰ ਦੇ ਦੌਰੇ ਦੌਰਾਨ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੇ ਦੌਰੇ ਦੌਰਾਨ ਕੜੇ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ।

ਸਪੀਕਰ ਸੰਧਵਾਂ ਵੱਲੋਂ ਉੱਘੇ ਪੰਜਾਬੀ ਕਵੀ ਨਵਰਾਹੀ ਘੁਗਿਆਣਵੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਫਰੀਦਕੋਟ ਦੇ ਉੱਘੇ ਪੰਜਾਬੀ ਕਵੀ ਨਵਰਾਹੀ ਘੁਗਿਆਣਵੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। 

ਮਾਮਲਾ ਗੁਰਮੀਤ ਰਾਮ ਰਹੀਮ ਸਿੰਘ ਨੂੰ ਵਾਰ-ਵਾਰ ਪੈਰੋਲ ਅਤੇ ਫਰਲੋ ਦਿੱਤੇ ਜਾਣ ਦਾ

ਦੇਸ਼ ਦੀਆਂ ਵੱਖ-ਵੱਖ ਜੇਲਾਂ ਵਿੱਚ ਬੰਦ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਵੀ ਸਰਕਾਰਾਂ ਰਿਹਾਅ ਕਰਨ : ਪ੍ਰੋ. ਬਡੂੰਗਰ 
 

ਐਡਵੋਕੇਟ ਰਾਹੀ ਵੱਲੋਂ ਸਾਥੀਆਂ ਸਮੇਤ ਸੰਤ ਬਾਬਾ ਟੇਕ ਸਿੰਘ ਧਨੌਲਾ ਦਾ ਸਨਮਾਨ 

ਸ਼੍ਰੋਮਣੀ ਅਕਾਲੀ ਦਲ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਵੱਲੋਂ ਸਾਥੀਆਂ ਸਮੇਤ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਨਵ-ਨਿਯੁਕਤ 

ਡੇਰਾ ਮੁਖੀ ਰਾਮ ਰਹੀਮ ਨੂੰ ਮੁੜ ਮਿਲੀ ਪੈਰੋਲ

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ ਪੈਰੋਲ ਮਿਲ ਗਈ ਹੈ। ਰੋਹਤਕ ਜੇਲ੍ਹ ਪ੍ਰਸ਼ਾਸਨ ਨੇ ਮੰਗਲਵਾਰ ਸਵੇਰੇ 5:26 ‘ਤੇ ਗੁਰਮੀਤ ਰਾਮ ਰਹੀਮ ਨੂੰ ਗੁਪਤ ਤਰੀਕੇ ਨਾਲ ਜੇਲ੍ਹ ‘ਚੋਂ ਬਾਹਰ ਕੱਢਿਆ।

ਰਾਮ ਰਹੀਮ ਨੂੰ ਮਿਲ ਰਹੀ ਬਾਰ ਬਾਰ ਪੈਰੋਲ ਅਤੇ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਮੈਂਬਰ ਚੁੱਪ ਕਿਉਂ : ਪਰਮਜੀਤ ਸਿੰਘ ਵੀਰਜੀ

ਡੇਰਾ ਮੁੱਖੀ ਰਾਮ ਰਹੀਮ ਵਲੋਂ ਕੀਤੇ ਗਏ ਗੰਭੀਰ ਜ਼ੁਲਮ ਕਤਲ, ਜਬਰ ਜਿਨਾਹ, ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਦਸਮ ਪਾਤਸ਼ਾਹ ਦਾ ਸਵਰੂਪ ਰਚ ਕੇ ਅੰਮ੍ਰਿਤ ਸੰਚਾਰ

Gurmeet Ram Rahim ਜੇਲ੍ਹ ਤੋਂ ਬਾਹਰ, ਹਨੀਪ੍ਰੀਤ ਨਾਲ ਯੂਪੀ ਲਈ ਰਵਾਨਾ

ਹਰਿਆਣਾ ਵਿੱਚ ਕਿਤੇ ਵੀ ਜਾਣ ਦੀ ਨਹੀਂ ਇਜਾਜ਼ਤ, ਮਿਲੀ ਹੈ ਸ਼ਰਤੀਆ ਪੈਰੋਲ

"ਮਾਮਲਾ ਗੁਰਮੀਤ ਰਾਮ ਰਹੀਮ ਸਿੰਘ ਨੂੰ ਵਾਰ-ਵਾਰ ਪੈਰੋਲ ਅਤੇ ਫਰਲੋ ਦਿੱਤੇ ਜਾਣ ਦਾ"

ਦੇਸ਼ ਦੀਆਂ ਵੱਖ-ਵੱਖ ਜੇਲਾਂ  ਵਿੱਚ ਬੰਦ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਵੀ ਸਰਕਾਰਾਂ ਰਿਹਾਅ ਕਰਨ : ਪ੍ਰੋਫੈਸਰ ਬਡੁੰਗਰ 

