Saturday, January 31, 2026
BREAKING NEWS
ਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

Rahman

ਵਿਧਾਇਕ ਰਹਿਮਾਨ ਵੱਲੋਂ ਸਰਪੰਚ ਬਲਵੀਰ ਸਿੰਘ ਕਸਬਾ ਭੁਰਾਲ ਨਵੇਂ ਪੰਚਾਇਤ ਨੇ ਕੰਮ ਦੀ ਸ਼ੁਰੂਆਤ ਕਰ ਲਈ

ਵਿਧਾਨ ਸਭਾ ਹਲਕਾ ਮਲੇਰਕੋਟਲਾ ਤੋਂ ਐਮ ਐਲ ਏ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਵੱਲੋਂ ਨਵੀਂ ਬਣੀ ਪੰਚਾਇਤ ਸਰਦਾਰ ਬਲਵੀਰ ਸਿੰਘ ਨੇ ਬਹੁਮਤ ਨਾਲ ਜਿੱਤ ਪ੍ਰਾਪਤ ਕੀਤੀ

ਕੇਂਦਰ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਫਰਾਂਸ ਦੌਰੇ ਦੀ ਇਜਾਜ਼ਤ ਨਾ ਦੇਣਾ ਪੰਜਾਬ ਨਾਲ ਧੱਕਾ :ਵਿਧਾਇਕ ਰਹਿਮਾਨ

ਵਿਧਾਨ ਸਭਾ ਹਲਕਾ ਮਲੇਰਕੋਟਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਫਰਾਂਸ ਦੌਰੇ ਦੀ ਇਜਾਜ਼ਤ ਨਾ ਦੇਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।

ਪੌਦੇ ਲਗਾਉਣਾ ਅਤੇ ਇਨ੍ਹਾਂ ਦੀ ਸਾਂਭ ਸੰਭਾਲ ਸਾਡੀ ਸਭ ਦੀ ਜਿੰਮੇਵਾਰੀ : ਵਿਧਾਇਕ ਰਹਿਮਾਨ

"ਦੀ ਆਜ਼ਾਦ ਫਾਊਂਡੇਸ਼ਨ ਮਾਲੇਰਕੋਟਲਾ" ਵੱਲੋਂ ਵਾਤਾਵਰਨ ਸ਼ੁੱਧਤਾ ਲਈ ਆਰੰਭੇ ਯਤਨ ਸ਼ਲਾਘਾਯੋਗ

ਵਿਧਾਇਕ ਰਹਿਮਾਨ ਦੀਆਂ ਕੋਸ਼ਿਸ਼ਾਂ ਸਦਕਾ ਲੋਕ ਸਭਾ ਹਲਕਾ ਸੰਗਰੂਰ 'ਚ ਆਪ ਹੋਈ ਮਜ਼ਬੂਤ

ਨਦੀਮ ਅਨਵਾਰ ਖਾਂ ਅਤੇ ਸ਼ੈਬੀ ਖਾਂ ਆਮ ਆਦਮੀ ਪਾਰਟੀ 'ਚ ਸ਼ਾਮਲ

ਸਿੱਖਿਆ ਮਨੁੱਖ ਲਈ ਅਤਿ ਜਰੂਰੀ ਹੈ : ਵਿਧਾਇਕ ਡਾ.ਰਹਿਮਾਨ

ਇੱਕ ਅਧਿਆਪਕ ਦਾ ਆਪਣੇ ਸ਼ਾਗਿਰਦਾਂ 'ਚ ਚੰਗੇ ਗੁਣ ਪੈਦਾ ਕਰਕੇ ਉਨ੍ਹਾਂ ਨੂੰ ਵਧੀਆਂ ਇਨਸਾਨ ਬਣਾਉਣਾ ਹੈ : ਮੁਹੰਮਦ ਉਵੈਸ

MLA Rahman ਨੇ ਪਿੰਡ Dasodha Singh Wala ਵਿਖੇ Aam Aadmi Clinic ਦਾ ਕੀਤਾ ਉਦਘਾਟਨ

ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ

ਵਿਧਾਇਕ ਰਹਿਮਾਨ ਦੀ ਮੇਜਵਾਨੀ ਤੋਂ ਖੁਸ਼ ਹੋਏ ਮੰਤਰੀ : ਆਗੂ

ਵਿਧਾਨ ਸਭਾ ਹਲਕਾ ਮਲੇਰਕੋਟਲਾ ਵਿਖੇ ਪੰਜਾਬ ਸਰਕਾਰ ਦੀ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ, ਮੈਡਮ ਅਨਮੋਲ ਗਗਨ ਮਾਨ ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸਾਂ ਨਿਰਦੇਸ਼ਾਂ ਅਨੁਸਾਰ ਚਾਰ ਰੋਜ਼ਾ ਸੂਫੀ ਫੈਸਟੀਵਲ ਦਾ ਆਯੋਜਨ ਕੀਤਾ ਗਿਆ ।

ਮਾਲੇਰਕੋਟਲਾ ਵਿਖੇ "ਸੂਫ਼ੀ ਫ਼ੈਸਟੀਵਲ" ਦੀ ਸ਼ਾਨਦਾਰ ਸ਼ੁਰੂਆਤ,

ਵਿਧਾਇਕ ਜਮੀਲ ਉਰ ਰਹਿਮਾਨ ਨੇ ਕੀਤਾ ਉਦਘਾਟਨ 17 ਦਸੰਬਰ ਤੱਕ ਸੂਫ਼ੀ ਰੰਗ ਵਿੱਚ ਰੰਗਿਆ ਰਹੇਗਾ ਮਾਲੇਰਕੋਟਲਾ  ਪੰਜਾਬ ਸਰਕਾਰ ਸੂਬੇ ਨੂੰ ਅਸਲੀ ਅਰਥਾਂ ਵਿੱਚ ਰੰਗਲਾ ਪੰਜਾਬ ਬਣਾਉਣ ਲਈ ਯਤਨਸ਼ੀਲ - ਜਮੀਲ ਉਰ ਰਹਿਮਾਨ  " ਸੂਫ਼ੀ ਫ਼ੈਸਟੀਵਲ ਮਾਲੇਰਕੋਟਲਾ" ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦਾ ਦਿੱਤਾ ਸੱਦਾ