ਮੁੱਖ ਪੰਡਾਲ ਦੇ ਦੁਆਲੇ ਭਰਿਆ ਮੀਂਹ ਦਾ ਪਾਣੀ
ਮ੍ਰਿਤਕ ਦੀ ਨਹੀਂ ਹੋਈ ਪਛਾਣ
'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਕਰਵਾਏ ਗਏ ਦੋ ਦਿਨਾ ਸਿਖਲਾਈ ਸਮਾਗਮ
ਬਾਲ ਸੁਰੱਖਿਆ ਕਾਨੂੰਨਾਂ ਅਤੇ ਅੰਤਰ-ਸੰਸਥਾਗਤ ਤਾਲਮੇਲ 'ਤੇ ਕੇਂਦਰਿਤ ਰਿਹਾ ਦੋ-ਰੋਜ਼ਾ ਸਿਖਲਾਈ ਪ੍ਰੋਗਰਾਮ
ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਅਧਿਆਪਕਾਂ ਦੀ ਭੂਮਿਕਾ 'ਤੇ ਹੋਈ ਚਰਚਾ
ਪੰਜਾਬ ਭਰ ਦੀਆਂ ਮੰਡੀਆਂ ਵਿੱਚ 50,000 ਤੋਂ ਵੱਧ ਪੌਦੇ ਲਗਾਏ ਜਾਣਗੇ: ਹਰਚੰਦ ਸਿੰਘ ਬਰਸਟ
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਤਾਇਨਾਤ ਪੁਲਿਸ ਅਧਿਕਾਰੀਆਂ ਲਈ ਇੰਟੀਗ੍ਰੇਟਡ ਰੋਡ ਐਕਸੀਡੈਂਟ ਡਾਟਾਬੇਸ ਪੋਰਟਲ ਬਾਰੇ ਵਿਸ਼ੇਸ਼ ਟਰੇਨਿੰਗ ਸੈਸ਼ਨ ਆਯੋਜਿਤ ਕੀਤਾ ਗਿਆ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਦੇਖ-ਰੇਖ ਅਧੀਨ ਕੰਮ ਕਰ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ,ਪਟਿਆਲਾ ਵਿਖੇ "ਡੇਅਰੀ ਪਾਲਣ" ਸਬੰਧੀ ਕਿੱਤਾ-ਮੁਖੀ ਸਿਖਲਾਈ ਕੋਰਸ ਮਿਤੀ 4 ਤੋਂ 14 ਜੁਲਾਈ ਤੱਕ ਲਗਾਇਆ ਗਿਆ।
ਨਸ਼ਾ ਛੱਡ ਚੁੱਕੇ ਵਿਅਕਤੀਆਂ ਨੂੰ ਸਵੈ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਕਰਵਾਏ ਜਾ ਰਹੇ ਨੇ ਕਿੱਤਾ ਮੁਖੀ ਕੋਰਸ : ਡਿਪਟੀ ਕਮਿਸ਼ਨਰ
ਐਸਡੀਐਮ ਪ੍ਰਮੋਦ ਸਿੰਗਲਾ ਨੇ ਖੁਦ ਮੌਕੇ ਤੇ ਪੁੱਜਕੇ ਲਿਆ ਜਾਇਜ਼ਾ
ਕਠੁਆ ਨੇੜੇ ਲਖਨਪੁਰ ਤੋਂ ਇੱਕ ਰੇਲ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਜੰਮੂ-ਕਸ਼ਮੀਰ ਤੋਂ ਪੰਜਾਬ ਦੇ ਪਠਾਨਕੋਟ ਵੱਲ ਆ ਰਹੀ ਇੱਕ ਮਾਲ ਗੱਡੀ ਵੀਰਵਾਰ ਸਵੇਰੇ ਮਾਧੋਪੁਰ ਰੇਲਵੇ ਸਟੇਸ਼ਨ ਨੇੜੇ ਪਟੜੀ ਤੋਂ ਉਤਰ ਗਈ। ਇਸ ਹਾਦਸੇ ਵਿੱਚ ਰੇਲ ਗੱਡੀ ਦਾ ਇੰਜਣ ਅਤੇ ਤਿੰਨ ਡੱਬੇ ਪਟੜੀ ਤੋਂ ਉਤਰ ਗਏ।
