ਖਨੌਰੀ ਵਿਖੇ ਕਾਂਗਰਸੀ ਆਗੂ ਸਾਦਿਕ ਖਾਨ ਦੀ ਅਗਵਾਈ ਹੇਠ ਕਰਵਾਏ ਗਏ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਦੇ ਸਪੁੱਤਰ ਅਤੇ ਯੂਥ ਕਾਂਗਰਸ ਆਗੂ ਰਾਹੁਲਇੰਦਰ ਸਿੰਘ ਸਿੱਧੂ ਦਾ ਨਿੱਘਾ ਸਵਾਗਤ ਕੀਤਾ ਗਿਆ।