ਸ਼ੰਭੂ ਰੇਲਵੇ ਲਾਈਨ ਨੇੜੇ ਹੋਏ ਬੰਬ ਧਮਾਕੇ ਤੋਂ ਬਾਅਦ ਪੂਰੇ ਪੰਜਾਬ ਵਿੱਚ ਦਹਿਸ਼ਤ ਦਾ ਮਾਹੌਲ ਹੈ, ਜਿਸ ਦੇ ਮੱਦੇਨਜ਼ਰ ਰਾਜ ਭਰ ਦੇ ਰੇਲਵੇ ਸਟੇਸ਼ਨਾਂ 'ਤੇ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਜ਼ਿਲ੍ਹੇ ਅੰਦਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ, ਅਤੇ ਹਰ ਕਿਸਮ ਦੀ ਸ਼ੱਕੀ ਗਤੀਵਿਧੀ ਉੱਪਰ ਪੈਨੀ ਨਿਗਰਾਨੀ ਰੱਖਣ ਲਈ ਲਗਾਤਾਰ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ।
ਜਿਲ੍ਹਾ ਬਾਲ ਸੁਰੱਖਿਆ ਅਫਸਰ ਬਠਿੰਡਾ ਰਵਨੀਤ ਕੌਰ ਵੱਲੋਂ ਦੱਸਿਆ ਗਿਆ ਕਿ ਦਿਨ ਮੰਗਲਵਾਰ ਨੂੰ ਸਵੇਰੇ ਲਗਭਗ 2 ਵਜੇ ਟ੍ਰੇਨ ਨੰਬਰ 15910 (ਲਾਲਗੜ੍ਹ-ਦਿਬੁਰਗੜ੍ਹ) ਵਿੱਚ ਰੇਲਵੇ ਸਟੇਸ਼ਨ ਬਠਿੰਡਾ ਤੋਂ ਦੋ ਲੜਕੀਆਂ, ਜਿਨ੍ਹਾਂ ਦੀ ਉਮਰ ਕਰੀਬ 4 ਸਾਲ ਅਤੇ 2 ਸਾਲ ਹੈ, ਲਾਵਾਰਿਸ ਹਾਲਤ ਵਿੱਚ ਮਿਲੀਆਂ।
8.95 ਕਰੋੜ ਰੁਪਏ ਦੀ ਆਵੇਗੀ ਲਾਗਤ
'ਯੁੱਧ ਨਸ਼ਿਆਂ ਵਿਰੁੱਧ’ ਦੇ 180ਵੇਂ ਦਿਨ ਪੰਜਾਬ ਪੁਲਿਸ ਵੱਲੋਂ 84 ਨਸ਼ਾ ਤਸਕਰ ਕਾਬੂ; 1.8 ਕਿਲੋ ਹੈਰੋਇਨ ਬਰਾਮਦ
ਡਾਇਰੈਕਟਰ ਜਨਰਲ ਪੁਲਿਸ ਰੇਲਵੇਜ ਪੰਜਾਬ ਅਤੇ ਸਹਾਇਕ ਇੰਸਪੈਕਟਰ ਜਨਰਲ ਗੌਰਮਿੰਟ ਰੇਲਵੇ ਪੁਲਿਸ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਥਾਣਾ ਜੀਆਰਪੀ ਪਟਿਆਲਾ ਦੀ ਪੁਲਿਸ ਵੱਲੋਂ ਇੰਸਪੈਕਟਰ ਜਸਵਿੰਦਰ ਸਿੰਘ ਮੁੱਖ ਅਫ਼ਸਰ ਥਾਣਾ ਜੀ ਆਰ ਪੀ ਪਟਿਆਲਾ ਅਗਵਾਈ ਵਿੱਚ ਰੇਲਵੇ ਯਾਰਡ ਰੇਲਵੇ ਸਟੇਸ਼ਨ ਪਟਿਆਲਾ ਦੀ ਚੈਕਿੰਗ ਕੀਤੀ ਗਈ।
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
ਸੰਯੁਕਤ ਕਿਸਾਨ ਮੋਰਚੇ (ਗੈਰ-ਰਾਜਨੀਤਕ) ਵੱਲੋਂ 16 ਅਪ੍ਰੈਲ ਤਕ ਹਰਿਆਣਾ ਪੁਲਿਸ ਪ੍ਰਸ਼ਾਸਨ ਵੱਲੋਂ ਗ੍ਰਿਫਤਾਰ ਕੀਤੇ ਗਏ ਕਿਸਾਨ ਆਗੂਆਂ ਨੂੰ ਰਿਹਾ
ਪੰਜਾਬ ਪੁਲਿਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਲੋਕ ਸਭਾ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ
ਪਠਾਨਕੋਟ ਵਿੱਚ ਸਵੇਰੇ 7.30 ਦੇ ਕਰੀਬ ਇਕ ਮਾਲ ਗੱਡੀ ਬਿਨਾ ਡਰਾਈਵਰ ਤੋਂ ਹੀ ਚੱਲ ਪਈ ਜਿਸ ਕਾਰਨ ਹਫੜਾ-ਦਫੜੀ ਮਚ ਗਈ।