ਪੰਜਾਬੀ ਯੂਨੀਵਰਸਿਟੀ ਦੇ ਮਾਲਵੀਆ ਮਿਸ਼ਨ ਟੀਚਰ ਟਰੇਨਿੰਗ ਸੈਂਟਰ ਵਿਖੇ ਅੱਜ ਦੋ ਅਕਾਦਮਿਕ ਪ੍ਰੋਗਰਾਮ ਸ਼ੁਰੂ ਹੋਏ ਹਨ। ਸੈਂਟਰ ਦੇ ਡਾਇਰੈਕਟਰ ਪ੍ਰੋ. ਰਮਨ ਮੈਣੀ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਇੱਕ ਸੋਸ਼ਲ ਸਾਇੰਸਜ਼ ਵਿਸ਼ੇ ਵਿੱਚ ਰਿਫ਼ਰੈਸ਼ਰ ਕੋਰਸ ਹੈ ਅਤੇ ਦੂਜਾ ਕੌਮੀ ਸਿੱਖਿਆ ਨੀਤੀ ਬਾਰੇ ਸ਼ਾਰਟ ਟਰਮ ਕੋਰਸ ਹੈ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਹਤ ਸੇਵਾਵਾਂ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਲਈ ਸਿਖਲਾਈ ਮੁਹਿੰਮ ਦਾ ਐਲਾਨ
ਭਾਰਤੀ ਚੋਣ ਕਮਿਸ਼ਨ ਵੱਲੋਂ ਬੂਥ ਲੈਵਲ ਅਫ਼ਸਰਾਂ ਦੀ ਨੈਸ਼ਨਲ ਲੈਵਲ ਟ੍ਰੇਨਿੰਗ ਮਿਤੀ 02/07/2025 ਤੋਂ 17/07/2025 ਮੁਕੰਮਲ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।
ਹੁਣ ਤੱਕ 276 ਕੈਡਿਟਾਂ ਦੀ ਵੱਕਾਰੀ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਹੋਈ ਚੋਣ: ਡਾਇਰੈਕਟਰ ਚੌਹਾਨ
ਬੱਚਿਆਂ ਦੇ ਖਾਣ ਪੀਣ ਤੋਂ ਲੈ ਕੇ ਹਰੇਕ ਪ੍ਰਕਾਰ ਦੀਆਂ ਸੇਵਾਵਾਂ ਨਿਭਾਉਣ ਵਾਲਿਆਂ ਦਾ ਕੀਤਾ ਧੰਨਵਾਦ
ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਵੱਲੋਂ ਅੱਜ ਸਬ ਡਵੀਜ਼ਨ ਦੁਧਨਸਾਧਾਂ ਵਿਚੋਂ ਲੰਘਦੀ ਮੀਰਾਪੁਰ ਚੋਅ, ਅਦਾਲਤੀ ਵਾਲਾ ਡਰੇਨ ਅਤੇ ਟਾਂਗਰੀ ਨਦੀ ਦਾ ਦੌਰਾ ਕੀਤਾ। ਇਸ ਮੌਕੇ ਐਸ.ਡੀ.ਐਮ. ਦੁਧਨਸਾਧਾਂ ਕ੍ਰਿਪਾਲਵੀਰ ਸਿੰਘ ਅਤੇ ਡਰੇਨੇਜ ਵਿਭਾਗ ਦੇ ਅਧਿਕਾਰੀ ਮੌਜੂਦ ਸਨ।
ਪੰਜਾਬ ਸਰਕਾਰ ਨੇ ਝੋਨੇ ਦੇ ਖਰੀਦ ਸੀਜਨ ਨੂੰ ਲੈ ਕੇ ਤਿਆਰੀਆਂ ਕੀਤੀਆਂ ਸ਼ੁਰੂ
ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਨੇ ਅੱਜ ਨਾਭਾ ਸਬ ਡਵੀਜ਼ਨ ਵਿਚੋਂ ਲੰਘਦੀ ਰੋਹਟੀ ਡਰੇਨ, ਨਾਭਾ ਡਰੇਨ ਤੇ ਭੌੜੇ ਸਾਈਫ਼ਨ ਦਾ ਜਾਇਜ਼ਾ ਲਿਆ।
