Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

RahulGandhi

ਰਾਹੁਲ ਗਾਂਧੀ ਦਾ ਵਾਅਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਪੂਰਾ ਹੜ੍ਹ ਪ੍ਰਭਾਵਿਤ ਪਰਿਵਾਰ ਨੂੰ ਸੌਂਪਿਆ ਨਵਾਂ ਘਰ

 ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਐਤਵਾਰ ਨੂੰ ਸਰਹੱਦੀ ਪਿੰਡ ਘੋਨੇਵਾਲ ਦੇ ਹੜ੍ਹ ਪ੍ਰਭਾਵਿਤ ਇੱਕ ਪਰਿਵਾਰ ਨੂੰ ਮੁੜ ਤਿਆਰ ਕੀਤਾ ਨਵਾਂ ਘਰ ਸੌਂਪਿਆ।

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਬੀਤੇ ਦਿਨੀ ਜਿਲਾ ਕਾਂਗਰਸ ਪਟਿਆਲਾ ਦਿਹਾਤੀ ਦੇ ਪ੍ਰਧਾਨ ਬੀਬੀ ਗੁਰਸ਼ਰਨ ਕੌਰ ਰੰਧਾਵਾ ਨੇ ਕਾਂਗੜਾ ਵਿਖੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਤੇ ਕਾਂਗਰਸ ਦੇ ਪ੍ਰਮੁੱਖ ਨੇਤਾ ਸ੍ਰੀ ਰਾਹੁਲ ਗਾਂਧੀ ਨਾਲ ਆਪਣੇ ਪਰਿਵਾਰ ਸਮੇਤ ਮੁਲਕਾਤ ਕੀਤੀ। ਬੀਬੀ ਰੰਧਾਵਾ ਨਾਲ ਰਾਹੁਲ ਗਾਂਧੀ ਨੂੰ ਮਿਲਣ ਵਾਲਿਆਂ ਵਿੱਚ ਉਨਾਂ ਦੇ ਪਤੀ ਤੇ ਜ਼ਿਲ੍ਹਾ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਜਸਵਿੰਦਰ ਸਿੰਘ ਰੰਧਾਵਾ, ਵੱਡੇ ਪੁੱਤਰ ਡਾਕਟਰ ਕਰਨਸ਼ੇਰ ਸਿੰਘ ਰੰਧਾਵਾ ਤੇ ਛੋਟੇ ਪੁੱਤਰ ਐਡਵੋਕੇਟ ਗੁਰਸ਼ੇਰ ਸਿੰਘ ਰੰਧਾਵਾ ਵੀ ਹਾਜ਼ਰ ਸਨ।

ਰਾਹੁਲ ਗਾਂਧੀ ਵੱਲੋਂ ਅਭਦ੍ਰ ਭਾਸ਼ਾ ਦੀ ਵਰਤੋਂ ਉਨ੍ਹਾਂ ਦੀ ਛੋਟੀ ਸੋਚ ਦਾ ਸਬੂਤ: ਰਵਨੀਤ ਸਿੰਘ ਬਿੱਟੂ

ਲੋਕ ਸਭਾ ਵਿੱਚ ਪੇਸ਼ ਆਮ ਬਜਟ ਅੰਨਦਾਤਾ ਕਿਸਾਨ ਤੋਂ ਲੈ ਕੇ ਯੁਵਾ ਸ਼ਕਤੀ ਤੱਕ ਹਰ ਵਰਗ ਦੀ ਤਰੱਕੀ ਦਾ ਸੰਕਲਪ: ਰਵਨੀਤ ਬਿੱਟੂ

ਭਾਜਪਾ ਵੱਲੋਂ ਵੋਟ ਚੋਰੀ ਦੇ ਨਾਪਾਕ ਹੱਥਕੰਡਿਆਂ ਵਿਰੁੱਧ ਦੇਸ਼ ਭਰ ਵਿਚ ਜ਼ਬਰਦਸਤ ਰੋਸ – ਰਾਹੁਲ ਗਾਂਧੀ ਵੱਲੋਂ ਮੁੱਦਾ ਉਠਾਉਣਾ ਕਾਬਿਲ-ਏ-ਤਾਰੀਫ਼ : ਬਲਬੀਰ ਸਿੰਘ ਸਿੱਧੂ

ਦੇਸ਼ ਵਿਚ ਭਾਜਪਾ ਵੱਲੋਂ ਕੀਤੀ ਜਾ ਰਹੀ ਤਾਨਾਸ਼ਾਹੀ ਕਾਂਗਰਸ ਪਾਰਟੀ ਅਤੇ ਦੇਸ਼ ਦੇ ਲੋਕ ਬਰਦਾਸ਼ਤ ਨਹੀਂ ਕਰਨਗੇ : ਬਲਬੀਰ ਸਿੰਘ ਸਿੱਧੂ

 

ਰਾਹੁਲ ਗਾਂਧੀ ਦੇ ਜਨਮ ਦਿਨ ਮੌਕੇ ਕੱਟਿਆ ਕੇਕ 

ਉਜਵਲੇ ਭਵਿੱਖ ਦੀ ਕੀਤੀ ਕਾਮਨਾ 

ਦੇਸ਼ ਮੋਦੀ-ਸ਼ਾਹ ਨੂੰ ਨਹੀਂ ਚਾਹੁੰਦਾ : ਰਾਹੁਲ ਗਾਂਧੀ

ਲੋਕ ਸਭਾ ਸੀਟਾਂ ਦੇ ਨਤੀਜੇ ਐਲਾਨੇ ਜਾਣ ਤੋਂ ਬਾਅਦ ਰਾਹੁਲ, ਸੋਨੀਆ ਅਤੇ ਮਲਿਕਾਰਜੁਨ ਖੜਗੇ ਨੇ ਮੰਗਲਵਾਰ ਨੂੰ ਸ਼ਾਮ 5.30 ਵਜੇ ਪਾਰਟੀ ਦੇ ਦਿੱਲੀ ਹੈਡਕੁਆਰਟਰ ’ਤੇ ਪ੍ਰੈਸ ਕਾਨਫ਼ਰੰਸ ਕੀਤੀ।

ਮਹਿੰਗਾਈ ਅਤੇ ਗਰੀਬੀ ਲੋਕਾਂ ਦਾ ਲੱਕ ਤੋੜ ਰਹੀ ਹੈ : ਖੜਗੇ

ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਸਤਨਾ ਵਿੱਚ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਹਿੰਗਾਈ ਗ਼ਰੀਬਾਂ ਦਾ ਲੱਕ ਤੋੜ ਰਹੀ ਹੈ। 

ਰਾਹੁਲ ਗਾਂਧੀ ਨੇ ਚੋਣ ਰੈਲੀ ਨੂੰ ਸੰਬੋਧਨ ਕੀਤਾ

ਰਾਹੁਲ ਗਾਂਧੀ ਨੇ ਸਿਓਨੀ ਜ਼ਿਲ੍ਹੇ ਦੇ ਧਨੌਰ ਤੋਂ ਲੋਕ ਸਭਾ ਉਮੀਦਵਾਰ ਓਮਕਾਰ ਸਿੰਘ ਮਾਰਕਾਮ ਦੇ ਹੱਕ ਵਿੱਚ ਇੱਕਠ ਨੂੰ ਸੰਬੋਧਨ ਕੀਤਾ।