ਜੇਲ੍ਹ ਤੋਂ ਰਾਮ ਰਹੀਮ ਇੱਕ ਵਾਰ ਫਿਰ ਆਇਆ ਬਾਹਰ

ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਅਤੇ ਹੱਤਿਆ ਦੇ ਮਾਮਲੇ ਵਿੱਚ ਸਜ਼ਾ ਕੱਟ ਰਹੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ 21 ਦਿਨਾਂ ਦੀ ਛੁੱਟੀ ਮਨਜ਼ੂਰ ਹੋ ਗਈ ਹੈ।

ਰਾਮ ਰਹੀਮ ਰਣਜੀਤ ਸਿੰਘ ਕਤਲ ਕੇਸ ‘ਚ ਬਰੀ

ਡੇਰਾ ਮੁਖੀ ਰਾਮ ਰਹੀਮ ਨੂੰ ਅੱਜ ਵੱਡੀ ਰਾਹਤ ਮਿਲੀ ਹੈ ਹਾਈ ਕੋਰਟ ਨੇ ਰਾਮ ਰਹੀਮ ਨੂੰ ਸਾਬਕਾ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕੇਸ ਵਿੱਚ ਬਰੀ ਕਰ ਦਿੱਤਾ ਹੈ

ਈਰਾਨ ਦੇ ਰਾਸ਼ਟਰਪਤੀ ਰਾਇਸੀ ਦਾ ਮਸ਼ਹਾਦ ਸ਼ਹਿਰ ਵਿੱਚ ਅੰਤਿਮ ਸੰਸਕਾਰ

68 ਦੇਸ਼ਾਂ ਦੇ ਨੇਤਾ ਅਤੇ ਡਿਪਲੋਮੈਟ ਇਸ ਸਮਾਰੋਹ ’ਚ ਹਿੱਸਾ ਲੈਣ ਲਈ ਈਰਾਨ ਪਹੁੰਚੇ ਹਨ।

ਵਿਦਿਆਰਥਣਾ ਨੂੰ ਰੁਜ਼ਗਾਰ ਸੰਬੰਧਿਤ ਕੀਤਾ ਪ੍ਰੇਰਿਤ : ਡਾਕਟਰ ਰਾਹੀਲਾ ਖਾਨ

ਪੰਜਾਬ ਵਕਫ਼ ਬੋਰਡ ਦੇ ਸਹਿਯੋਗ ਨਾਲ ਇੱਥੋਂ ਦੀ ਜਾਮਾ ਮਸਜਿਦ ਮਾਲੇਰਕੋਟਲਾ ਵਿਖੇ ਬੀਤੇ ਤਿੰਨ ਸਾਲਾਂ ਤੋਂ ਚੱਲ ਰਹੀ ਫਾਤਮਾ ਅਲ ਫਹਰੀ ਲਾਇਬਰੇਰੀ ਨੂੰ ਹੋਰ ਜਿਆਦਾ 

ਡੇਰਾ ਸਿਰਸਾ ਮੁਖੀ ਦੀ ਪੈਰੋਲ ਵਿੱਚ ਹੋਇਆ 10 ਦਿਨ ਦਾ ਵਾਧਾ

ਡੇਰਾ ਸਿਰਸਾ ਦੇ ਮੁਖੀ ਦੀ 50 ਦਿਨ ਦੀ ਪੈਰੋਲ ਵਿੱਚ ਹੁਣ 10 ਦਿਨ ਦਾ ਹੋਰ ਵਾਧਾ ਹੋ ਗਿਆ ਹੈ। ਇਸ ਦਾ ਕਾਰਨ ਇਹ ਹੈ ਕਿ ਹਰਿਆਣਾ ਸਰਕਾਰ ਵੱਲੋਂ ਗਣਤੰਤਰ ਦਿਵਸ ਮੌਕੇ ਸੂਬੇ ਦੇ ਕੈਦੀਆਂ ਦੀ ਸਜ਼ਾ ਵਿੱਚ 30 ਤੋਂ ਲੈ ਕੇ 60 ਦਿਨ ਦੀ ਵਿਸ਼ੇਸ਼ ਛੋਟ ਦਾ ਐਲਾਨ ਕੀਤਾ ਗਿਆ ਹੈ।

ਡੇਰਾ ਸਿਰਸਾ ਮੁਖੀ ਨੂੰ ਮਿਲੀ 50 ਦਿਨਾਂ ਦੀ ਪੈਰੋਲ

ਬਲਾਤਕਾਰ ਦੇ ਮਾਮਲੇ ਵਿੱਚ 20 ਸਾਲ ਦੀ ਸਜ਼ਾ ਭੁਗਤ ਰਹੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੜ ਤੋਂ 50 ਦਿਨਾਂ ਦੀ ਪੈਰੋਲ ਮਿਲ ਗਈ ਹੈ ਅਤੇ ਉਹ ਸੁਨਾਰੀਆ ਜੇਲ੍ਹ ਵਿਚੋਂ ਬਾਹਰ ਆ ਗਿਆ ਹੈ।