ਪੰਜਾਬ ਵਿੱਚ 2-3 ਦਿਨਾਂ ਤੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੀਂਹ ਪੈ ਰਿਹਾ ਹੈ
ਪਾਣੀ ਓਵਰ ਫਲੋ ਹੋ ਕੇ ਦੁਕਾਨਾਂ 'ਚ ਵੜਿਆ
ਭਾਸ਼ਾ ਵਿਭਾਗ, ਪੰਜਾਬ ਮਾਂ-ਬੋਲੀ ਪੰਜਾਬੀ ਦੇ ਨਾਲ਼-ਨਾਲ਼ ਹੋਰਨਾਂ ਜ਼ੁਬਾਨਾਂ ਦੇ ਵਿਕਾਸ ਲਈ ਵੀ ਸਰਗਰਮ ਰਹਿੰਦਾ ਹੈ। ਇਸੇ ਕੜੀ ਵਿੱਚ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਵਿਖੇ ਉਰਦੂ ਆਮੋਜ਼ ਸਿਖਲਾਈ 01 ਜੁਲਾਈ 2025 ਤੋਂ ਸ਼ੁਰੂ ਕੀਤੀ ਜਾ ਰਹੀ ਹੈ।
ਲੋਕ ਭਲਾਈ ਸਕੀਮਾਂ ਫੇਲ੍ਹ ਕਰਨ ਲਈ ਜ਼ਿੰਮੇਵਾਰ ਕੌਣ, ਭ੍ਰਿਸ਼ਟਾਚਾਰੀ ਨੀਤੀਆਂ, ਰਾਜਨੀਤਿਕ ਲੋਕ ਜਾਂ ਅਫ਼ਸਰਸ਼ਾਹੀ ?
ਪੰਜਾਬ ਵਿੱਚ ਭਿਆਨਕ ਗਰਮੀ ਨਾਲ ਜੂਝ ਰਹੇ ਲੋਕਾਂ ਨੂੰ ਅੱਜ ਸਵੇਰੇ ਰਾਹਤ ਮਿਲੀ ਜਦੋਂ ਪੂਰਾ ਅਸਮਾਨ ਬੱਦਲਾਂ ਨਾਲ ਢੱਕ ਗਿਆ ਅਤੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪਿਆ,
ਮੁੱਖ ਸਕੱਤਰ 10 ਜੂਨ ਨੂੰ ਪ੍ਰਗਤੀ ਦੀ ਕਰਣਗੇ ਸਮੀਖਿਆ, ਲਾਪ੍ਰਵਾਹੀ ਲਈ ਸਬੰਧਿਤ ਅਧਿਕਾਰੀ ਹੋਣਗੇ ਜਿਮੇਵਾਰ
ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ 30 ਮਈ ਤੱਕ 15,000 ਛੱਪੜਾਂ ਦੀ ਸਾਫ਼ ਸਫਾਈ ਦਾ ਕੰਮ ਪੂਰਾ ਕਰਨ ਦੇ ਆਦੇਸ਼
ਕਿਹਾ ਸਰਕਾਰ ਅਤੇ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤੇ
ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਪਹੁੰਚੀ ਕਣਕ ਦੀ 100 ਫੀਸਦੀ ਖ਼ਰੀਦ ਕੀਤੀ : ਲਾਲ ਚੰਦ ਕਟਾਰੂਚੱਕ
ਭਾਰਤ ਸਰਕਾਰ ਦੇ ਪੇਂਡੂ ਵਿਕਾਸ ਮੰਤਰਾਲੇ ਦੀ ਅਗਵਾਈ ਹੇਠ ਅੱਜ ਪਿੰਡ ਜੱਸੋਵਾਲ ਵਿਖੇ ਸਥਿਤ ਸਟੇਟ ਬੈਂਕ ਆਫ਼ ਇੰਡੀਆ ਦੇ ਪੇਂਡੂ ਸਵੈ-ਰੁਜ਼ਗਾਰ ਸਿਖਲਾਈ ਸੰਸਥਾ ਵਿਖੇ
