ਆਪਰੇਸ਼ਨ ਦੌਰਾਨ 79 ਐਫਆਈਆਰਜ਼ ਦਰਜ, 778 ਗ੍ਰਾਮ ਹੈਰੋਇਨ ਅਤੇ 44 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ
ਮੁੱਖ ਪੰਡਾਲ ਦੇ ਦੁਆਲੇ ਭਰਿਆ ਮੀਂਹ ਦਾ ਪਾਣੀ
ਆਪਰੇਸ਼ਨ ਦੌਰਾਨ 61 ਐਫਆਈਆਰਜ਼ ਦਰਜ, 337 ਗ੍ਰਾਮ ਹੈਰੋਇਨ, 154 ਕਿੱਲੋ ਭੁੱਕੀ ਬਰਾਮਦ
ਆਪਰੇਸ਼ਨ ਦੌਰਾਨ 72 ਐਫਆਈਆਰਜ਼ ਕੀਤੀਆਂ ਦਰਜ, 6.1 ਕਿਲੋਗ੍ਰਾਮ ਹੈਰੋਇਨ, 1 ਕਿਲੋ ਅਫੀਮ, 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਆਪਰੇਸ਼ਨ ਦੌਰਾਨ 69 ਐਫਆਈਆਰਜ਼ ਦਰਜ, 21 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ, 1.62 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਮੁਹਿੰਮ ਦੌਰਾਨ 60 ਐਫਆਈਆਰਜ਼ ਦਰਜ, 1.6 ਕਿਲੋ ਹੈਰੋਇਨ, 1 ਕਿਲੋ ਅਫੀਮ, 8.09 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਪੰਜਾਬ ਸਰਕਾਰ ਨੇ ਪ੍ਰਾਪਤ ਕੀਤਾ ਮੀਲ ਪੱਥਰ: 7 ਦਿਨਾਂ ਵਿੱਚ 169 ਬੱਚਿਆਂ ਨੂੰ ਕੀਤਾ ਗਿਆ ਰੈਸਕਿਊ : ਡਾ. ਬਲਜੀਤ ਕੌਰ
ਦਸਤਾਵੇਜਾਂ ਦੀ ਪੜਤਾਲ ਕਰਕੇ ਦੋ ਦਿਨਾਂ ਅੰਦਰ ਬਾਲ ਭਲਾਈ ਕਮੇਟੀ ਦੇ ਸਨਮੁਖ ਪੇਸ਼ ਕੀਤੇ 5 ਬੱਚੇ ਪਰਿਵਾਰਾਂ ਦੇ ਵੀ ਸਪੁਰਦ ਕੀਤੇ
ਮ੍ਰਿਤਕ ਦੀ ਨਹੀਂ ਹੋਈ ਪਛਾਣ
ਆਦੀ ਨਸ਼ਾ ਤਸਕਰ ਪਰਿਵਾਰ ਦੇ ਵਿਰੁੱਧ ਦਰਜ ਹਨ 26 ਮੁਕੱਦਮੇ : ਐਸ.ਐਸ.ਪੀ. ਵਰੁਣ ਸ਼ਰਮਾ
ਮਾਪਿਆਂ ਦੀ ਭੂਮਿਕਾ ਦੀ ਵੀ ਹੋ ਰਹੀ ਜਾਂਚ, ਜ਼ਰੂਰੀ ਹੋਣ 'ਤੇ ਅਣਫਿਟ ਗਾਰਡੀਅਨ ਘੋਸ਼ਿਤ ਕਰ ਸਖ਼ਤ ਕਾਰਵਾਈ ਕੀਤੀ ਜਾਵੇਗੀ
'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਕਰਵਾਏ ਗਏ ਦੋ ਦਿਨਾ ਸਿਖਲਾਈ ਸਮਾਗਮ
ਬਾਲ ਸੁਰੱਖਿਆ ਕਾਨੂੰਨਾਂ ਅਤੇ ਅੰਤਰ-ਸੰਸਥਾਗਤ ਤਾਲਮੇਲ 'ਤੇ ਕੇਂਦਰਿਤ ਰਿਹਾ ਦੋ-ਰੋਜ਼ਾ ਸਿਖਲਾਈ ਪ੍ਰੋਗਰਾਮ
ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਅਧਿਆਪਕਾਂ ਦੀ ਭੂਮਿਕਾ 'ਤੇ ਹੋਈ ਚਰਚਾ
ਪੰਜਾਬ ਭਰ ਦੀਆਂ ਮੰਡੀਆਂ ਵਿੱਚ 50,000 ਤੋਂ ਵੱਧ ਪੌਦੇ ਲਗਾਏ ਜਾਣਗੇ: ਹਰਚੰਦ ਸਿੰਘ ਬਰਸਟ
