ਨਗਰ ਪੰਚਾਇਤ ਰਈਆ ਦੇ ਪ੍ਰਧਾਨ ਸੰਜੀਵ ਭੰਡਾਰੀ ਅਤੇ ਵਾਰਡ ਨੰਬਰ 12 ਦੇ ਕੌਂਸਲਰ ਵਿਸ਼ਾਲ ਮੰਨਣ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ਹੀਦ ਬਾਬਾ ਜੀਵਨ ਸਿੰਘ ਮਹੱਲਾ, ਵਾਰਡ ਨੰਬਰ 12 ਦੇ ਜੰਝ ਘਰ ਵਿਖੇ ਪਾਣੀ ਦੀ ਸੰਭਾਲ, ਕਚਰਾ ਪ੍ਰਬੰਧਨ ਅਤੇ ਸਫ਼ਾਈ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।