ਡਰੇਨਾਂ , ਚੋਅ ਅਤੇ ਨਾਲਿਆਂ ਵਿੱਚ ਗੰਦੇ ਪਾਣੀ ਦੇ ਨਿਕਾਸ ‘ਤੇ ਤੁਰੰਤ ਰੋਕ ਲਗਾਈ ਜਾਵੇ-ਡਾ ਪ੍ਰੀਤੀ ਯਾਦਵ
ਪੰਜਾਬ ਵੱਲੋਂ ਕੇਂਦਰੀ ਭੰਡਾਰ ਲਈ ਦਿੱਤੀ ਕਣਕ ਨਾਲ ਦੂਜੇ ਰਾਜਾਂ ਦੀ ਕਣਕ ਦੀ ਲੋੜ ਹੁੰਦੀ ਹੈ ਪੂਰੀ-ਨਿਮੁਬੇਨ ਜਯੰਤੀਭਾਈ ਬੰਬਾਨੀਆ
ਸਰਬੱਤ ਦਾ ਭਲਾ ਮੇਲ ਗੱਡੀ ਦਾ ਸੁਨਾਮ ਵਿਖੇ ਠਹਿਰਾਓ ਮੰਗਿਆ
ਲੰਬਿਤ ਸ਼ਿਕਾਇਤਾਂ, ਈ-ਨਕਸ਼ਾ ਪੋਰਟਲ, ਕੋਰਟ ਕੇਸਾਂ ਦੇ ਸਮੇਂ ਸਿਰ ਨਿਪਟਾਰੇ, ਸੀਵਰੇਜ਼/ਐਸ.ਟੀ.ਪੀ., ਲਾਇਬਰੇਰੀ, ਸਵੱਛ ਭਾਰਤ ਮਿਸ਼ਨ, ਪ੍ਰਮੋਟਰਾਂ/ਬਿਲਡਰਾਂ ਨਾਲ ਸਬੰਧਤ ਸ਼ਿਕਾਇਤਾਂ, ਪੀ ਐਮ.ਏ.ਵਾਈ. ਦਾ ਲਿਆ ਜਾਇਜ਼ਾ
ਪਹਿਲੇ ਦਿਨ 20 ਮਰੀਜ਼ਾਂ ਨੇ ਹਿੱਸਾ ਲਿਆ
ਪੰਜਾਬ ਕੋਲ 28894 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ ਉਪਲਬਧ, 2425 ਰੁਪਏ ਦੀ ਐਮ.ਐਸ.ਪੀ. ‘ਤੇ ਹੋਵੇਗੀ ਕਣਕ ਦੀ ਖਰੀਦ -ਕਟਾਰੂਚੱਕ
ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਜੀ ਸੁਨਾਮ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਮੌਕੇ ਅੱਠ ਰੋਜ਼ਾ ਦਸਤਾਰ ਸਿਖਲਾਈ ਕੈਂਪ ਸਰਦਾਰੀਆਂ ਯੂਥ ਚੈਰੀਟੇਬਲ ਟਰਸਟ
ਪੰਜਾਬ ਸਰਕਾਰ ਵੱਲੋਂ ਨਬੀਪੁਰ ਡਰੇਨ ਪ੍ਰਾਜੈਕਟ ਉੱਪਰ 7.18 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ: ਕੈਬਨਿਟ ਮੰਤਰੀ
ਸਵੱਛ ਭਾਰਤ ਮਿਸ਼ਨ ਦੇ ਤਹਿਤ, ਅਮਰ ਜੋਤੀ ਯੁਵਾ ਸੰਘ ਅਤੇ ਰੈਕਿਟ ਦੇ ਸਹਿਯੋਗ ਨਾਲ, ਹਾਰਪਿਕ ਵਰਲਡ ਟੋਇਲਟ ਕਾਲਜ ਪਟਿਆਲਾ ਨੇ ਨਗਰ ਨਿਗਮ ਪਟਿਆਲਾ ਦੇ ਲਗਭਗ 550 ਸਫ਼ਾਈ ਕਰਮਚਾਰੀਆਂ ਲਈ ਵੱਖ-ਵੱਖ ਬੈਂਚਾਂ ਵਿੱਚ ਸਿਖਲਾਈ ਸੈਸ਼ਨ ਆਯੋਜਿਤ ਕੀਤੇ।
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
ਆਉਣ ਵਾਲੇ ਸਮੇਂ ਵਿੱਚ ਅਨਾਜ ਦੀ ਨਿਰਵਿਘਨ ਅਤੇ ਸੁਚਾਰੂ ਖ਼ਰੀਦ ਲਈ ਚੁਕਾਈ ਨੂੰ ਜ਼ਰੂਰੀ ਦੱਸਿਆ