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਤਾਇਨਾਤ ਪੁਲਿਸ ਅਧਿਕਾਰੀਆਂ ਲਈ ਇੰਟੀਗ੍ਰੇਟਡ ਰੋਡ ਐਕਸੀਡੈਂਟ ਡਾਟਾਬੇਸ ਪੋਰਟਲ ਬਾਰੇ ਵਿਸ਼ੇਸ਼ ਟਰੇਨਿੰਗ ਸੈਸ਼ਨ ਆਯੋਜਿਤ ਕੀਤਾ ਗਿਆ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਦੇਖ-ਰੇਖ ਅਧੀਨ ਕੰਮ ਕਰ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ,ਪਟਿਆਲਾ ਵਿਖੇ "ਡੇਅਰੀ ਪਾਲਣ" ਸਬੰਧੀ ਕਿੱਤਾ-ਮੁਖੀ ਸਿਖਲਾਈ ਕੋਰਸ ਮਿਤੀ 4 ਤੋਂ 14 ਜੁਲਾਈ ਤੱਕ ਲਗਾਇਆ ਗਿਆ।
ਨਸ਼ਾ ਛੱਡ ਚੁੱਕੇ ਵਿਅਕਤੀਆਂ ਨੂੰ ਸਵੈ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਕਰਵਾਏ ਜਾ ਰਹੇ ਨੇ ਕਿੱਤਾ ਮੁਖੀ ਕੋਰਸ : ਡਿਪਟੀ ਕਮਿਸ਼ਨਰ
ਵਿਜੀਲੈਂਸ ਬਿਊਰੋ ਦੀ ਟੀਮ ਅੱਜ ਮੁੜ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ‘ਤੇ ਵਿਜੀਲੈਂਸ ਦੀ ਟੀਮ ਪਹੁੰਚੀ ਹੈ।
ਕੌਂਸਲਰ ਮਨਪ੍ਰੀਤ ਸਿੰਘ ਮਨੀ ਵੜ੍ਹੈਚ ਬੱਚਿਆਂ ਨਾਲ ਗੱਲਬਾਤ ਕਰਦੇ ਹੋਏ
ਅਲੀਪੁਰ ਅਰਾਈਆਂ 'ਚ ਸਥਿਤੀ ਕੰਟਰੋਲ ਹੇਠ, ਉਲਟੀਆਂ ਤੇ ਦਸਤ ਦੇ ਕੇਸ ਘਟੇ-ਡਾ. ਪ੍ਰੀਤੀ ਯਾਦਵ
ਐਸਡੀਐਮ ਪ੍ਰਮੋਦ ਸਿੰਗਲਾ ਨੇ ਖੁਦ ਮੌਕੇ ਤੇ ਪੁੱਜਕੇ ਲਿਆ ਜਾਇਜ਼ਾ
ਕਠੁਆ ਨੇੜੇ ਲਖਨਪੁਰ ਤੋਂ ਇੱਕ ਰੇਲ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਜੰਮੂ-ਕਸ਼ਮੀਰ ਤੋਂ ਪੰਜਾਬ ਦੇ ਪਠਾਨਕੋਟ ਵੱਲ ਆ ਰਹੀ ਇੱਕ ਮਾਲ ਗੱਡੀ ਵੀਰਵਾਰ ਸਵੇਰੇ ਮਾਧੋਪੁਰ ਰੇਲਵੇ ਸਟੇਸ਼ਨ ਨੇੜੇ ਪਟੜੀ ਤੋਂ ਉਤਰ ਗਈ। ਇਸ ਹਾਦਸੇ ਵਿੱਚ ਰੇਲ ਗੱਡੀ ਦਾ ਇੰਜਣ ਅਤੇ ਤਿੰਨ ਡੱਬੇ ਪਟੜੀ ਤੋਂ ਉਤਰ ਗਏ।
ਸਿਹਤ ਵਿਭਾਗ ਦੇ ਕਰਮਚਾਰੀ ਡੇਂਗੂ ਤੋਂ ਬਚਾਅ ਲਈ ਦੱਸਦੇ ਹੋਏ
ਪੰਜਾਬੀ ਯੂਨੀਵਰਸਿਟੀ ਦੇ ਮਾਲਵੀਆ ਮਿਸ਼ਨ ਟੀਚਰ ਟਰੇਨਿੰਗ ਸੈਂਟਰ ਵਿਖੇ ਅੱਜ ਦੋ ਅਕਾਦਮਿਕ ਪ੍ਰੋਗਰਾਮ ਸ਼ੁਰੂ ਹੋਏ ਹਨ। ਸੈਂਟਰ ਦੇ ਡਾਇਰੈਕਟਰ ਪ੍ਰੋ. ਰਮਨ ਮੈਣੀ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਇੱਕ ਸੋਸ਼ਲ ਸਾਇੰਸਜ਼ ਵਿਸ਼ੇ ਵਿੱਚ ਰਿਫ਼ਰੈਸ਼ਰ ਕੋਰਸ ਹੈ ਅਤੇ ਦੂਜਾ ਕੌਮੀ ਸਿੱਖਿਆ ਨੀਤੀ ਬਾਰੇ ਸ਼ਾਰਟ ਟਰਮ ਕੋਰਸ ਹੈ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਹਤ ਸੇਵਾਵਾਂ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਲਈ ਸਿਖਲਾਈ ਮੁਹਿੰਮ ਦਾ ਐਲਾਨ
ਭਾਰਤੀ ਚੋਣ ਕਮਿਸ਼ਨ ਵੱਲੋਂ ਬੂਥ ਲੈਵਲ ਅਫ਼ਸਰਾਂ ਦੀ ਨੈਸ਼ਨਲ ਲੈਵਲ ਟ੍ਰੇਨਿੰਗ ਮਿਤੀ 02/07/2025 ਤੋਂ 17/07/2025 ਮੁਕੰਮਲ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।
ਹੁਣ ਤੱਕ 276 ਕੈਡਿਟਾਂ ਦੀ ਵੱਕਾਰੀ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਹੋਈ ਚੋਣ: ਡਾਇਰੈਕਟਰ ਚੌਹਾਨ
ਬੱਚਿਆਂ ਦੇ ਖਾਣ ਪੀਣ ਤੋਂ ਲੈ ਕੇ ਹਰੇਕ ਪ੍ਰਕਾਰ ਦੀਆਂ ਸੇਵਾਵਾਂ ਨਿਭਾਉਣ ਵਾਲਿਆਂ ਦਾ ਕੀਤਾ ਧੰਨਵਾਦ
ਕਿਹਾ ਕਿਸੇ ਨਾਲ ਧੱਕਾ ਨਹੀਂ ਹੋਣ ਦਿਆਂਗੇ
ਬਿਕਰਮ ਮਜੀਠੀਆ ਕੇਸ ‘ਚ ਜਾਂਚ ਹੋਈ ਤੇਜ, NCB ਵੀ ਕਰ ਸਕਦੀ ਹੈ ਮਜੀਠੀਆ ਤੋਂ ਪੁੱਛਗਿੱਛ
ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਵੱਲੋਂ ਅੱਜ ਸਬ ਡਵੀਜ਼ਨ ਦੁਧਨਸਾਧਾਂ ਵਿਚੋਂ ਲੰਘਦੀ ਮੀਰਾਪੁਰ ਚੋਅ, ਅਦਾਲਤੀ ਵਾਲਾ ਡਰੇਨ ਅਤੇ ਟਾਂਗਰੀ ਨਦੀ ਦਾ ਦੌਰਾ ਕੀਤਾ। ਇਸ ਮੌਕੇ ਐਸ.ਡੀ.ਐਮ. ਦੁਧਨਸਾਧਾਂ ਕ੍ਰਿਪਾਲਵੀਰ ਸਿੰਘ ਅਤੇ ਡਰੇਨੇਜ ਵਿਭਾਗ ਦੇ ਅਧਿਕਾਰੀ ਮੌਜੂਦ ਸਨ।
ਪੰਜਾਬ ਸਰਕਾਰ ਨੇ ਝੋਨੇ ਦੇ ਖਰੀਦ ਸੀਜਨ ਨੂੰ ਲੈ ਕੇ ਤਿਆਰੀਆਂ ਕੀਤੀਆਂ ਸ਼ੁਰੂ
ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਨੇ ਅੱਜ ਨਾਭਾ ਸਬ ਡਵੀਜ਼ਨ ਵਿਚੋਂ ਲੰਘਦੀ ਰੋਹਟੀ ਡਰੇਨ, ਨਾਭਾ ਡਰੇਨ ਤੇ ਭੌੜੇ ਸਾਈਫ਼ਨ ਦਾ ਜਾਇਜ਼ਾ ਲਿਆ।
ਸਥਾਨਕ ਵਸਨੀਕਾਂ ਨੇ ਪੰਜਾਬ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਕਾਰਵਾਈ ਦੀ ਕੀਤੀ ਸ਼ਲਾਘਾ
ਸ੍ਰੀਮਤੀ ਕੋਮਲ ਮਿੱਤਲ ,ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ‘ਦ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ, 2023 (46 ਆਫ 2023) ਦੇ ਚੈਪਟਰ 11 (ਅਧੀਨ ਧਾਰਾ 163) ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ
ਪੰਜਾਬ ਵਿੱਚ 2-3 ਦਿਨਾਂ ਤੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੀਂਹ ਪੈ ਰਿਹਾ ਹੈ
ਪਾਣੀ ਓਵਰ ਫਲੋ ਹੋ ਕੇ ਦੁਕਾਨਾਂ 'ਚ ਵੜਿਆ
ਭਾਸ਼ਾ ਵਿਭਾਗ, ਪੰਜਾਬ ਮਾਂ-ਬੋਲੀ ਪੰਜਾਬੀ ਦੇ ਨਾਲ਼-ਨਾਲ਼ ਹੋਰਨਾਂ ਜ਼ੁਬਾਨਾਂ ਦੇ ਵਿਕਾਸ ਲਈ ਵੀ ਸਰਗਰਮ ਰਹਿੰਦਾ ਹੈ। ਇਸੇ ਕੜੀ ਵਿੱਚ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਵਿਖੇ ਉਰਦੂ ਆਮੋਜ਼ ਸਿਖਲਾਈ 01 ਜੁਲਾਈ 2025 ਤੋਂ ਸ਼ੁਰੂ ਕੀਤੀ ਜਾ ਰਹੀ ਹੈ।